ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ‘ਅੰਤਰਰਾਸ਼ਟਰੀ ਦਿਵਿਆਂਗ ਦਿਵਸ’ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