ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜਾ ਲੈਂਦਿਆਂ ਉਪ ਮੁੱਖ ਮੰਤਰੀ ਓ.ਪੀ. ਸੋਨੀ (Deputy CM OP Soni), ਜਿਨਾਂ ਕੋਲ ਇਸ ਵਿਭਾਗ ਦਾ ਚਾਰਜ ਵੀ ਹੈ, ਨੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰਨ ਲਈ ਕਿਹਾ।
ਪੰਜਾਬ ਸਰਕਾਰ ਦੇ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅੱਜ ਇੱਕ ਅਹਿਮ ਫ਼ੈਸਲਾ ਲੈਂਦਿਆਂ ਐਮ.ਬੀ.ਬੀ.ਐਸ, ਬੀ.ਡੀ.ਐਸ., ਅਤੇ ਬੀ.ਏ.ਐਮ.ਐਸ. ਦੀਆਂ ਆਖ਼ਰੀ ਸਾਲ ਦੀਆਂ ਕਲਾਸਾਂ ਨੂੰ
ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਵਿਭਾਗ, ਪੰਜਾਬ ਵੱਲੋਂ ਨੈਸ਼ਨਲ ਫੂਡ ਪ੍ਰੋਸੈਸਿੰਗ ਸਕੀਮ ਅਧੀਨ ਪ੍ਰੋਸੈਸਿੰਗ ਇਕਾਈਆਂ ਅਤੇ ਯੂਨੀਵਰਸਿਟੀਆਂ ਨੂੰ 1.21 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਚੰਡੀਗੜ੍ਹ ਵਿਖੇ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਫੂਡ ਪ੍ਰੋਸੈਸਿੰਗ
ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਕੋਵਿਡ -19 ਵਿਰੁੱਧ ਲੜਾਈ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਸਾਨਦਾਰ ਕੰਮ ਕੀਤਾ ਗਿਆ। ਪਟਿਆਲਾ, ਅੰਮਿ੍ਰਤਸਰ ਅਤੇ ਫਰੀਦਕੋਟ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ 1494 ਆਈਸੋਲੇਸ਼ਨ ਬੈੱਡ ਅਤੇ 374 ਆਈਸੀਯੂ + ਡੀਐਚਯੂ ਬੈੱਡਾਂ ਸਮੇਤ 3711 ਬੈੱਡ ਪ੍ਰਦਾਨ ਕਰਕੇ ਤਿਆਰੀਆਂ ਵਿਚ ਮੋਹਰੀ ਰਹੇ ਜਿਹਨਾਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ।
ਪੰਜਾਬ ਅਤੇ ਹਰਿਆਣਾ ਬਾਰ ਐਸੋਸੀਏਸ਼ਨ ਦੀ ਅਗਵਾਈ ਵਿਚ ਐਸੋਸੀਏਸ਼ਨ ਦੇ ਨਵੇਂ ਚੁਣੇ ਪ੍ਰਧਾਨ ਜੀ.ਬੀ.ਐੱਸ. ਢਿੱਲੋਂ ਅਤੇ ਕਾਰਜਕਾਰੀ