Tuesday, December 03, 2024
 

Akshay Kumar

ਕੈਟਰੀਨਾ ਕੈਫ ਤੇ ਅਕਸ਼ੈ ਕੁਮਾਰ ਤੋਂ ਬਾਅਦ ਕਿੰਗ ਖਾਨ ਸ਼ਾਹਰੁਖ਼ ਕੁਮਾਰ ਲਈ ਆਈ ਬੁਰੀ ਖ਼ਬਰ

ਅਦਾਕਾਰ ਅਕਸ਼ੇ ਕੁਮਾਰ ਲਈ ਵੱਡੀ ਮਾੜੀ ਖਬਰ

ਮੁੰਬਈ : ਹੁਣ ਮਸ਼ਹੂਰ ਅਦਾਕਾਰ ਅਕਸ਼ੈ ਕੁਮਾਰ ਲਈ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਸ਼ਹੂਰ ਫਿਲਮੀ ਅਦਾਕਾਰ ਅਕਸ਼ੈ ਕੁਮਾਰ ਬਿਹਤਰੀਨ ਫ਼ਿਲਮਾਂ ਲਈ ਜਾਣੇ ਜਾਂਦੇ ਹਨ। ਉਥੇ ਹੀ ਉਹ ਇਕ ਇਸ਼ਤਿਹਾਰ ਨੂੰ ਲੈ ਕੇ ਵਿਵਾਦ ਵਿਚ ਫਸ ਗਏ ਹਨ। ਜਿਥੇ ਫ਼ਿਲਮੀ ਅਦਾਕਾਰ ਅਕਸ਼ੈ ਕੁਮਾਰ ਅਤੇ ਅੰਡਰਗਾਰਮੈਂਟਸ ਦੀ ਡਾਲਰ ਕੰਪਨੀ ਖਿਲਾਫ ਸੀਨੀਅਰ ਵਕੀਲ ਐਚ ਸੀ ਅਰੋੜਾ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼

'ਮੈਨ ਵਰਸੇਜ਼ ਵਾਈਲਡ' ਵਿੱਚ ਨਜ਼ਰ ਆਉਣਗੇ ਅਜੇ ਦੇਵਗਨ

ਅਕਸ਼ੈ ਕੁਮਾਰ ਲੰਡਨ 'ਚ ਕਰ ਰਹੇ ਸਨ ਨਵੀਂ ਫਿਲਮ ਦੀ ਸ਼ੂਟਿੰਗ,ਮਿਲੀ ਬੁਰੀ ਖ਼ਬਰ

ਕਈ ਥਾਂਵਾਂ ਤੇ ਬੈਨ ਹੋਈ ਫਿਲਮ Bell-Bottom

ਅਕਸ਼ੈ ਕੁਮਾਰ ਤੋਂ ਬਾਅਦ ਫਿ਼ਲਮ ਬਣਾਉਣ ਵਾਲੇ 45 ਮੈਂਬਰ ਵੀ ਕੋਰੋਨਾ ਪਾਜ਼ੇਟਿਵ

ਨਵੀਂ ਦਿੱਲੀ (ਏਜੰਸੀਆਂ) : ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਵੀ ਕੋਰੋਨਾ ਵਾਇਰਸ ਦੀ ਚਪੇਟ 'ਚ ਆ ਚੁੱਕੇ ਹਨ। ਉਨ੍ਹਾਂ ਐਤਵਾਰ ਸਵੇਰੇ ਖ਼ੁਦ ਨੂੰ ਇਸ ਖ਼ਤਰਨਾਕ ਵਾਇਰਸ ਨਾਲ ਇਨਫੈਕਟਿਡ ਹੋਣ ਬਾਰੇ ਦੱਸਿਆ ਸੀ। ਹੁਣ ਖ਼ਬਰਾਂ ਹਨ ਕਿ ਅਕਸ਼ੈ ਕੁਮਾਰ ਦੀ ਅਗਲੀ ਫ਼ਿਲਮ 'ਰਾਮ ਸੇਤੂ' ਨਾਲ ਜੁੜੇ 45 ਲੋਕਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਉਥੇ ਹੀ ਅਕਸ਼ੈ ਕੁਮਾਰ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਹਾਲ ਹੀ 'ਚ ਅਕਸ਼ੈ ਕੁਮਾਰ ਨੇ ਮੁੰਬਈ 'ਚ ਆਪਣੀ ਅਗਲੀ ਫ਼ਿਲਮ 

