Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਹਾਦਸੇ

ਅਮਰੀਕਾ : ਪੰਜਾਬੀ ਟਰੱਕ ਡਰਾਈਵਰ ਦੀ ਹਾਦਸੇ 'ਚ ਮੌਤ

ਬੀਤੀ ਰਾਤ ਅਮਰੀਕਾ ਦੇ ਬੇਕਰਸਫੀਲਡ ਵਿਚ ਰਹਿੰਦੇ ਇਕ 23 ਸਾਲਾ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਨੌਜਵਨਾ ਦੀ ਪਛਾਣ ਸਰਬਜੀਤ ਸਿੰਘ ਵਜੋਂ ਹੋਈ, ਜਿਸ ਦਾ ਪਿਛਲਾ ਪਿੰਡ ਧਰਮਕੋਟ ਜ਼ਿਲ੍ਹਾ ਮੋਗਾ ਨਾਲ ਸਬੰਧਤ ਹੈ। ਸੁਣਨ ਵਿਚ ਆਇਆ ਹੈ ਕਿ ਹਾਲੇ ਤਿੰਨ ਕੁ ਮਹੀਨੇ ਪਹਿਲਾਂ ਹੀ ਇਸ ਦਾ ਵਿਆਹ ਹੋਇਆ ਸੀ। ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ। 

ਬਿਹਾਰ ਦੇ ਗਯਾ 'ਚ ਵਾਪਰਿਆ ਦਰਦਨਾਕ ਹਾਦਸਾ, 7 ਲੋਕਾਂ ਦੀ ਮੌਤ

ਸੜਕ ਹਾਦਸੇ 'ਚ ਪਤੀ-ਪਤਨੀ ਤੇ ਨਾਬਾਲਗ ਬੱਚੀ ਦੀ ਮੌਤ

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ

ਧੀ ਦੇ ਵਿਆਹ ਲਈ ਜਾਣਦਿਆਂ ਵਾਪਰਿਆ ਹਾਦਸਾ, ਮਾਂ ਸਮੇਤ ਦੋ ਪੁੱਤਰਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ 3 ਨੌਜਵਾਨਾਂ ਦੀ ਮੌਤ

ਸੂਡਾਨ 'ਚ ਸੜਕ ਹਾਦਸੇ ਦੌਰਾਨ 57 ਦੀ ਗਈ ਜਾਨ

ਸੋਨੇ ਦੀ ਖਾਨ 'ਚ ਖਿਸਕੀ ਜ਼ਮੀਨ, 9 ਲੋਕਾਂ ਦੀ ਮੌਤ

ਸੰਘਣੀ ਧੁੰਦ ਕਾਰਨ ਟੂਰਿਸਟ ਬੱਸ ਹੋਏ ਹਾਦਸੇ ਦਾ ਸ਼ਿਕਾਰ 1 ਦੀ ਮੌਤ, 20 ਜ਼ਖਮੀ

ਵੱਖ-ਵੱਖ ਥਾਈਂ ਹਾਦਸੇ 'ਚ ਮੌਤਾਂ ਅਤੇ ਨੌਜਵਾਨ ਦਾ ਕਤਲ

ਚੋਣ ਪ੍ਰਚਾਰ ਤੇ ਜਾਂਦੇ ਹੋਏ ਸੰਨੀ ਦਿਉਲ ਦੀ ਗੱਡੀ ਹਾਦਸੇ ਦਾ ਸ਼ਿਕਾਰ

ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਦਰਦਨਾਕ ਹਾਦਸੇ ਵਿਚ ਬੱਚੇ ਦੀ ਮੌਤ

ਰੱਬ ਰਾਖਾ : ਸੜਕ ਹਾਦਸੇ 'ਚ ਬੁਲਟ ਸਵਾਰ ਦੀ ਮੌਤ

Subscribe