ਗੋਆ : ਆਏ ਦਿਨ ਹੀ ਸੋਗਮਈ ਖਬਰਾਂ ਦੇ ਸਾਹਮਣੇ ਆਉਣ ਨਾਲ ਮਾਹੌਲ ਫਿਰ ਤੋਂ ਸੋਗਮਈ ਬਣ ਜਾਂਦਾ ਹੈ। ਹੁਣ ਫਿਲਮੀ ਜਗਤ ਵਿਚ ਫਿਰ ਤੋਂ ਸੋਗ ਦੀ ਲਹਿਰ ਫੈਲ ਗਈ ਹੈ ਜਿਥੇ ਇਕ ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ ਵਿੱਚ ਹੋਈ
ਅਦਾਕਾਰ ਰਜਤ ਬੇਦੀ (Rajat Bedi) ਵਿਰੁੱਧ ਅੰਧੇਰੀ ਇਲਾਕੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦਈਏ ਕਿ ਅਦਾਕਾਰ ਵਲੋਂ ਆਪਣੀ ਕਾਰ ਨਾਲ ਇਕ
ਮੁੰਬਈ : 24 ਘੰਟਿਆਂ ਦੌਰਾਨ ਕੋਰੋਨਾ ਮਹਾਮਾਰੀ ਨਾਲ 4 ਫ਼ਿਲਮੀ ਸਿਤਾਰਿਆਂ ਦੀ ਮੌਤ ਹੋ ਗਈ ਹੈ। ਇਸ ’ਚ ਦੱਖਣੀ ਫ਼ਿਲਮਾਂ ਦੇ ਅਦਾਕਾਰ ਪਾਂਡੂ, ਅਦਾਕਾਰਾ ਸ੍ਰੀਪ੍ਰਦਾ, ਅਭਿਲਾਸ਼ਾ ਪਾਟਿਲ ਤੇ ਫ਼ਿਲਮ ਐਡੀਟਰ ਅਜੇ ਸ਼ਰਮਾ ਸ਼ਾਮਲ ਹਨ। ਦੱਖਣੀ
ਮੁੰਬਈ : ਹਿੰਦੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਸਿਹਤ ਕਾਰਨਾਂ ਕਰਕੇ ਮੁੰਬਈ ਦੇ ਹਿੰਦੂਜਾ ਹਸਪਤਾਲ ’ਚ ਦਾਖਲ ਹੋਏ ਹਨ। ਉਹ ਰੁਟੀਨ ਚੈੱਕਅੱਪ ਲਈ ਦਾਖਲ ਹਨ। ਦਿਲੀਪ ਕੁਮਾਰ ਦੀ ਪਤਨੀ ਤੇ ਅਦਾਕਾਰਾ ਸਾਇਰਾ ਬਾਨੋ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦਿਲੀਪ ਕੁਮਾਰ ਦੀ ਸਿਹਤ ਕਾਰਨਾਂ ਕਰਕੇ ਅਸੀਂ ਇਥੇ ਰੁਟੀਨ ਚੈੱਕਅੱਪ ਲਈ ਆਏ ਹਾਂ। ਪ੍ਰਮਾਤਮਾ ਦੀ ਕਿਰਪਾ ਨਾਲ ਅਸੀਂ ਜਿੰਨੀ ਜਲਦੀ ਹੋ ਸਕੇ ਘਰ ਜਾਵਾਂਗੇ।
ਪੰਜਾਬੀ ਫਿਲਮ ਇੰਡਸਟਰੀ ’ਚ ਅਮਿਤਾਭ ਬੱਚਨ ਅਖਵਾਉਣ ਵਾਲੇ ਸਤੀਸ਼ ਕੌਲ ਦਾ ਅੱਜ ਦਿਹਾਂਤ ਹੋ ਗਿਆ ਹੈ। ਪਿਛਲੇ ਦਿਨੀਂ ਸਤੀਸ਼ ਕੌਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ।
