Friday, November 22, 2024
 

Amritsar

ਸਿੱਧੂ-ਮਜੀਠੀਆ ਖਿਲਾਫ ਸਿੱਖ ਚਿਹਰਾ IAS ਰਾਜੂ ਭਾਜਪਾ ਵਲੋਂ ਲੜਨਗੇ ਚੋਣ

ਕੇਜਰੀਵਾਲ ਨੇ ਪੰਜਾਬ ਵਾਸੀਆਂ ਲਈ ਕੀਤੇ ਵੱਡੇ ਐਲਾਨ

ਲੁਧਿਆਣਾ : ਦਿੱਲੀ ਦੇ ਸੀਐਮ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਲੁਧਿਆਣਾ ਵਿਚ ਪ੍ਰੈਸ ਕਾਨਫਰੰਸ ਦੌਰਾਨ ਸਿਹਤ ਗਰੰਟੀ ਦਿੱਤੀ ਹੈ। ਉਨ੍ਹਾਂ ਇਸ ਵਾਰਤਾ ਦੌਰਾਨ ਕਿਹਾ ਕਿ ਮੈਂ ਪੰਜਾਬ ਦੀ ਜਨਤਾ ਨੂੰ ਛੇ ਗਾਰੰਟੀ

ਅੰਮ੍ਰਿਤਸਰ : 3 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਦਿਹਾਤੀ ਪੁਲਸ ਨੇ ਇਤਲਾਹ ਦੇ ਆਧਾਰ ’ਤੇ ਛਾਪੇਮਾਰੀ ਕਰਦਿਆਂ ਕਰਾਸ ਬਾਰਡਰ ਨਸ਼ਾ ਸਮੱਗਲਿੰਗ ਮਡਿਊਲ ਦਾ ਪਰਦਾਫ਼ਾਸ਼ ਕਰ ਕੇ ਇਕ ਹੈਰੋਇਨ ਸਮੱਗਲਰ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸਦੀ ਨਿਸ਼ਾਨਦੇਹੀ ’ਤੇ ਛਾਪਾਮਾਰੀ ਕਰਦਿਆਂ ਗੰਨੇ ਦੇ ਖੇਤ ’ਚ ਲੁਕੋ ਕੇ ਰੱਖੀ ਗਈ ਪਾਕਿਸਤਾਨ ਤੋਂ ਮੰਗਵਾਈ 3 ਕਿਲੋ ਹੈਰੋਇਨ ਪੁਲਸ ਨੇ ਬਰਾਮਦ ਕਰ ਲਈ।

ਧਰਨੇ 'ਤੇ ਬੈਠੇ ਲੋਕ ਮੰਦੀ ਭਾਸ਼ਾ ਬੋਲਦੇ ਸਨ ਉਥੇ ਹੀ ਨਸ਼ੇ ਵੀ ਕਰਦੇ ਸਨ : ਭਾਈ ਲੌਂਗੋਵਾਲ

ਸਿੱਖ ਜਥੇਬੰਧੀਆਂ ਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਵਿਚਾਲੇ ਹੋਈ ਝੜਪ 'ਤੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਇਹ ਬਹੁਤ ਹੀ ਅਫ਼ਸੋਸਜਨਕ ਘਟਨਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਹੀਂ ਹੋਣੀ ਚਾਹੀਦੀ ਕਿਉਂਕਿ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਕੇਂਦਰ ਹੈ, ਇਥੇ ਨਾਨਕ ਨਾਮ ਲੇਵਾ ਸੰਗਤਾਂ ਬਹੁਤ ਹੀ ਸ਼ਰਧਾ ਭਾਵਨਾ ਨਾਲ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਥਾਨ ਧਰਨੇ ਪ੍ਰਦਰਸ਼ਨ ਕਰ ਲਈ ਨਹੀਂ ਹੈ ਪਰ ਇਹ ਲੋਕ ਇਥੇ ਮੰਦੀ ਭਾਸ਼ਾ ਬੋਲਦੇ ਸਨ ਤੇ ਮਾੜੀਆਂ ਗੱਲਾਂ ਕਰਦੇ ਸਨ। ਪਿਛਲੇ 40 ਦਿਨਾਂ ਤੋਂ ਅਸੀਂ ਇਨ੍ਹਾਂ ਨਾਲ ਸੰਪਰਕ ਬਣਾਇਆ ਹੋਇਆ ਸੀ ਤੇ ਵਾਰ-ਵਾਰ ਇਨ੍ਹਾਂ ਨੂੰ ਬੇਨਤੀ ਵੀ ਕਰਦੇ ਸੀ ਤੇ ਅੰਦਰਾਂ ਬੈਠਕਾਂ 'ਚ ਇਹ ਸਾਰੀਆਂ ਗੱਲਾਂ ਮੰਨ ਲੈਂਦੇ ਸੀ ਤੇ ਬਾਹਰ ਜਾ ਕੇ ਫ਼ਿਰ ਮੁੱਕਰ ਜਾਂਦੇ ਸਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਇਹ ਲੋਕ ਜਿਥੇ ਧਰਨੇ 'ਤੇ ਬੈਠ ਮੰਦੀ ਭਾਸ਼ਾ ਬੋਲਦੇ ਸਨ ਉਥੇ 

ਅੰਮ੍ਰਿਤਸਰ : ਚਰਚ ਅੰਦਰ ਫਾਇਰਿੰਗ, 1 ਦੀ ਮੌਤ

ਅੰਮ੍ਰਿਤਸਰ ਵਿਚ ਇਕ ਸਥਾਨਕ ਚਰਚ ਵਿਚ ਉਸ ਸਮੇਂ ਹੰਗਾਮਾ ਮਚ ਗਿਆ ਜਦੋਂ ਉਥੇ ਖੁੱਲ੍ਹੇਆਮ ਗੋਲੀਬਾਰੀ ਹੋਈ। ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਸ਼ਾਮ ਨੂੰ ਇਕ ਵਿਅਕਤੀ ਆਪਣੇ ਸੱਤ-ਅੱਠ ਸਾਥੀਆਂ ਨਾਲ ਚਰਚ ਵਿਚ ਦਾਖਲ ਹੋਇਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਹਵਾਈ ਫਾਇਰਿੰਗ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਜ਼ਖਮੀ ਹੋ ਗਿਆ। ਖਬਰਾਂ ਅਨੁਸਾਰ ਪ੍ਰਿੰਸ ਅਤੇ ਮਨੋਜ ਨਾਮ ਦੇ ਲੋਕ ਸ਼ੁੱਕਰਵਾਰ ਦੁਪਹਿਰ ਨੂੰ ਅੰਮ੍ਰਿਤਸਰ ਦੇ ਗੜ੍ਹਵਾਲੀ ਫਾਟਕ ਨੇੜੇ ਸ੍ਰੀ ਗੁਰੂ ਰਾਮਦਾਸ ਨਾਦਰ ਵਿਚ ਇਕ ਵਿਚ ਚਰਚ ਗਏ ਸਨ। ਇਥੇ ਰਣਦੀਪ

ਗੋਲ਼ੀਆਂ ਮਾਰ ਕੇ ਬਾਊਂਸਰ ਦਾ ਕਤਲ

ਅੰਮ੍ਰਿਤਸਰ : ਗੈਂਗਸਟਰ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਅੰਮ੍ਰਿਤਸਰ ਏਅਰਪੋਰਟ ਤੋਂ ਲੰਡਨ ਲਈ ਏਅਰ ਇੰਡੀਆ ਨੇ ਭਰੀ ਪਹਿਲੀ ਉਡਾਣ

Subscribe