Friday, April 04, 2025
 

ਸਰਕਾਰ

ਦਿੱਲੀ ਤੋਂ ਬਾਅਦ ਹਰਿਆਣਾ 'ਚ 'ਪ੍ਰਦੂਸ਼ਣ ਲਾਕਡਾਊਨ', ਸਾਰੇ ਸਕੂਲ ਰਹਿਣਗੇ ਬੰਦ

ਪੰਜਾਬ ਕੈਬਨਿਟ ਦੀ ਭਲਕੇ ਹੋਣ ਵਾਲੀ ਮੀਟਿੰਗ ਮੁਲਤਵੀ

ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੇ ਚੱਲ ਰਹੇ ਖ਼ਰੀਦ ਸੀਜ਼ਨ ਲਈ ਨਕਦ ਕਰਜ਼ਾ ਹੱਦ ਦੀ ਸੀਮਾ ਵਧਾਈ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰੰਤਰ ਅਤੇ ਨਿੱਜੀ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ (Reserve Bank of India)ਨੇ ਝੋਨੇ ਦੇ ਚੱਲ ਰਹੇ ਖਰੀਦ ਸੀਜ਼ਨ ਲਈ ਪੰਜਾਬ ਵਾਸਤੇ ਸੀ.ਸੀ.ਐਲ. ਦੀ ਮਿਆਦ ਨਵੰਬਰ, 2021 ਤੱਕ ਵਧਾ ਦਿੱਤੀ ਹੈ।

ਵਿਜੈ ਇੰਦਰ ਸਿੰਗਲਾ ਨੇ ਸੰਭਾਲਿਆ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ (vijay Inder Singla) ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਸਿਵਲ ਸਕੱਤਰੇਤ-1 ਦੀ 5ਵੀਂ ਮੰਜ਼ਿਲ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਪ੍ਰਸ਼ਾਸਕੀ ਸੁਧਾਰ ਮੰਤਰੀ ਵਜੋਂ ਅਹੁਦਾ ਸੰਭਾਲਿਆ।

ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਚਰਨਜੀਤ ਚੰਨੀ ਵਲੋਂ ਪਹਿਲੀ ਪ੍ਰੈਸ ਕਾਨਫਰੰਸ, ਕੀਤੇ ਵੱਡੇ ਐਲਾਨ

 ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਅਹੁਦੇ ਦਾ ਕਾਰਜਭਾਰ ਸੰਭਾਲਦਿਆਂ ਹੀ ਚਰਨਜੀਤ ਸਿੰਘ ਚੰਨੀ (Charanjit Singh Channi) ਵਲੋਂ ਪਹਿਲੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦੇ ਹਨ ਕਿ ਜਿਨ੍ਹਾਂ ਨੇ ਇਕ ਆਮ ਆਦਮੀ ਨੂੰ ਮੁੱਖ ਮੰਤਰੀ ਬਣਾਇਆ ਹੈ।

ਫਿਰੌਤੀ ਲਈ ਅਗਵਾ ਦੇ ਸਿਰਫ 38 ਮਾਮਲਿਆਂ ਦੇ ਜ਼ਿਕਰ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਹਰਪਾਲ ਚੀਮਾ ਦੇ ਝੂਠਾਂ ਦੇ ਪਾਜ ਉਧੇੜੇ

ਗੱਲਬਾਤ ਨਾਲ ਤੁਸੀਂ ਦੁੱਧ ਧੋਤੇ ਸਾਬਤ ਨਹੀਂ ਹੋਣ ਲੱਗੇ, ਖੇਤੀ ਕਾਨੂੰਨਾਂ ਦੇ ਪੁਆੜੇ ਦੀ ਜੜ ਤਾਂ ਤੁਸੀਂ ਖੁਦ ਹੋ : ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਕਿਸਾਨਾਂ ਦੇ ਹੱਕ ਵਿਚ ਆਏ ਫ਼ਿਲਮ ਨਿਰਦੇਸ਼ਕ ਅਨੁਰਾਗ ਕਸ਼ਯਪ

ਪੁਲਿਸ ਵੱਲੋਂ ਲਾਠੀਚਾਰਜ ਮਗਰੋਂ ਰੋਹ 'ਚ ਆਏ ਕਿਸਾਨਾਂ ਨੇ ਜਾਮ ਕੀਤੇ ਹਰਿਆਣਾ ਦੇ ਰੋਡ

ਧੀਆਂ ਨੂੰ ਅੱਗੇ ਵਧਣ ਲਈ ਮੌਕੇ ਦੇਣ ਦਾ ਸੁਨੇਹਾ ਦਿੰਦੀ ਲਘੂ ਫ਼ਿਲਮ ‘ਬੋਝ’ ਦਾ ਪੋਸਟਰ ਰਿਲੀਜ਼

ਸ਼੍ਰੋਮਣੀ ਅਕਾਲੀ ਦਲ ਡੁੱਬੇ ਬੈਂਕ ਵਾਂਗ ਵਿਚਾਰਧਾਰਕ ਤੌਰ ’ਤੇ ਕੰਗਾਲ ਪਾਰਟੀ: ਮਨਪ੍ਰੀਤ ਸਿੰਘ ਬਾਦਲ

ਹਾਕੀ ਕਪਤਾਨ ਮਨਪ੍ਰੀਤ ਸਿੰਘ ਨੂੰ ਮਿਲਿਆ ਕੈਪਟਨ ਵੱਲੋਂ ਇਹ ਤੋਹਫ਼ਾ, ਤੁਸੀਂ ਵੀ ਪੜ੍ਹੋ

ਮੁੱਖ ਮੰਤਰੀ ਵੱਲੋਂ ਜਰਮਨੀ ਖਿਲਾਫ ਸ਼ਾਨਦਾਰ ਜਿੱਤ ਹਾਸਲ ਕਰਨ ਲਈ ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਧਾਈ

ਦੋ ਹੋਰ ਪੰਜਾਬੀ ਖਿਡਾਰੀਆਂ ਨੇ ਓਲੰਪਿਕ ਵਿੱਚ ਬਣਾਈ ਥਾਂ

ਖੇਡਾਂ ਦੇ ਖੇਤਰ ਵਿੱਚ ਸੂਬੇ ਦਾ ਵੱਕਾਰ ਬਹਾਲ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸੂਬੇ ਦੇ ਦੋ ਹੋਰ ਖਿਡਾਰੀਆਂ ਅੰਜੁਮ ਮੌਦਗਿਲ ਅਤੇ ਅੰਗਦ ਵੀਰ ਸਿੰਘ ਨੇ ਓਲੰਪਿਕ ਵਿੱਚ ਆਪਣੀ ਥਾਂ ਪੱਕੀ ਕੀਤੀ ਹੈ। 

ਖੇਡ ਮੰਤਰੀ ਰਾਣਾ ਸੋਢੀ ਵੱਲੋਂ ‘ਪੰਜਾਬ ਦਾ ਮਾਣ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ‘ਪੰਜਾਬ ਦਾ ਮਾਣ' ਪ੍ਰੋਗਰਾਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ

ਭਾਰਤੀ ਆਈ.ਟੀ. ਪੇਸ਼ੇਵਰਾਂ ਲਈ H-1ਬੀ ਵੀਜ਼ਾ ’ਤੇ ਲੱਗੀ ਪਾਬੰਦੀ ਖ਼ਤਮ

ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਨੇ ਭਾਰਤੀਆਂ ਨੂੰ ਰਾਹਤ ਦਿੰਦੇ ਹੋਏ ਹੁਣ ਐੱਚ-1ਬੀ ਵੀਜ਼ਾ ਸਮੇਤ ਵਿਦੇਸ਼ੀ ਵਰਕਰਾਂ ਲਈ ਜਾਰੀ ਹੋਣ ਵਾਲੇ ਵੀਜ਼ਾ ’ਤੇ ਲਗਾਈ ਗਈ ਪਾਬੰਦੀ ਖ਼ਤਮ ਹੋ ਗਈ ਹੈ। 

ਮੁੱਖ ਮੰਤਰੀ ਨੇ ਉਦਯੋਗਪਤੀਆਂ ਦੇ ਨਾਲ ਕੀਤੀ ਮੀਟਿੰਗ

ਹਰਿਆਣਾ ਸਰਕਾਰ ਦੀ ਵਿਵਾਦਾਂ ਦਾ ਹੱਲ ਦੀ ਅਨੋਖੀ ਪਹਿਲ ਉਦਯੋਗਪਤੀਆਂ ਦੇ ਲਈ ਵੱਡੀ ਸੌਗਾਤ ਵਿਚ ਬਦਲ ਗਈ ਜਦੋਂ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਰਿਆਣਾ ਰਾਜ ਉਦਯੋਗਿਕ ਅਤੇ

ਹਰਿਆਣਾ ਪੁਲਿਸ ਵਿਚ ਸਬ-ਇੰਸਪੈਕਟਰਾਂ ਨੂੰ ਹੁਣ ਸਮੇਂ 'ਤੇ ਮਿਲੇਗੀ ਤਰੱਕੀ ✌️

ਹਰਿਆਣਾ ਵਿਚ ਹੁਣ ਸਬ-ਇੰਸਪੈਕਟਰ (ਐਸਆਈ) ਰੈਂਕ ਦੇ ਪੁਲਿਸ ਅਧਿਕਾਰੀਆਂ ਨੁੰ ਤਰੱਕੀ ਲੈਣ ਲਈ ਇੰਤਜਾਰ ਨਹੀਂ ਕਰਨਾ ਪਵੇਗਾ। 

ਅਮਰੀਕਾ : H-1B ਵੀਜ਼ਾ ਧਾਰਕ ਨੂੰ ਹੁਣ ਮਿਲੇਗਾ ਗ੍ਰੀਨ ਕਾਰਡ

ਗ੍ਰੀਨ ਕਾਰਡ ਨਾਲ ਅਮਰੀਕਾ 'ਚ ਸਥਾਈ ਤੌਰ 'ਤੇ ਕੰਮ ਕਰਨ ਤੇ ਵਸਣ ਦਾ ਅਧਿਕਾਰ ਮਿਲ ਜਾਂਦਾ ਹੈ 

ਕੈਨੇਡਾ ਜਾਣ ਦਾ ਮੌਕਾ : ਹੁਨਰਮੰਦ ਉਮੀਦਵਾਰ ਕਰ ਸਕਦੇ ਹਨ ਇੰਜ ਅਪਲਾਈ 🇨🇦 👍

ਹੁਨਰਮੰਦ ਲੋਕ ਜੋ ਕੈਨੇਡਾ ਜਾ ਕੇ ਕੈਨੇਡੀਅਨ ਸਥਾਈ ਨਿਵਾਸ ਵੀਜ਼ਾ ਹਾਸਲ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਐਕਸਪ੍ਰੈਸ ਦਾਖਲਾ ਬਹੁਤ ਹੀ ਚੰਗਾ ਮੌਕਾ ਹੈ।

ਆਸਟ੍ਰੇਲੀਆ ਦੇ ਪੀਐਮ ਮੌਰੀਸਨ ਨੇ ਫੇਸਬੁੱਕ ਦੇ ਕਦਮ ਨੂੰ ਖਤਰਾ ਦੱਸਿਆ

ਆਸਟ੍ਰੇਲੀਆ ਦੇ ਪੀਐਮ ਮੌਰੀਸਨ ਨੇ ਵੀਰਵਾਰ ਨੂੰ ਆਸਟ੍ਰੇਲੀਆਈ ਲੋਕਾਂ ਦੀ ਖ਼ਬਰਾਂ ਤੱਕ ਪਹੁੰਚ ਅਤੇ ਸਾਂਝੇ ਕਰਨ ਤੋਂ ਰੋਕ ਦੇ ਫੇਸਬੁੱਕ ਦੇ ਕਦਮ ਨੂੰ ਖਤਰੇ ਵਜੋਂ ਦਰਸਾਇਆ ਹੈ। 

