ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਦੇ ਥਾਣਾ ਕੋਟ ਵਿੱਚ ਇੱਕ ਨਿਹੰਗ ਸਿੰਘ ਵਿਰੁਧ ਧਾਰਾ 307 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਨਿਹੰਗ ਸਿੰਘ ਨੂੰ ਪੁਲਿਸ ਨੇ ਪਿੰਡ ਵਾਲਿਆਂ ਨਾਲ ਮਿਲ ਕੇ ਜੰਗਲ ਵਿੱਚੋਂ ਕਾਬੂ ਕੀਤਾ ਹੈ।
ਸੰਗਰੂਰ ਤੋਂ ਚੰਗੇ ਭਵਿੱਖ ਲਈ ਕੈਨੇਡਾ ਗਏ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ।
ਅਮਰੀਕਾ ਦੇ ਡਲਾਸ ਪ੍ਰਾਂਤ ਦੇ ਫੋਰਟ ਵਰਥ ਇਲਾਕੇ ਵਿਚ ਵੀਰਵਾਰ ਸਵੇਰੇ ਤੇਜ਼ ਰਫ਼ਤਾਰ ਨਾਲ ਆ ਰਹੇ ਸੈਂਕੜੇ ਵਾਹਨਾਂ ਦੀ ਆਪਸ ਵਿਚ ਟੱਕਰ ਹੋਈ।
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।
ਬੀਤੇ ਕਲ੍ਹ ਬਾਅਦ ਦੁਪਹਿਰ ਇੱਕ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਯਾਤਰੀਆਂ ਨਾਲ ਭਰੇ ਇੱਕ ਆਟੋ ਰਿਕਸ਼ਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ।