ਨਵੇਂ ਖੇਤੀ ਕ਼ਾਨੂਨ ਸਿਆਸੀ ਗਲਿਆਰਿਆਂ ਵਿਚ ਅਹਿਮ ਮੁੱਦਾ ਬਣੇ ਹੋਏ ਹਨ ਅਤੇ ਇਸੇ ਦੇ ਚਲਦਿਆਂ ਵਿਰੋਧੀ ਪਾਰਟੀਆਂ ਲਗਾਤਾਰ ਕੇਂਦਰ ਸਰਕਾਰ ਨੂੰ ਫਿਟਕਾਰ ਪਾ ਰਹੀਆਂ ਹਨ। ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨਾਂ ਦੀ ਜ਼ਮੀਨਾਂ ਹੜਪਣ ਦੀ ਸਾਜਿਸ਼ ਦਾ ਹਿੱਸਾ ਕਰਾਰ ਦਿੰਦੇ ਹੋਏ ਕਿਹਾ