Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਵਿਵਾਦ

ਭਾਰਤ ਨੂੰ ਅਮਰੀਕੀ ਸਮਰਥਨ ਮਿਲਣ 'ਤੇ ਬੌਖਲਾਇਆ ਚੀਨ

ਪੂਰਬੀ ਲੱਦਾਖ ਵਿੱਚ ਚੱਲ ਰਹੇ ਸੈਨਿਕ ਵਿਵਾਦ ਦੇ ਵਿਚਕਾਰ, ਚੀਨ ਵੱਲੋਂ ਅਮਰੀਕਾ ਦੀ ਭਾਰਤ ਵੱਲੋਂ ਕੀਤੀ ਜਾ ਰਹੀ ਸਹਾਇਤਾ ਨਾਲ ਨਾਰਾਜ਼ਗੀ ਜਤਾਈ ਗਈ ਹੈ ਅਤੇ ਇਸ ਉੱਤੇ ਸਖਤ ਇਤਰਾਜ਼ ਜਤਾਉਂਦਿਆਂ ਇਸ ਨੂੰ ਦੁਵੱਲਾ ਮੁੱਦਾ ਕਿਹਾ ਹੈ। ਭਾਰਤ ਵਿਚ ਚੀਨੀ ਦੂਤਘਰ ਨੇ ਇਕ ਬਿਆਨ ਵਿਚ ਕਿਹਾ ਹੈ ਕਿ ਦੋਵਾਂ ਦੇਸ਼ਾਂ ਦੇ ਸਬੰਧਾਂ ਨਾਲ ਕਿਸੇ ਤੀਜੇ ਦੇਸ਼ ਦੇ ਜਾਇਜ਼ ਅਧਿਕਾਰਾਂ ਅਤੇ ਹਿੱਤਾਂ ਦੀ ਉਲੰਘਣਾ ਨਹੀਂ ਹੋਣੀ ਚਾਹੀਦੀ। ਭਾਰਤ-ਚੀਨ ਸਰਹੱਦੀ ਰੁਕਾਵਟ ਦੋ-ਪੱਖੀ ਮਾਮਲਾ ਹੈ ਅਤੇ ਅਮਰੀਕਾ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ।

ਫਾਰੂਕ ਅਬਦੁੱਲਾ ਨੇ ਛੇੜਿਆ ਨਵਾਂ ਵਿਵਾਦ, ਚੀਨ ਦੀ ਮੱਦਦ ਨਾਲ ਬਹਾਲ ਕਰਵਾਵਾਂਗੇ ਆਰਟੀਕਲ 370

ਨੈਸ਼ਨਲ ਕਾਨਫਰੈਂਸ ਦੇ ਨੇਤਾ ਅਤੇ ਜੰਮੂ - ਕਸ਼ਮੀਰ ਦੇ ਸਾਬਕਾ ਮੁੱਖਮੰਤਰੀ ਫਾਰੂਕ ਅਬਦੁੱਲਾ ਨੇ ਆਰਟੀਕਲ - 370 ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ । ਫਾਰੂਕ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਚੀਨ ਦੇ ਸਮਰਥਨ ਨਾਲ ਜੰਮੂ - ਕਸ਼ਮੀਰ

ਜਮੀਨੀ ਵਿਵਾਦ : ਸਾਬਕਾ ਫੌਜੀ ਨੇ ਸਕੇ ਭਰਾਵਾਂ ਨੂੰ ਸਦਾ ਦੀ ਨੀਂਦ ਸਵਾਇਆਂ

ਘਰਵਾਲੀ ਦਾ ਕੀਤਾ ਕਤਲ

ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, ਇਕ ਨੌਜਵਾਨ ਗੰਭੀਰ ਜ਼ਖ਼ਮੀ

ਜਲੰਧਰ 'ਚ ਜਵਾਈ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸਹੁਰਾ

Subscribe