Saturday, November 23, 2024
 

ਬਲਜੀਤ ਸਿੰਘ ਦਾਦੂਵਾਲ ਨੂੰ HSGPC ਦੇ ਪ੍ਰਧਾਨ ਅਹੁਦੇ ਤੋਂ ਹਟਾਇਆ

1 ਅਗਸਤ ਤੱਕ ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਤੇ ਗੋਲਡਨ ਟੈਂਪਲ ਪਲਾਜ਼ਾ ਰਹਿਣਗੇ ਬੰਦ

ਘਰ ਵਿਚ ਹੀ ਬਣਾਓ ਆਂਵਲੇ ਦੀ ਖੱਟੀ ਮਿੱਠੀ ਸਵਾਦੀ ਚਟਨੀ

ਟੈਕਸਟਾਈਲ ਪਾਰਕ ਲਾਉਣ ਦੇ ਵਿਰੋਧ 'ਚ PAC ਅੱਜ ਕਰੇਗੀ CM ਮਾਨ ਨਾਲ ਮੁਲਾਕਾਤ

ਕੈਨੇਡਾ ‘ਚ ਢੱਡਰੀਆਂ ਵਾਲਿਆਂ ਦੇ ਸਮਾਗਮ ਦਾ ਵਿਰੋਧ, ਹੋਈ ਕੁੱਟਮਾਰ

ਸੰਤ ਸੀਚੇਵਾਲ ਨੂੰ ਰਾਜਸਭਾ ‘ਚ ਭੇਜ ਸਕਦੀ ਹੈ AAP ਸਰਕਾਰ

ਗੰਨਾ ਕਿਸਾਨਾਂ ਦੀ ਬਕਾਇਆ ਰਾਸ਼ੀ ਕੀਤੀ ਜਾਵੇ ਤੁਰੰਤ ਜਾਰੀ - ਬਾਜਵਾ

ਪ੍ਰਤਾਪ ਬਾਜਵਾ ਨੇ ਰਾਜ ਸਭਾ ਮੈਂਬਰੀ ਤੋਂ ਦਿੱਤਾ ਅਸਤੀਫ਼ਾ

ਪੰਜਾਬ 'ਚ ਆਈ ਕ੍ਰਾਂਤੀ ਪੂਰੇ ਦੇਸ਼ 'ਚ ਪਹੁੰਚੇਗੀ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਕਿਉਂ ਖਤਮ ਹੋਈ ਸ਼ਰਾਬ 'ਤੇ ਛੋਟ, ਇਹ ਹੈ ਅਸਲ ਕਾਰਨ

ਹਿੰਦੂ-ਸਿੱਖ ਮੁੱਦਿਆਂ 'ਤੇ ਰਾਜਨੀਤੀ ਕਰਨ ਵਾਲੇ ISI ਦੇ ਏਜੰਟ : ਤਿਵਾੜੀ

ਆਪ ਪਾਰਟੀ ਦੇ ਚੰਡੀਗੜ੍ਹ ਦੇ ਵਿਕਟਰੀ ਰੋਡ ਸ਼ੋਅ ਵਿੱਚ ਕੁਲਵੰਤ ਸਿੰਘ ਦੀ ਅਗਵਾਈ ਹੇਠ ਸੈਂਕੜੇ ਸਮਰਥਕ ਹੋਏ ਸ਼ਾਮਲ

ਇਮਰਾਨ ਨੂੰ ਆਪਣਾ ਵੱਡਾ ਭਰਾ ਕਹਿਣ 'ਤੇ ਗੁੱਸੇ 'ਚ ਆਏ ਕਾਂਗਰਸੀ ਸਾਂਸਦ ਮਨੀਸ਼ ਤਿਵਾੜੀ ਨੇ ਪੁੰਛ 'ਚ ਜਵਾਨਾਂ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕਹੀ ਇਹ ਗੱਲ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਨੂੰ ਕਰਤਾਰਪੁਰ ਗਏ ਅਤੇ ਉਨ੍ਹਾਂ ਨਾਲ ਵਿਵਾਦਾਂ ਨੂੰ ਵੀ ਜਨਮ ਦਿੱਤਾ। ਇਸ ਦੌਰਾਨ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸਿਆ। ਸਿੱਧੂ ਦੇ ਇਸ ਬਿਆਨ 'ਤੇ ਵਿਰੋਧੀ ਧਿਰ ਨੇ ਨਾ ਸਿਰਫ ਹੰਗਾਮਾ ਕੀਤਾ

ਸ਼੍ਰੀਨਗਰ : ਮੁਕਾਬਲੇ ਦੌਰਾਨ ਇਕ ਅੱਤਵਾਦੀ ਢੇਰ

ਰਾਜਾ ਵੜਿੰਗ ਨੇ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ 'ਤੇ ਸਾਧਿਆ ਨਿਸ਼ਾਨਾ

ਮੁੱਖ ਮੰਤਰੀ ਚੰਨੀ ਅਤੇ ਸਿੱਧੂ ਸਦਕਾ 2022 ਵਿੱਚ 80 ਤੋਂ ਵੱਧ ਸੀਟਾਂ ਦਾ ਰਿਕਾਰਡ ਬਣਾਵਾਂਗੇ : ਰਾਜਾ ਵੜਿੰਗ

 ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।

ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਪੁਲਿਸ ਦੇ ਇਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੱਖਣੀ ਕਸ਼ਮੀਰ ਵਿਚ ਕੁਲਗਾਮ ਦੇ ਚਾਵਲਗਾਮ ਇ

CM ਚੰਨੀ ਦਾ ਮੁਰੀਦ ਹੋਇਆ 'ਆਪ' ਦਾ ਇਹ ਵਿਧਾਇਕ, ਸਪੀਚ ਵਿਚ ਹੀ ਰੋਕ ਕੇ ਪਾ ਲਈ ਜੱਫ਼ੀ

ਡਿਪਟੀ CM ਰੰਧਾਵਾ ਨੇ ਵਿਧਾਨ ਸਭਾ 'ਚ BSF ਦੇ ਮੁੱਦੇ 'ਤੇ ਪੇਸ਼ ਕੀਤਾ ਮਤਾ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀ.ਐੱਸ.ਐੱਫ. ਦੇ ਅਧਿਕਾਰ ਖੇਤਰ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਮਤਾ ਪੇਸ਼ ਕੀਤਾ।

ਬਿਕਰਮਜੀਤ ਸਿੰਘ ਨੂੰ ਬਹਾਲ ਕਰਨ ਦੇ ਹੁਕਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸਨ : ਰੰਧਾਵਾ

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਅਪਰਾਧਿਕ ਕੇਸ ਦਾ ਸਾਹਮਣਾ ਕਰ ਰਹੇ ਉਦੋਂ ਦੇ ਫ਼ਰੀਦਕੋਟ ਦੇ ਐਸ.ਪੀ. (ਡੀ.) ਬਿਕਰਮਜੀਤ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਬਹਾਲ ਕਰਨ ਸੰਬੰਧੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਨੇ ਸਪੱਸ਼ਟ ਕੀਤਾ ਹੈ

ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ : ਰਾਜਾ ਵੜਿੰਗ

ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ।

ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਈ ਜਾਵੇ: ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸਿੰਘੂ ਬਾਰਡਰ ਵਿਖੇ ਬੀਤੀ ਸਵੇਰ ਵਾਪਰੀ ਘਟਨਾ ਦੇ ਕਾਰਨਾਂ ਦਾ ਡੂੰਘਾਈ ਨਾਲ ਪਤਾ ਲਗਾਉਣ ਲਈ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। 

ਸੁਖਜਿੰਦਰ ਸਿੰਘ ਰੰਧਾਵਾ ਨੇ ਪੁਣਛ ਖੇਤਰ ਵਿੱਚ ਦਹਿਸ਼ਤੀ ਹਮਲੇ ਦੀ ਕੀਤੀ ਨਿੰਦਾ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ (Deputy Cm Sukhjinder Singh Randhawa) ਨੇ ਅੱਜ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਦੇ ਪੁਣਛ ਇਲਾਕੇ ਵਿੱਚ ਹੋਏ ਦਹਿਸ਼ਤੀ ਹਮਲੇ ਦੀ ਨਿੰਦਾ ਕੀਤੀ ਜਿਸ ਵਿੱਚ ਇੱਕ ਅਧਿਕਾਰੀ ਸਮੇਤ ਪੰਜ ਜਵਾਨਾਂ ਦੀ ਜਾਨ ਚਲੀ ਗਈ।

ਸਕੱਤਰ ਮੰਡੀ ਬੋਰਡ ਨੇ ਅੰਮ੍ਰਿਤਸਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦਾ ਲਿਆ ਜਾਇਜ਼ਾ

 ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ ਨੇ ਅੱਜ ਅੰਮਿ੍ਰਤਸਰ ਅਤੇ ਤਰਨ ਤਾਰਨ ਜਿਲਿਆਂ ਦੀਆਂ ਮੰਡੀਆਂ ਦਾ ਦੌਰਾ ਕੀਤਾ। ਆਪਣੀ ਫੇਰੀ ਦੌਰਾਨ, ਉਨਾਂ ਕਿਸਾਨਾਂ ਅਤੇ ਹੋਰ ਭਾਈਵਾਲਾਂ ਨਾਲ ਗੱਲਬਾਤ ਕੀਤੀ ਤਾਂ ਜੋ ਖਰੀਦ ਨਾਲ ਜੁੜੇ ਉਨਾਂ ਦੇ ਮੁੱਦਿਆਂ ਬਾਰੇ ਜਾਣਕਾਰੀ ਲਈ ਜਾ ਸਕੇ। 

ਚੈਕਿੰਗ ਮੁਹਿੰਮ ਜਾਰੀ: ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਆਪ੍ਰੇਟਰਾਂ ਦੀਆਂ ਬਿਨਾਂ ਟੈਕਸ ਚਲ ਰਹੀਆਂ ਪੰਜ ਹੋਰ ਬੱਸਾਂ ਦਾ ਗੇਅਰ ਕੱਢਿਆ

ਸੂਬੇ ਦੇ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਆਪ੍ਰੇਟਰਾਂ ਵਿਰੁੱਧ ਚੈਕਿੰਗ ਮੁਹਿੰਮ ਜਾਰੀ ਰੱਖਦਿਆਂ ਟਰਾਂਸਪੋਰਟ ਵਿਭਾਗ ਨੇ ਅੱਜ ਜ਼ਿਲਾ 

DGP ਸਹੋਤਾ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ/ਯੂਨਿਟਾਂ ਵਿੱਚ ਵਾਪਸ ਰਿਪੋਰਟ ਕਰਨ ਦੇ ਹੁਕਮ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਦੇ ਨਿਰਦੇਸ਼ਾਂ 'ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਜ਼ਿਲ੍ਹਿਆਂ/ਯੂਨਿਟਾਂ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਅਣਅਧਿਕਾਰਤ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਵਾਪਸ ਭੇਜਣ।

ਰਾਜਾ ਵੜਿੰਗ ਵੱਲੋਂ ਟਾਟਾ ਮੋਟਰਜ਼ ਨੂੰ 842 ਬੱਸ ਚਾਸੀਆਂ ਮੁਹੱਈਆ ਕਰਾਉਣ ਦੀ ਹਦਾਇਤ

ਪੰਜਾਬ ਦੇ ਟਰਾਂਸਪੋਰਟ ਮੰਤਰੀ  ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਟਾਟਾ ਮੋਟਰਜ਼ ਦੇ ਨੁਮਾਇੰਦਿਆਂ ਨਾਲ ਹੰਗਾਮੀ ਮੀਟਿੰਗ ਕਰ ਕੇ ਹਦਾਇਤ ਕੀਤੀ ਕਿ ਉਹ ਹਰ ਹੀਲੇ 10 ਨਵੰਬਰ ਤੱਕ ਸੂਬੇ ਵਿੱਚ ਸਾਰੀਆਂ 842 ਬੱਸ ਚਾਸੀਆਂ ਪੁੱਜਦੀਆਂ ਕਰਨ। ਪੰਜਾਬ ਭਵਨ ਵਿਖੇ ਟਾ

ਲਖੀਮਪੁਰ ਘਟਨਾ : ਡਿਪਟੀ CM ਸੁਖਜਿੰਦਰ ਰੰਧਾਵਾ ਗ੍ਰਿਫ਼ਤਾਰ

ਲਖੀਮਪੁਰ ਘਟਨਾ ਨੂੰ ਲੈ ਕੇ ਪੂਰੇ ਦੇਸ਼ ਦੇ ਕਿਸਾਨਾਂ ਵਿਚ ਰੋਸ ਦੇਖਣ ਨੂੰ ਮਿਲ ਰਿਹਾ ਹੈ ਤੇ ਇਸ ਘਟਨਾ ਦਾ ਜ਼ਾਇਜਾ ਲੈਣ ਲਈ ਪੰਜਾਬ ਦੇ ਡਿਪਟੀ ਸੀਐੱਮ ਸੁਖਜਿੰਦਰ ਰੰਧਾਵਾ (Deputy CM Sukhjinder Singh Randhawa) ਅਪਣੇ ਸਾਥੀਆਂ ਨਾਲ ਲਖੀਮਪੁਰ ਗਏ ਸਨ ਜਿੱਥੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਦੀ ਪੁਸ਼ਟੀ ਕੁਲਬੀਰ ਜ਼ੀਰਾ ਨੇ ਅਪਣੇ ਫੇਸਬੁੱਕ ਪੇਜ਼ 'ਤੇ ਲਾਈਵ ਹੋ ਕੇ ਦਿੱਤੀ।

ਬੱਸ ਅੱਡਿਆਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਏਗੀ ਪੰਜਾਬ ਪੁਲਿਸ

 ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਦੇ ਨਿਰਦੇਸ਼ਾਂ ਤੋਂ ਬਾਅਦ, ਕਾਰਜਕਾਰੀ ਡੀ.ਜੀ.ਪੀ. ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਸਾਰੇ ਪੁਲਿਸ ਕਮਿਸ਼ਨਰਾਂ/ਐਸ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਬੱਸ ਅੱਡਿਆਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੇ ਮੱਦੇਨਜ਼ਰ ਪੰਜਾਬ ਰੋਡਵੇਜ਼ ਅਤੇ PRTC ਦੇ ਜਨਰਲ ਮੈਨੇਜਰਾਂ ਨੂੰ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ।

ਝੋਨੇ ਦੀ ਗੈਰ ਕਾਨੂੰਨੀ ਆਮਦ ਨੂੰ ਰੋਕਣ ਲਈ ਸੁਖਜਿੰਦਰ ਰੰਧਾਵਾ ਦਾ ਸਖ਼ਤ ਐਕਸ਼ਨ,ਹੁਕਮ ਦੀ ਪਾਲਣਾ ਨਾ ਕਰਨ ਵਾਲੇ SSP 'ਤੇ ਹੋਵੇਗੀ ਕਾਰਵਾਈ

ਪੰਜਾਬ 'ਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ 'ਤੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਨੇ ਸਖ਼ਤ ਕਦਮ ਚੁੱਕਦਿਆਂ ਪੁਲਿਸ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਪੰਜਾਬ ਦੀਆਂ ਮੰਡੀਆਂ ਵਿਚ ਵੇਚਣ ਲਈ ਗੈਰ ਕਾਨੂੰਨੀ ਆਉਂਦੇ ਚੌਲ ਅਤੇ ਝੋਨੇ ਨੂੰ ਪੰਜਾਬ ਅੰਦਰ ਦਾਖਲ ਨਾ ਹੋਣ ਦੇ ਸਖ਼ਤੀ ਨਾਲ ਨਿਰਦੇਸ਼ ਜਾਰੀ ਕੀਤੇ ਹਨ।

ਉਪ ਮੁੱਖ ਮੰਤਰੀ ਰੰਧਾਵਾ ਦੀ ਅਪੀਲ ‘ਤੇ ਕਿਸਾਨਾਂ ਵੱਲੋਂ ਪ੍ਰਸਤਾਵਿਤ ਅੰਦੋਲਨ ਮੁਲਤਵੀ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਅਪੀਲ ਨੂੰ ਮੰਨਦਿਆਂ ਕਿਸਾਨਾਂ ਨੇ ਆਪਣਾ ਪ੍ਰਸਤਾਵਿਤ ਅੰਦੋਲਨ ਇਕ ਮਹੀਨੇ ਲਈ ਮੁਲਤਵੀ ਕਰ ਦਿੱਤਾ ਹੈ।

ਵਿੱਕੀ ਕੌਸ਼ਲ ਤੇ ਰਸ਼ਮਿਕਾ ਮੰਦਾਨਾ ਨੇ ਦਿੱਤੀ ਇਹ ਮਸ਼ਹੂਰੀ,ਹੋਏ ਟ੍ਰੋਲ

ਦੂਜੇ ਪਾਸੇ ਕੁਝ ਸਿਤਾਰਿਆਂ ਨੂੰ ਆਪਣੇ ਐਡ ਦੀ ਵਜ੍ਹਾ ਕਾਰਨ ਵਿਵਾਦਾਂ ਤੇ ਅਲੋਚਨਾ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਇਨੀਂ ਦਿਨੀਂ ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਤੇ ਅਦਾਕਾਰਾ ਰਸ਼ਮਿਕਾ ਮੰਦਾਨਾ (Vicky Kaushal and Rashmika Mandanna) ਨੂੰ ਆਪਣੇ ਇਕ ਐਡ ਦੀ ਵਜ੍ਹਾ ਕਾਰਨ ਲੋਕਾਂ ਦੀ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜੰਗਲਾਤ ਵਰਕਰਜ਼ ਯੂਨੀਅਨ ਵਲੋਂ ਕੱਢੀ ਗਈ ਰੋਸ ਰੈਲੀ

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਅੱਜ ਸੂਬਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ, ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਸ਼ੀਰਾ, ਸੂਬਾ ਵਿਤ ਸਕੱਤਰ ਸ਼ਿਵ ਕੁਮਾਰ ਦੀ ਪ੍ਰਧਾਨਗੀ ਹੇਠ ਵਣ ਭਵਨ ਦਫ਼ਤਰ ਮੋਹਾਲੀ ਅੱਗੇ ਰੋਸ ਰੈਲੀ ਕਰਨ ਉਪਰੰਤ ਪੱਕਾ ਮੋਰਚਾ ਸ਼ੁਰੂ ਕੀਤਾ ਗਿਆ।

ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਦਾ ਫੇਸਬੁੱਕ ਖਾਤਾ ਹੋਇਆ ਹੈਕ

 ਅਫਗਾਨਿਸਤਾਨ 'ਚ ਤਾਲਿਬਾਨ ਦੇ ਕਬਜ਼ੇ ਤੋਂ ਠੀਕ ਪਹਿਲਾਂ ਦੇਸ਼ ਛੱਡਣ ਵਾਲੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਦਾ ਫੇਸਬੁੱਕ ਹੈਕ ਹੋ ਗਿਆ ਹੈ। ਇਸ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਨੇ ਖ਼ੁਦ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਅਧਿਕਾਰਤ ਫੇਸਬੁੱਕ ਅਕਾਊਂਟ ਹੈਕ ਹੋ ਗਿਆ,

ਵਿਸ਼ਵ ਸੈਰ-ਸਪਾਟਾ ਦਿਹਾੜੇ ਮੌਕੇ ਮੁੱਖ ਮੰਤਰੀ ਕੇਜਰੀਵਾਲ ਵਲੋਂ ਐਪ ਲਾਂਚ

ਵਿਸ਼ਵ ਸੈਰ-ਸਪਾਟਾ ਦਿਹਾੜੇ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਖਾਸ ਮੋਬਾਇਲ ਐਪ ਦੀ ਸ਼ੁਰੂਆਤੀ ਕੀਤੀ ਹੈ ਜੋ ਰਾਸ਼ਟਰੀ ਰਾਜਧਾਨੀ ’ਚੇ ਸੈਰ-ਸਪਾਟੇ ਵਾਲੀਆਂ ਥਾਵਾਂ ਦੇ ਨਾਲ-ਨਾਲ ਉਨ੍ਹਾਂ ਦੇ ਇਤਿਹਾਸ, ਲੋਕਪ੍ਰਸਿੱਧ ਸਥਾਨਕ ਪਕਵਾਨਾਂ, ਬਾਜ਼ਾਰਾਂ ਅਤੇ ਵਿਰਾਸਤ ਸਥਲ ਦੀ ਸੈਲ ਬਾਰੇ ਜਾਣਕਾਰੀ ਦਿੰਦੀ ਹੈ।

