ਬ੍ਰਿਟਿਸ਼ ਪ੍ਰਸਾਰਣ ਰੈਗੂਲੇਟਰ ਨੇ ਉਸ ਕੰਪਨੀ ਨੂੰ ਜੁਰਮਾਨਾ ਲਗਾਇਆ ਹੈ, ਜਿਸ ਕੋਲ ਅਰਨਬ ਗੋਸਵਾਮੀ ਦੇ ਰਿਪੁਬ੍ਲਿਕ ਭਾਰਤ ਹਿੰਦੀ ਨਿਊਜ਼ ਚੈਨਲ ਨੂੰ ਯੂਕੇ ਵਿਚ ਪ੍ਰਸਾਰਿਤ ਕਰਨ ਦਾ ਲਾਇਸੈਂਸ ਹੈ,
ਰਿਪਬਲਿਕ ਟੀਵੀ ਦੇ ਐਡੀਟਰ-ਇਨ-ਚੀਫ ਅਰਨਬ ਗੋਸਵਾਮੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਤੋਂ ਇਲਾਵਾ ਦੋ ਹੋਰਾ ਨੂੰ 2018 'ਚ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ 'ਚ ਦੇਰ ਰਾਤ ਮੁੰਬਈ ਦੀ ਇਕ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ।