Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਹਾਦਸਾ

ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਰੇਲ ਹਾਦਸੇ ਦੇ 34 ਮ੍ਰਿਤਕਾਂ ਦੇ ਵਾਰਸਾਂ ਨੂੰ ਨੌਕਰੀਆਂ ਦੇਣ ਦੀ ਪ੍ਰਵਾਨਗੀ 👍

ਘੋਰ ਵਿੱਤੀ ਸੰਕਟ ਵਿੱਚੋਂ ਗੁਜ਼ਰ ਰਹੇ ਪੀੜਤ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ 

ਅੰਮ੍ਰਿਤਸਰ : ਦੋ ਗੱਡੀਆਂ ਦੀ ਆਹਮੋ-ਸਾਹਮਣੇ ਟੱਕਰ 😱

ਸਥਾਨਕ ਕਸਬਾ ਚੋਗਾਵਾਂ ਵਿਖੇ ਇਕ ਨਿੱਜੀ ਸਕੂਲ ਨੇੜੇ 2 ਗੱਡੀਆਂ ਦੇ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਵਿਚ ਇਕ ਦੇ ਜ਼ਖਮੀ ਹੋ ਜਾਣ ਦੀ ਖ਼ਬਰ ਹੈ।

ਨਵਾਂਸ਼ਹਿਰ 'ਚ ਧੁੰਦ ਦਾ ਕਹਿਰ, ਅੱਧੀ ਦਰਜਨ ਗੱਡੀਆਂ ਆਪਸ 'ਚ ਟਕਰਾਈਆਂ

 ਪੰਜਾਬ ਵਿੱਚ ਪਈ ਪਹਿਲੀ ਧੁੰਦ ਦਾ ਅਸਰ ਨਵਾਂਸ਼ਹਿਰ 'ਚ ਦੇਖਣ ਨੂੰ ਮਿਲਿਆ। ਗੜ•ਸ਼ੰਕਰ ਰੋਡ 'ਤੇ ਮਹਿੰਦੀਪੁਰ ਪੁਲ 'ਤੇ ਸੰਘਣੀ ਧੁੰਦ 'ਚ ਅੱਧੀ ਗੱਡੀਆਂ ਆਪਸ 'ਚ ਟਕਰਾਅ ਗਈਆਂ। 

BJP ਨੇਤਾ ਖੁਸ਼ਬੂ ਸੁੰਦਰ ਦੀ ਕਾਰ ਹਾਦਸਾਗ੍ਰਸਤ

ਤਾਮਿਲਨਾਡੂ ਦੇ ਭਾਜਪਾ ਨੇਤਾ ਖੁਸ਼ਬੂ ਸੁੰਦਰ ਮੱਲਾਮੁਵਾਥੂਰ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਉਸਦੀ ਕਾਰ ਨੂੰ ਨੁਕਸਾਨ ਪਹੁੰਚਿਆ ਸੀ। ਹਾਲਾਂਕਿ, ਕਿਸੇ ਨੂੰ ਠੇਸ ਨਹੀਂ ਪਹੁੰਚੀ। ਖੁਸ਼ਬੂ ਸੁੰਦਰ ਨੇ ਖ਼ੁਦ ਟਵਿੱਟਰ 'ਤੇ ਇਹ ਜਾਣਕਾਰੀ ਦਿੱਤੀ। ਇਸ ਹਾਦਸੇ 'ਚ ਵਾਲ-ਵਾਲ ਉਨ੍ਹਾਂ ਦੀ ਜਾਨ ਬਚ ਗਈ।

ਭਿਆਨਕ ਸੜਕ ਹਾਦਸਾ : ਇਕੋ ਪਰਵਾਰ ਦੇ 4 ਜੀਆਂ ਸਮੇਤ 5 ਹੋਏ ਹਾਦਸੇ ਦਾ ਸ਼ਿਕਾਰ

ਚੌਲਾਂਗ ਟੋਲ ਪਲਾਜ਼ਾ (Cholang Toll Plaza) ਨਜ਼ਦੀਕ ਹਾਈਵੇਅ 'ਤੇ ਮੋਟਰਸਾਈਕਲ ਨੂੰ ਬਚਾਉਂਦੇ ਸਮੇਂ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਕਾਰ ਸਵਾਰ ਅਤੇ ਮੋਟਰਸਾਈਕਲ ਸਮੇਤ 5 ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਜ਼ਖ਼ਮੀਆਂ 'ਚ ਕਾਰ ਇਕ ਪਰਿਵਾਰ ਦੇ ਚਾਰ ਮੈਂਬਰ ਦੱਸੇ ਜਾ ਰਹੇ ਹਨ। ਜ਼ਖ਼ਮੀਆਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ।

ਰਵਨੀਤ ਬਿੱਟੂ ਦੀ ਗੱਡੀ ਹਾਦਸਾਗ੍ਰਸਤ

ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਕਾਫ਼ਲਾ ਬੀਤੀ ਰਾਤ ਹਾਦਸੇ ਦਾ ਸ਼ਿਕਾਰ ਹੋ

ਪਾਕਿਸਤਾਨ ਇੰਟਰਨੈਸ਼ਨਲ ਏਅਰਲਾਇਨਜ਼ ਦੀ ਉਡਾਣ ਹਾਦਸਾਗ੍ਰਸਤ

ਤਾਲਾਬੰਦੀ ਦੌਰਾਨ ਫਸੇ ਵਿਅਕਤੀਆਂ ਨੂੰ ਲੈਣ ਜਾ ਰਹੀ ਗੱਡੀ ਨਾਲ ਵਾਪਰਿਆ ਹਾਦਸਾ, ਇਕ ਦੀ ਮੌਤ

ਹਾਦਸਾ : ਅਕਾਲੀ ਆਗੂ ਸਮੇਤ ਪਰਵਾਰ ਦੇ ਚਾਰ ਜੀਆਂ ਦੀ ਮੌਤ

ਮੰਡੀ ਜ਼ਿਲ੍ਹੇ 'ਚ ਅੱਜ ਭਿਆਨਕ ਹਾਦਸਾ

ਭਾਜਪਾ ਉਮੀਦਵਾਰ ਸ਼ਾਂਤਨੂ ਠਾਕੁਰ ਸੜਕ ਹਾਦਸੇ 'ਚ ਗੰਭੀਰ ਜ਼ਖ਼ਮੀ  

ਸੜਕ ਹਾਦਸਾ, ਨੌਜਵਾਨ ਦੀ ਮੌਤ, ਕਾਰ ਸਵਾਰ ਫ਼ਰਾਰ 

ਜ਼ੀਰਾ 'ਚ ਦੇਰ ਰਾਤ ਹਾਦਸਾ, 4 ਲੋਕਾਂ ਦੀ ਮੌਤ

Subscribe