ਹੱਥ 'ਚ ਗੁਲਾਬ ਲੈ ਤਾਜ ਮਹਿਲ ਦੇ ਬਾਹਰ ਡਾਂਸ ਕਰਦੇ ਦਿਸੇ ਅਕਸ਼ੇ

ਬਾਲੀਵੁੱਡ ਦੇ ਸਭ ਤੋਂ ਵਿਅਸਤ ਹੀਰੋ ਅਕਸ਼ੈ ਕੁਮਾਰ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ 'ਅਤਰੰਗੀ ਰੇ' ਦੀ ਸ਼ੂਟਿੰਗ ਕਰ ਰਹੇ ਹਨ। ਫਿਲਮ ਵਿੱਚ ਅਕਸ਼ੈ ਕੁਮਾਰ ਬਾਲੀਵੁੱਡ ਦੀ ਚੁਲਬੁਲੀ ਅਦਾਕਾਰਾ ਸਾਰਾ ਅਲੀ ਖਾਨ ਅਤੇ ਦੱਖਣੀ ਫਿਲਮਾਂ ਦੇ ਸੁਪਰਸਟਾਰ ਧਨੁਸ਼ ਮੁੱਖ ਭੂਮਿਕਾ ਵਿੱਚ ਵੀ ਹਨ। ਫਿਲਮ ਦੀ ਸ਼ੂਟਿੰਗ ਇਨ੍ਹੀਂ ਦਿਨੀਂ ਆਗਰਾ 'ਚ ਚੱਲ ਰਹੀ ਹੈ। 

ਅਕਸ਼ੇ ਦੀ ਫਿਲਮ ਵਿੱਚ ਪੰਕਜ ਤ੍ਰਿਪਾਠੀ ਦੀ ਹੈਰਾਨ ਕਰਨ ਵਾਲੀ ਐਂਟਰੀ

ਅਭਿਨੇਤਾ ਅਕਸ਼ੈ ਕੁਮਾਰ ਦੀ ਆਉਣ ਵਾਲੀ ਫਿਲਮ 'ਬੱਚਨ ਪਾਂਡੇ' ਅੱਜ ਕੱਲ੍ਹ ਭਾਰੀ ਬਦਲਾਅ ਵਿੱਚੋਂ ਲੰਘ ਰਹੀ ਹੈ।

ਫ਼ਿਲਮ 'ਬੈੱਲ ਬੋਟਮ' ਦੇ ਕਾਸਟਿੰਗ ਨਿਰਦੇਸ਼ਕ 'ਤੇ ਜਿਸਮਾਨੀ ਸ਼ੋਸ਼ਣ ਦੇ ਦੋਸ਼ ਹੇਠ ਮਾਮਲਾ ਦਰਜ

ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਦੀ ਫ਼ਿਲਮ 'ਬੈੱਲ ਬੋਟਮ' ਆਉਣ ਵਾਲੀ ਹੈ। ਇਸ ਫ਼ਿਲਮ ਦੇ ਕਾਸਟਿੰਗ ਡਾਇਰੈਕਟਰ ਆਯੁਸ਼ ਤਿਵਾੜੀ ਅਤੇ ਉਸ ਦੇ ਰੂਮ ਮੇਟ ਰਾਕੇਸ਼ ਸ਼ਰਮਾ ਵਿਰੁਧ IPC ਦੀ ਧਾਰਾ 376 ਤਹਿਤ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਹੈ। 

Akshay Kumar ਨੇ ਯੂਟਿਊਬਰ ਨੂੰ 500 ਕਰੋੜ ਦਾ ਮਾਣਹਾਨੀ ਨੋਟਿਸ ਭੇਜਿਆ

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਬਿਹਾਰ ਦੇ ਯੂਟਿਊਬਰ ਰਸ਼ੀਦ ਸਿਦੀਕੀ 'ਤੇ 500 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਰਾਸ਼ਿਦ ਨੇ ਕਥਿਤ ਤੌਰ 'ਤੇ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ' ਚ ਅਕਸ਼ੈ ਕੁਮਾਰ ਦਾ ਨਾਮ ਖਿੱਚਿਆ ਸੀ। ਰਾਸ਼ਿਦ ਦੇ ਵਾਇਰਲ ਵੀਡੀਓ ਵਿੱਚ ਉਸਨੇ ਅਕਸ਼ੈ ਕੁਮਾਰ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਉਸਨੇ ਰਿਆ ਚੱਕਰਵਰਤੀ ਨੂੰ ਕਨੇਡਾ ਭੱਜਣ ਵਿੱਚ ਸਹਾਇਤਾ ਕੀਤੀ ਸੀ।