ਨਗਰ ਕੌਂਸਲ ਚੋਣਾਂ 'ਚ ਕਾਂਗਰਸ ਨੂੰ ਸਮਰਥਨ ਦੇਣ ‘ਚ ਬਲਬੀਰ ਸਿੱਧੂ ਵੱਲੋਂ ਮੁਹਾਲੀ ਵਸਨੀਕਾਂ ਦਾ ਧੰਨਵਾਦ 🙏

ਪੰਜਾਬ ਦੇ ਵੋਟਰਾਂ ਨੇ ਸੂਬੇ ਦੀ ਤਰੱਕੀ ਨੂੰ ਦੇਖਦੇ ਹੋਏ ਹਾਂ-ਪੱਖੀ ਸੋਚ ਨਾਲ ਕਾਂਗਰਸ ਪਾਰਟੀ ਵਿਚ ਭਰੋਸਾ ਜਤਾਇਆ ਹੈ 

ਕੈਨੇਡਾ ਸਰਕਾਰ ਨੇ 27,332 ਲੋਕਾਂ ਨੂੰ ਪੀ.ਆਰ ਦਾ ਦਿਤਾ ਮੌਕਾ 😍

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਕੈਨੇਡਾ ਦੀ ਫ਼ੈਡਰਲ ਸਰਕਾਰ ਵਲੋਂ ਲਏ ਗਏ ਇਕ 

ਹੁਣ ਪੇਰੈਂਟ ਵੀਜ਼ਾ ਲਵਾਉਣ ਲਈ ਆਸਟ੍ਰੇਲੀਆ ਤੋਂ ਬਾਹਰ ਨਹੀਂ ਜਾਣਾ ਪਵੇਗਾ 👍

ਆਸਟ੍ਰੇਲੀਅਨ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਵੀਜ਼ਾ ਰਿਆਇਤਾਂ ਤਹਿਤ ਪੈਰੇਂਟ ਵੀਜ਼ਾ ਸ਼੍ਰੇਣੀ ਦੇ ਬਿਨੈਕਾਰਾਂ ਨੂੰ ਕਰੋਨਾਵਾਇਰਸ ਮਹਾਂਮਾਰੀ ਦੌਰਾਨ ਆਪਣਾ ਵੀਜ਼ਾ ਮਨਜ਼ੂਰ ਕਰਵਾਉਣ ਲਈ 

ਕਾਂਗਰਸ ਸਮੇਤ ਦਰਜਨ ਤੋਂ ਵੱਧ ਵਿਰੋਧੀ ਪਾਰਟੀਆਂ ਰਾਸ਼ਟਰਪਤੀ ਦੇ ਸੰਬੋਧਨ ਦਾ ਕਰਨਗੀਆਂ ਬਾਈਕਾਟ

ਸੰਸਦ ਦੇ ਬਜਟ ਸੈਸ਼ਨ ਲਈ ਕਾਂਗਰਸ ਨੇ ਕੇਂਦਰ ਸਰਕਾਰ ਦਾ ਘਿਰਾਓ ਕਰਨ ਦੀ ਯੋਜਨਾ ਬਣਾਈ ਹੈ। ਕਾਂਗਰਸ ਨੇ ਸਪੱਸ਼ਟ ਕੀਤਾ ਹੈ ਕਿ ਉਹ 29 ਜਨਵਰੀ ਤੋਂ ਸ਼ੁਰੂ ਹੋਣ ਵਾਲੇ

