Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੋਨਾ

ਸੋਨਾ ਅਤੇ ਚਾਂਦੀ ਹੋਈ ਸਸਤੀ

ਸ਼ੁੱਕਰਵਾਰ ਨੂੰ ਐਮ.ਸੀ.ਐਕਸ. 'ਤੇ ਦਸੰਬਰ ਡਿਲਿਵਰੀ ਵਾਲਾ ਸੋਨਾ 50,700 ਰੁਪਏ ਪ੍ਰਤੀ 10 ਗ੍ਰਾਮ ਦੇ ਭਾਅ 'ਤੇ ਬੰਦ ਹੋਇਆ। ਇਸ ਤਰ੍ਹਾਂ ਇਹ 7 ਅਗਸਤ ਦੇ ਆਪਣੇ ਉਚੇ ਭਾਅ ਤੋਂ 5,500 ਰੁਪਏ ਤੱਕ ਹੇਠਾਂ ਆ ਚੁੱਕਾ ਹੈ। ਫਰਵਰੀ ਡਿਲਿਵਰੀ ਵਾਲਾ ਸੋਨਾ 50,808 ਰੁਪਏ 'ਤੇ ਬੰਦ ਹੋਇਆ। ਇਸ ਤਰ੍ਹਾਂ ਸ਼ੁੱਕਰਵਾਰ ਨੂੰ ਦਸੰਬਰ ਡਿਲਿਵਰੀ ਵਾਲੀ ਚਾਂਦੀ 60,720 ਰੁਪਏ ਪ੍ਰਤੀ ਕਿਲੋ ਦੇ ਭਾਅ 'ਤੇ ਬੰਦ ਹੋਈ। ਇਸ ਵਿਚ 7 ਅਗਸਤ ਦੇ ਉਚੇ ਭਾਅ ਤੋਂ ਕਰੀਬ 17 ਹਜ਼ਾਰ ਰੁਪਏ ਦੀ ਗਿਰਾਵਟ ਆ ਚੁੱਕੀ ਹੈ।

ਸੋਨਾ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅੱਜ ਦੀ ਕੀਮਤ

 ਸੋਨਾ-ਚਾਂਦੀ ਦੀਆਂ ਕੀਮਤਾਂ ਵਿਚ ਲਗਾਤਾਰ ਗਿਰਾਵਟ ਦੇਖੀ ਜਾ ਰਹੀ ਹੈ। ਕੋਰੋਨਾ ਸਮੇਂ ਦੌਰਾਨ ਸੋਨੇ ਦੀ ਕੀਮਤਾਂ ਵਾਧਾ ਹੋਇਆ ਸੀ ਪਰ ਹੁਣ ਪਿੱਛਲੇ ਢਾਈ ਮਹੀਨਿਆਂ ਵਿੱਚ ਸੋਨੇ ਦੇ ਭਾਅ ਘੱਟ ਗਏ ਹਨ। ਹੁਣ ਸੋਨੇ ਦਾ ਭਾਅ 5000 ਰੁਪਏ ਟੁੱਟਿਆ ਹੈ। ਅਗਸਤ ਵਿੱਚ ਸੋਨਾ ਭਾਅ 56,015 ਪ੍ਰਤੀ ਤੋਲਾ ਸੀ ਜੋ ਹੁਣ 50,839 ਰੁਪਏ ਹੋ ਗਿਆ ਹੈ।

ਸੋਨੇ ਦੀਆਂ ਕੀਮਤਾਂ ਡਿੱਗੀਆਂ

ਸ਼ੁੱਕਰਵਾਰ ਨੂੰ ਸਰਾਫ਼ਾ ਬਾਜ਼ਾਰ ਵਿਚ ਸੋਨਾ 51,445 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਬੰਦ ਹੋਇਆ, ਜਦਕਿ ਪਿਛਲੇ ਮਹੀਨੇ ਸੋਨਾ 56,191 ਦੇ ਅਪਣੇ ਆਲ ਟਾਈਮ ਹਾਈ ਦੇ ਪੱਧਰ 'ਤੇ ਚਲਾ ਗਿਆ ਸੀ। ਅਜਿਹੇ ਵਿਚ ਡਿਗਦੀ ਮੰਗ ਦੇ ਚਲਦੇ ਸੋਨੇ ਦੇ ਡੀਲ

ਬੈਂਕ 'ਚੋਂ ਚੋਰਾਂ ਨੇ 17 ਲੱਖ ਰੁਪਏ ਅਤੇ ਕਰੋੜਾਂ ਦਾ ਸੋਨਾ ਉਡਾਇਆ

Subscribe