ਪਿਆਰ ਮੁਹੱਬਤਾਂ ਦੀ ਅਨੌਖੀ ਦਾਸਤਾਨ ‘ਕਿਸਮਤ 2’

ਕਿਸਮਤ ਫ਼ਿਲਮ ਨੂੰ ਮਿਲੀ ਰਿਕਾਰਡ ਤੋੜ ਸਫ਼ਲਤਾ ਤੋਂ ਬਾਅਦ ਦਰਸ਼ਕਾਂ ਦੀਆਂ ਨਜ਼ਰਾਂ ‘ਕਿਸਮਤ 2’ ‘ਤੇ ਟਿਕੀਆਂ ਹੋਈਆਂ ਹਨ ਜੋ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਅਧੂਰੀ ਪਿਆਰ ਕਹਾਣੀ ਨੂੰ ਨਵੇਂ ਰੂਪ ਨਾਲ ਪਰਦੇ ‘ਤੇ ਰੂਪਮਾਨ ਕਰੇਗੀ। ਪਿਆਰ ਮੁਹੱਬਤ ਦੀ ਇਸ ਨਿਵੇਕਲੀ ਕਹਾਣੀ ਨੂੰ ਲੇਖਕ-ਨਿਰਦੇਸ਼ਕ ਜਗਦੀਪ ਸਿੱਧੂ ਨੇ ਬਹੁਤ ਹੀ

ਰਾਜੀਵ ਅਗਰਵਾਲ ਬਣੇ ਫੇਸਬੁਕ ਇੰਡੀਆ ਦੇ ਪਬਲਿਕ ਪੌਲਸੀ ਹੈੱਡ

ਸਾਬਕਾ IAS ਅਧਿਕਾਰੀ ਅਤੇ ਉਬਰ ਦੇ ਸਾਬਕਾ ਕਾਰਜਕਾਰੀ ਅਧਿਕਾਰੀ ਰਾਜੀਵ ਅਗਰਵਾਲ ਨੂੰ ਫੇਸਬੁਕ ਇੰਡੀਆ ਨੇ ਆਪਣਾ ਪਬਲਿਕ ਪੌਲਸੀ ਹੈੱਡ ਨਿਯੁਕਤ ਕੀਤਾ ਹੈ। ਜਾਣਕਾਰੀ ਅਨੁਸਾਰ ਉਹ ਅੰਖੀ ਦਾਸ ਦੀ ਥਾਂ ਅਹੁਦਾ ਸੰਭਾਣਲਗੇ, ਜਿਨ੍ਹਾਂ ਨੇ ਇੱਕ ਵਿਵਾਦ 'ਚ ਫਸਣ ਮਗਰੋਂ ਪਿਛਲੇ ਸਾਲ ਅਕਤੂਬਰ 'ਚ ਅਹੁਦਾ ਛੱਡ ਦਿੱਤਾ ਸੀ। 

Farmers Protest : ਭਲਕੇ ਮੋਹਾਲੀ 'ਚ ਹੋਵੇਗੀ ਕਿਸਾਨ ਮਹਾਪੰਚਾਇਤ

ਮਰਚੈਂਟ ਨੇਵੀ ਦੇ ਜਵਾਨ ਨੂੰ ਸਮੁੰਦਰੀ ਲੁਟੇਰਿਆਂ ਨੇ ਕੀਤਾ ਅਗਵਾ

ਅੱਤਵਾਦੀਆਂ ਨੇ ਪੁਲਿਸ ਪਾਰਟੀ 'ਤੇ ਚਲਾਈਆਂ ਗੋਲੀਆਂ, ਇੰਸਪੈਕਟਰ ਜ਼ਖਮੀ

12345678910...
Subscribe