ਟਾਈਟਲ ਬਦਲਣ ਤੋਂ ਬਾਅਦ ਅਕਸ਼ੈ ਅਤੇ ਕਿਆਰਾ ਦੀ ਫਿਲਮ 'ਲਕਸ਼ਮੀ' ਦਾ ਨਵਾਂ ਪੋਸਟਰ ਜਾਰੀ

ਨਿਰਮਾਤਾਵਾਂ ਨੇ ਅਕਸ਼ੈ ਕੁਮਾਰ ਅਤੇ ਕਿਆਰਾ ਅਡਵਾਨੀ ਦੀ ਆਉਣ ਵਾਲੀ ਫਿਲਮ 'ਲਕਸ਼ਮੀ' ਦਾ ਨਵਾਂ ਪੋਸਟਰ ਜਾਰੀ ਕੀਤਾ ਹੈ। ਹਾਲ ਹੀ ਵਿੱਚ ਫਿਲਮ ਦਾ ਟਾਈਟਲ ਬਦਲਿਆ ਗਿਆ ਹੈ। ਇਸ ਫਿਲਮ ਦਾ ਪਹਿਲਾਂ ਟਾਈਟਲ ‘ਲਕਸ਼ਮੀ ਬੰਬ’ ਰੱਖਿਆ ਗਿਆ ਸੀ। 

'ਫ਼ੌਜੀ ਗੇਮਜ਼' ਦਾ ਟੀਜ਼ਰ ਜਾਰੀ

ਦੁਸਹਿਰੇ ਮੌਕੇ ਪਬਜੀ ਦਾ ਦੇਸੀ ਰੂਪ ਫ਼ੌਜੀ ਗੇਮਜ਼ ਦਾ ਟੀਜ਼ਰ ਵੀਡੀਉ ਜਾਰੀ ਕਰ ਦਿਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਪਬਜੀ ਤੇ ਪਾਬੰਦੀ ਤੋਂ ਬਾਅਦ ਹੀ ਫ਼ੌਜੀ ਗੇਮ ਦਾ ਐਲਾਨ ਕੀਤਾ ਗਿਆ ਸੀ। ਫ਼ੌਜੀ ਗੇਮ ਨੂੰ ਬਣਾਉਣ ਵਾਲੀ ਕੰਪਨੀ ਐਨਕੋਰ ਗੇਮਜ਼ ਨੇ ਐਲਾਨ ਕੀਤਾ ਹੈ ਕਿ ਫ਼ੌਜੀ ਗੇਮ ਨੂੰ ਇਸ ਸਾਲ ਨਵੰਬਰ ਵਿਚ ਭਾਰਤ 'ਚ ਜਾਰੀ ਕੀਤਾ ਜਾਵੇਗਾ। ਹਾਲਾਂਕਿ ਨਵੰਬਰ ਵਿਚ ਕਿਸ ਤਰੀਕ ਨੂੰ ਗੇਮਜ਼ ਦੀ ਲਾਂਚਿੰਗ ਹੋਵੇਗੀ, ਇਸ ਦੀ ਜਾਣਕਾਰੀ ਨਹੀਂ ਦਿਤੀ ਗਈ। 

ਹੜ੍ਹ ਪੀੜਤਾਂ ਲਈ ਮਸੀਹਾ ਬਣੇ ਅਕਸ਼ੈ ਕੁਮਾਰ, ਦਾਨ ਵਿਚ ਦਿੱਤੇ ਕਰੋੜਾਂ ਰੁਪਏ

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੇ ਅਸਾਮ ਦੇ ਹੜ੍ਹ ਪੀੜਤਾਂ ਲਈ 1 ਕਰੋੜ ਰੁਪਏ ਦਾਨ ਕੀਤੇ ਹਨ। ਅਸਾਮ ਦੇ ਮੁੱਖ ਮੰਤਰੀ ਸਰਬਾਨੰਦਾ ਸੋਨੋਵਾਲ ਨੇ ਟਵੀਟ ਕਰ ਕੇ ਅਕਸ਼ੈ ਕੁਮਾਰ ਦਾ ਧੰਨਵਾਦ ਵੀ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ,

Subscribe