Farmers Protest : ਹਰਿਆਣਾ ਵਿੱਚ ਇਨ੍ਹਾਂ ਜਗ੍ਹਾ 'ਤੇ ਇੰਟਰਨੈੱਟ ਅਤੇ SMS ਸੇਵਾਵਾਂ ਬੰਦ

ਟਰੈਕਟਰ ਮਾਰਚ ਦੌਰਾਨ ਹੋਈਆਂ ਘਟਨਾਵਾਂ ਤੋਂ ਬਾਅਦ ਸਥਿਤੀ ਨੂੰ ਕਾਬੂ ਵਿਚ ਰੱਖਣ ਲਈ ਹਰਿਆਣਾ

ਸੋਨੀਆ ਗਾਂਧੀ ਨੇ ਕਿਸਾਨ ਅੰਦੋਲਨ ’ਤੇ ਘੇਰੀ ਕੇਂਦਰ ਸਰਕਾਰ 👊

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਸਾਨ ਅੰਦੋਲਨ ’ਤੇ ਕੇਂਦਰ ਨੂੰ ਘੇਰਦਿਆਂ ਕਿਹਾ ਹੈ ਕਿ ਸਰਕਾਰ ਨੇ ਇਸ ਮੁੱਦੇ ’ਤੇ ਗ਼ੈਰਸੰਜੀਦਾ ਅਤੇ ਹਊਮੈ ਵਾਲਾ ਰਵੱਈਆ ਅਪਣਾਇਆ

Farmers Protest : ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ 👨🏽‍🌾⚰😥

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 48ਵੇਂ ਦਿਨ ਵੀ ਜਾਰੀ ਹੈ। ਉੱਥੇ ਹੀ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਦੇਰ ਰਾਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨ ਲਾਭ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ।

Farmers Protest : ਕੁੰਡਲੀ ਬਾਰਡਰ 'ਤੇ ਜ਼ਹਿਰ ਖਾਣ ਵਾਲੇ ਕਿਸਾਨ ਨੇ ਤੋੜਿਆ ਦਮ 😥🌾

 ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਬਿਲਾਂ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਗਏ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਵਾਲੇ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਜ਼ਹਿਰ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ।

ਕੈਪਟਨ ਦਾ ਭਗਵੰਤ ਮਾਨ ਨੂੰ ਜਵਾਬ; ਝੂਠ ਨੇ ਤੁਹਾਡੀ ਸੰਸਦ ਮੈਂਬਰ ਵਜੋਂ ਨਾਕਾਬਲੀਅਤ ਦਾ ਪਰਦਾਫਾਸ਼ ਕੀਤਾ 🤨

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਬੋਲੇ ਜਾ ਰਹੇ ਕੋਰੇ ਝੂਠ ਦੀ ਕਰੜੀ ਆਲੋਚਨਾ ਕਰਦਿਆਂ ਆਖਿਆ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਮਾਨ ਵਰਗੇ ਲੋਕ ਜਿਨਾਂ ਨੂੰ ਸੰਵਿਧਾਨਕ ਤੇ ਕਾਨੂੰਨੀ ਪ੍ਰਕਿਰਿਆ ਬਾਰੇ ਉੱਕਾ ਵੀ ਗਿਆਨ ਨਹੀਂ, ਰਾਜਨੀਤੀ ਵਿੱਚ ਹਨ

Farmers Protest : ਰਾਤੋ ਰਾਤ ਕਿਸਾਨਾਂ ਨੇ ਲਗਾਇਆ ਨਵਾਂ ਜੁਗਾੜ 😍💪🏻

 ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ 38 ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਹੁਣ ਕਿਸਾਨ ਸਰਕਾਰ ਦੇ ਨਾਲ - ਨਾਲ ਵੱਧਦੀ ਸਰਦੀ ਅਤੇ ਮੀਂਹ ਦਾ ਵੀ ਡਟ ਕੇ ਸਾਮਣਾ ਕਰ ਰਹੇ ਹਨ।

ਬੱਬੂ ਮਾਨ ਨੇ ਸ਼ਹੀਦ ਹੋਏ 11 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਵੱਡੀ ਮਦਾਦ

 ਕਿਸਾਨ ਅੰਦੋਲਨ ‘ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬੀ ਗਾਇਕ 'ਤੇ ਮਸ਼ਹੂਰ ਅਦਾਕਾਰ ਬੱਬੂ ਮਾਨ ਮਿਲੇ। ਉਨ੍ਹਾਂ ਦੇ ਜੱਦੀ ਪਿੰਡ ਖੰਟਮਾਨਪੁਰ ਵਿਖੇ 11 ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰ ਪਹੁੰਚੇ।

Farmers Protest :7 ਅਮਰੀਕੀ ਸੰਸਦ ਮੈਂਬਰਾਂ ਦੀ ਪੋਂਪੀਓ ਨੂੰ ਅਪੀਲ

ਸੱਤ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰਾਂ ਦੇ ਸਮੂਹ ਨੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੂੰ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਭਾਰਤੀ ਹਮਰੁਤਬਾ ਸਾਹਮਣੇ ਭਾਰਤ ਵਿੱਚ ਕਿਸਾਨੀ ਅੰਦੋਲਨ ਦਾ ਮੁੱਦਾ ਚੁੱਕਣ। ਸਮੂਹ ਵਿੱਚ ਭਾਰਤੀ-ਅਮਰੀਕੀ ਸੈਨੇਟਰ ਪ੍ਰਮਿਲਾ ਜੈਪਾਲ ਵੀ ਸ਼ਾਮਲ ਹਨ।

ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕੱਢਣ ਲਈ ਸਰਕਾਰ ਦੀ ਨੀਅਤ ਸਪਸ਼ਟ ਨਹੀਂ : ਕਾਂਗਰਸ

ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਆਪਣੇ ਇਰਾਦੇ ਨੂੰ ਸਪੱਸ਼ਟ ਕਰੇ। ਉਸਦਾ ਕਹਿਣਾ ਹੈ ਕਿ ਸਰਕਾਰ ਪ੍ਰਸਤਾਵ ਭੇਜਦੀ ਹੈ

ਕਿਸਾਨਾਂ ਦੀ ਹਿਮਾਇਤ 'ਚ ਮੋਦੀ 'ਤੇ ਵਰ੍ਹੇ ਰੰਧਾਵਾ

ਦਿੱਲੀ ਬਾਰਡਰ ‘ਤੇ ਆਪਣੇ ਹੱਕਾਂ ਦੀ ਰਾਖੀ ਲਈ ਕੇਂਦਰ ਨਾਲ ਆਰ ਪਾਰ ਦੀ ਲੜਾਈ ਲੜੇ ਰਹੇ ਕਿਸਾਨਾਂ ਦੇ ਹੱਕ ‘ਚ ਬੋਲਦਿਆਂ ਕੈਬਨਿਟ ਮੰਤਰੀ ਰੰਧਾਵਾ ਮੋਦੀ ਸਰਕਾਰ ‘ਤੇ ਵਰ੍ਹੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਨਾਂ ਜਾਰੀ ਸੰਦੇਸ਼ ਰੂਪੀ ਭਾਸਣ ਮੁੰਗੇਰੀ ਲਾਲ ਦੇ ਹੁਸੀਨ ਸੁਫਨਿਆਂ ਤੋਂ ਵੱਧ ਹੋਰ ਕੁਝ ਨਹੀਂ ਹੈ। 

ਫਿਲਮਾਂ ਨਾਲ ਜੁੜੀਆਂ 4 ਸੰਸਥਾਵਾਂ ਦੇ ਰਲੇਂਵੇ ਨੂੰ ਮਨਜ਼ੂਰੀ

ਕੇਂਦਰ ਸਰਕਾਰ ਨੇ ‘ਫਿਲਮਸ ਡਵੀਜ਼ਨ’, ‘ਡਾਇਰੈਕਟੋਰੇਟ ਆਫ਼ ਫਿਲਮ ਫੈਸਟੀਵਲ’, ‘ਨੈਸ਼ਨਲ ਫਿਲਮ ਆਰਕਾਈਵ ਆਫ ਇੰਡੀਆ’ ਅਤੇ ‘ਚਿਲਡਰਨ ਫਿਲਮ ਸੋਸਾਇਟੀ’ ਨੂੰ ਨੈਸ਼ਨਲ ਫਿਲਮ ਡਿਵਲਪਮੈਂਟ ਕਾਰਪੋਰੇਸ਼ਨ (ਐਨਐਫਡੀਸੀ) ਵਿੱਚ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ, ਪ੍ਰਸਤਾਵ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੁਆਰਾ ਮਨਜ਼ੂਰੀ ਦਿੱਤੀ ਗਈ।

ਸ਼ਹੀਦ ਹੋਏ ਸੰਘਰਸ਼ੀ ਕਿਸਾਨਾਂ ਲਈ 'ਆਪ' ਨੇ ਕੀਤੀ ਕੈਪਟਨ ਸਰਕਾਰ ਤੋਂ ਇਹ ਮੰਗ

ਪੰਜਾਬ ਦੀ ਹੋਂਦ ਦੀ ਲੜਾਈ ਲਈ ਚੱਲ ਰਹੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਵਾਸਤੇ ਵਿੱਤੀ ਮਦਦ, ਨੌਕਰੀ ਅਤੇ ਕਰਜ਼ਾ ਮੁਆਫੀ ਸਬੰਧੀ ਇਕ ਨੀਤੀ ਤਿਆਰ ਕਰਕੇ ਤੁਰੰਤ ਲਾਗੂ ਕੀਤੀ ਜਾਵੇ। ਇਹ ਆਮ ਆਦਮੀ ਪਾਰਟੀ ਪੰਜਾਬ ਨੇ ਕੈਪਟਨ ਸਰਕਾਰ ਤੋਂ ਕੀਤੀ ਹੈ।

Farmers Protest : ਨਿਊਜ਼ੀਲੈਂਡ ਦੇ ਪੰਜਾਬੀ ਭਰਾਵਾਂ ਦੀ ਪਹਿਲ

ਦਿੱਲੀ ਅੰਦਰ ਚੱਲ ਰਹੇ ਕਿਸਾਨ ਅੰਦੋਲਨ ਨੂੰ ਵਿਦੇਸ਼ਾਂ ਵਿਚੋਂ ਵੀ ਪੂਰਨ ਹਮਾਇਤ ਮਿਲ ਰਹੀ ਹੈ। ਇਸ ਦੇ ਚਲਦਿਆਂ ਵਿਦੇਸ਼ੀ ਭਾਰਤੀਆਂ ਵਲੋਂ ਜਿਥੇ ਰੋਸ ਮੁਜਾਹਰੇ ਕਰ ਰਹੇ ਹਨ ਉਥੇ ਹੀ ਅੰਬਾਨੀ ਅਤੇ ਅਡਾਨੀ ਗਰੁੱਪ ਦੇ ਸਾਮਾਨ ਨੂੰ ਵੀ ਹੁਣ ਵਿਕਰੀ ਤੋਂ ਹਟਾਇਆ ਜਾ ਰਿਹਾ। 

MSP ਤੋਂ ਵੱਧ ਭਾਅ ਦੇਣ ਵਾਲੇ ਬਿਆਨ 'ਤੇ ਰੰਧਾਵਾ ਨੇ ਘੇਰੇ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਸਰਕਾਰ ਵੱਲੋਂ ਫਸਲਾਂ ਦਾ ਐਮ.ਐਸ.ਪੀ ਤੋਂ ਵੱਧ ਭਾਅ ਦੇਣ ਦੇ ਬਿਆਨ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਘੇਰਿਆ ਹੈ।

ਸੰਨੀ ਦਿਓਲ ਦੀ ਜਾਨ ਨੂੰ ਖਤਰਾ, ਮਿਲੀ 'ਵਾਈ' ਸ਼੍ਰੇਣੀ ਦੀ ਸੁਰੱਖਿਆ

ਬਾਲੀਵੁੱਡ ਐਕਟਰ 'ਤੇ ਭਾਜਪਾ ਦੇ ਗੁਰਪਾਸਪੁਰ ਤੋਂ ਸਾਂਸਦ ਸੰਨੀ ਦਿਓਲ ਦੀ ਜਾਨ ਨੂੰ ਖਤਰਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੰਨੀ ਦਿਓਲ ਨੂੰ 'ਵਾਈ' ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ।

12
Subscribe