Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Appointment

ਅਮਨ ਅਰੋੜਾ ਨੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਆਪਣੇ ਦਫ਼ਤਰ ਵਿਖੇ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਸਿਹਤ ਵਿਭਾਗ ਵਿੱਚ 21 ਸਪੈਸ਼ਲਿਸਟ ਡਾਕਟਰਾਂ ਦੀ ਨਿਯੁਕਤੀ

IAS ਅਧਿਕਾਰੀਆਂ ਦੇ ਤਬਾਦਲੇ/ਤੈਨਾਤੀਆਂ ਦੇ ਹੁਕਮ ਜਾਰੀ

ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਇਕ ਹੋਰ ਭਾਰਤੀ ਨੂੰ ਦਿਤੀ ਵੱਡੀ ਜ਼ਿੰਮੇਦਾਰੀ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਲਾਹਕਾਰ ਨਿਯੁਕਤ ✌️

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਿੰਸੀਪਲ ਸਲਾਹਕਾਰ ਨਿਯੁਕਤ ਕੀਤਾ ਹੈ।

ਆਮ ਆਦਮੀ ਪਾਰਟੀ ਨੇ ਨਵੇਂ ਅਹੁਦੇਦਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

 ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਆਪਣੇ ਸੰਗਠਨ ਦਾ ਵਿਸਥਾਰ ਕਰਦਿਆਂ ਅੱਜ ਵੱਡੇ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਗਈਆਂ। ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਖਜਾਨਚੀ ਨੀਨਾ ਮਿੱਤਲ ਅਤੇ ਸੂਬਾ ਸਕੱਤਰ ਗਗਨਦੀਪ ਸਿੰਘ ਚੱਢਾ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ। 

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਿਆਂ ਸਟਾਫ਼ ਦੀ ਸਮਰੱਥਾ ਵਿੱਚ ਵਾਧੇ ਲਈ 110 ਫ਼ੀਲਡ ਐਗਜ਼ੀਕਿਊਟਵਜ਼ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਵੰਡਣ ਦੀ ਰਸਮ ਇਥੇ ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ। ਇਹ ਫੀਲਡ ਐਗਜ਼ੀਕਿਊਟਿਵ ਪੈਸਕੋ ਵਲੋਂ ਆਊਟਸੋਰਿਸ 'ਤੇ ਸਹਿਕਾਰੀ ਬੈਂਕਾਂ ਵਿਚ ਲਗਾਏ ਗਏ ਹਨ।

ਮੇਜਰ ਜਨਰਲ ਸੋਨਾਲੀ ਘੋਸ਼ਾਲ ਬਣੀ ਮਿਲਟਰੀ ਨਰਸਿੰਗ ਸਰਵਿਸਿਜ਼ ਦੀ ADG

ਤਕਰੀਬਨ ਚਾਰ ਦਹਾਕਿਆਂ ਤੱਕ ਭਾਰਤੀ ਫ਼ੌਜ ਵਿਚ ਸੇਵਾ ਨਿਭਾਉਣ ਤੋਂ ਬਾਅਦ ਮੇਜਰ ਜਨਰਲ ਜੋਇਸ ਗਲੇਡਿਸ ਰੋਚ ਦੀ ਸੇਵਾਮੁਕਤੀ ਤੋਂ ਬਾਅਦ ਮੇਜਰ ਜਨਰਲ ਸੋਨਾਲੀ ਘੋਸ਼ਾਲ ਨੂੰ ਇਸ ਅਹੁਦੇ ਲਈ ਨਿਯੁਕਤ ਕੀਤਾ ਗਿਆ ਹੈ।

Subscribe