ਮੁੰਬਈ, (ਏਜੰਸੀਆਂ) : ਬਾਲੀਵੁੱਡ ਅਦਾਕਾਰਾ ਆਲੀਆ ਭੱਟ ਵੀ ਕੋਰੋਨਾ ਪਾਜ਼ੇਟਿਵ ਆ ਗਈ ਹੈ। ਹਾਲ ਹੀ ’ਚ ਉਨ੍ਹਾਂ ਦੇ ਕਰੀਬੀ ਰਣਬੀਰ ਕਪੂਰ ਨੂੰ ਕੋਰੋਨਾ ਹੋਇਆ ਸੀ। ਆਲੀਆ ਨੇ ਵੀ ਖੁਦ ਨੂੰ ਘਰ ’ਚ ਕੁਆਰੰਟਾਈਨ ਕਰ ਲਿਆ ਹੈ। ਦੱਸ ਦਈਏ ਕਿ ਆਲੀਆ ਭੱਟ ਅਜੇ ਆਪਣੀ ਅਗਲੀ ਫਿਲਮ ਗੰਗੂਬਾਈ ਕਾਠਿਆਵਾੜੀ ’ਚ ਕੰਮ ਕਰ ਰਹੀ ਹੈ।
ਭਾਰਤ ਵਿੱਚ ਤਿੰਨ ਨਵੇਂ ਖੇਤੀ ਕਾਨੂੰਨ ਸਬੰਧੀ ਕੰਟਰੈਕਟ ਫਾਰਮਿੰਗ ਦਾ ਨਾਮ ਉਭਰ ਰਿਹਾ ਹੈ। ਕਿਸਾਨ ਕੰਟਰੈਕਟ ਫਾਰਮਿੰਗ ਸਬੰਧੀ ਨਵੇਂ ਕਾਨੂੰਨ ਦਾ ਵਿਰੋਧ ਵੀ ਕਰ ਰਹੇ ਹਨ ਅਤੇ ਦੂਜੇ ਪਾਸੇ ਸਰਕਾਰ ਇਸ ਨੂੰ ਕਿਸਾਨਾਂ ਦੇ ਹੱਕ ਵਿੱਚ ਦੱਸ ਰਹੀ ਹੈ।
ਤਾਮਿਲਨਾਡੂ ਦੇ ਵਿਰੂਧੁਨਗਰ ਸਥਿਤ ਇਕ ਪਟਾਕਾ ਫ਼ੈਕਟਰੀ 'ਚ ਅਚਾਨਕ ਧਮਾਕਾ ਹੋਇਆ,
26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲਾ ਵਿੱਚ ਹੋਈ ਹਿੰਸਾ ਦੀ ਕਾਰਵਾਈ ਦੇ ਮਾਮਲੇ ਵਿਚ ਦਿੱਲੀ ਪੁਲਿਸ ਵੱਲੋਂ ਪਰਚੇ ਵਿੱਚ ਨਾਮਜ਼ਦ ਕੀਤੇ ਗਏ ਦੋਸ਼ੀਆਂ ਵਿਚੋਂ ਇਕ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਿਛਲੇ ਦਿਨੀਂ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਹੋਏ ਹੰਗਾਮੇ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਹੋਏ ਤਿਰੰਗੇ ਅਤੇ
ਦਿੱਲੀ 'ਚ ਟਰੈਕਟਰ ਪਰੇਡ ਤੋਂ ਵਾਪਸ ਪਰਤ ਰਹੇ ਮੁਕਤਸਰ ਦੇ ਕਿਸਾਨ ਦੀ ਮੌਤ ਹੋ ਗਈ।
ਬੀਤੇ ਕੱਲ੍ਹ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਕਿਸਾਨਾਂ ਜਥੇਬੰਦੀਆਂ
ਬੀਤੇ ਦਿਨ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ
ਟਰੈਕਟਰ ਮਾਰਚ ਦੌਰਾਨ ਹੋਈਆਂ ਘਟਨਾਵਾਂ ਤੋਂ ਬਾਅਦ ਸਥਿਤੀ ਨੂੰ ਕਾਬੂ ਵਿਚ ਰੱਖਣ ਲਈ ਹਰਿਆਣਾ