Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Aam Aadmi Party

ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਨੂੰ ਦਿੱਤੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ ਮਸ਼ਹੂਰ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੂੰ ਪਾਰਟੀ ਹਾਈਕਮਾਨ ਨੇ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਯੂਥ ਵਿੰਗ ਦੀ ਸਹਿ-ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਲਈ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਬਕਾਇਦਾ ਟਵੀਟ ਕਰਕੇ ਅਨਮੋਲ ਗਗਨ ਮਾਨ ਨੂੰ ਵਧਾਈ ਵੀ ਦਿੱਤੀ ਹੈ। 

ਦਿੱਲੀ ਜਾਣਾ ਕੈਪਟਨ ਦਾ ਇਕ ਹੋਰ ਡਰਾਮਾ : ਮਾਨ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਮਹਾ ਡਰਾਮੇਬਾਜ਼ ਕਰਾਰ ਦਿੰਦੇ ਹੋਏ ਕਿਹਾ ਕਿ ਕੈਪਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦੀ ਬਜਾਏ ਹੁਣ ਰਾਜਘਾਟ (ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ) ਇਕ ਹੋਰ ਡਰਾਮਾ ਕਰਨ ਜਾ ਰਹੇ ਹਨ। ਮਾਨ ਅਨੁਸਾਰ ਅਜਿਹੀ ਡਰਾਮੇਬਾਜ਼ੀ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਅਤੇ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀਆਂ ਚਾਲਾਂ ਦਾ ਹੀ ਹਿੱਸਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਗੱਲ ਤਾਂ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣਾ ਲਾਮ-ਲਸ਼ਕਰ ਲੈ ਕੇ ਦੇਸ਼ ਦੇ ਰਾਸ਼ਟਰਪਤੀ ਕੋਲੋਂ ਕਿਸ ਲਈ ਮੁਲਾਕਾਤ ਮੰਗ ਰਹੇ ਹਨ। ਹਰ ਕੋਈ ਸਮਝਦਾ ਹੈ ਕਿ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਅਤੇ ਐੱਮ. ਐੱਸ. ਪੀ. 

Subscribe