ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਪੰਜਾਬੀ ਗਾਇਕ ਯੋ ਯੋ ਹਨੀ ਸਿੰਘ ਵਿਰੁੱਧ ਉਸ ਦੀ ਪਤਨੀ ਵੱਲੋਂ ਦਾਇਰ ਕੀਤੇ ਗਏ ਘਰੇਲੂ ਹਿੰਸਾ ਦੇ ਮਾਮਲੇ ਵਿਚ ਬੰਦ ਕਮਰੇ ਵਿਚ ਸੁਣਵਾਈ ਦੇ ਹੁਕਮ ਦਿੱਤੇ ਹਨ।