Friday, November 22, 2024
 

ਵੇਰਕਾ

ਕਥਿਤ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ: ਡਾ: ਰਾਜ ਕੁਮਾਰ ਵੇਰਕਾ

ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੁੱਢਲੀਆਂ ਰਿਪੋਰਟਾਂ ਦੇ ਬਾਅਦ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਖਿਲਾਫ਼ ਚਾਰਜਸ਼ੀਟ 

ਕੋਈ ਸੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਡਾ. ਰਾਜ ਕੁਮਾਰ ਵੇਰਕਾ

ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪ੍ਰਸ਼ਾਸਨਿਕ ਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਅਤੇ ਯੋਗ ਲਾਭਪਾਤਰੀਆਂ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇ ਅਤੇ ਕਮਜੋਰ ਵਰਗਾਂ ਦੇ ਕਿਸੇ ਵੀ ਤਰਾਂ ਦੇ ਸੋਸ਼ਣ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਮਾਡਲ ਸੂਬਾ ਬਨਾਉਣ ਦਾ ਐਲਾਨ

ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸਿਹਤ ਦੇ ਖੇਤਰ ਵਿੱਚ ਪੰਜਾਬ ਨੂੰ ਇੱਕ ਮਾਡਲ ਸੂਬਾ ਬਨਾਉਣ ਦਾ ਐਲਾਨ ਕੀਤਾ ਹੈ।

ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਵਜੋਂ ਆਹੁਦਾ ਸੰਭਾਲਣ ਤੋਂ ਬਾਅਦ ਅੱਜ ਸਥਾਨਿਕ ਪੰਜਾਬ

Subscribe