Friday, April 04, 2025
 

Attack

ਰੂਸੀ ਅੱਤਵਾਦੀ ਹਮਲੇ 'ਚ ਵੱਡੀ ਸਫਲਤਾ, 11 ਸ਼ੱਕੀ ਗ੍ਰਿਫਤਾਰ

ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਨੌਜਵਾਨ ਦੀ ਮੌਤ

ਸੋਮਾਲੀਆ ’ਚ ਹੋਟਲ ’ਤੇ ਹੋਏ ਅੱਤਵਾਦੀ ਹਮਲੇ ਦੀ ਭਾਰਤ ਵਲੋਂ ਨਿੰਦਾ

ਮਸ਼ਹੂਰ ਲੇਖਕ ਸਲਮਾਨ ਰਸ਼ਦੀ ਦੀ ਧੌਣ 'ਤੇ ਕੀਤਾ ਚਾਕੂ ਨਾਲ ਜਾਨਲੇਵਾ ਵਾਰ

ਅਮਰੀਕੀ ਹਮਲੇ 'ਚ ਅਲਕਾਇਦਾ ਨੇਤਾ ਅਯਮਨ ਅਲ ਜਵਾਹਿਰੀ ਮਾਰਿਆ ਗਿਆ

ਅਮਰੀਕੀ ਕ੍ਰਿਪਟੋ ਫਰਮ Harmony 'ਤੇ ਸਾਈਬਰ ਹਮਲਾ, 100 ਮਿਲੀਅਨ ਡਾਲਰ ਦਾ ਲਗਾਇਆ ਚੂਨਾ

ਗੁਰਦੁਆਰਾ ਕਰਤੇ ਪ੍ਰਵਾਨ ਸਾਹਿਬ 'ਤੇ ਹੋਏ ਹਮਲੇ ਮਗਰੋਂ ਤਾਲਿਬਾਨ ਦਾ ਬਿਆਨ, ‘ਹਮਲਾਵਰ ਮਾਰੇ ਗਏ’

ਲੋਹੇ ਦੀ ਰਾਡ ਮਾਰ ਕੇ ਪਾੜਿਆ ਔਰਤ ਦਾ ਸਿਰ, ਗੰਭੀਰ ਜ਼ਖ਼ਮੀ

ਪੁਲਵਾਮਾ 'ਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਕੀਤਾ ਢੇਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ 'ਤੇ ਲੰਡਨ 'ਚ ਹਮਲਾ

ਲੰਡਨ : ਭਾਰਤੀ ਵਿਅਕਤੀ ਨੇ ਲੜਕੀ ‘ਤੇ ਚਾਕੂ ਨਾਲ ਕੀਤਾ ਹਮਲਾ, ਵੇਖੋ ਵੀਡੀਓ

ਅੱਤਵਾਦੀਆਂ ਨੇ ਪੁਲਿਸ ਪਾਰਟੀ 'ਤੇ ਸੁੱਟਿਆ ਗ੍ਰਨੇਡ, 3 ਜ਼ਖ਼ਮੀ ਤੇ ਇਕ ਜਵਾਨ ਸ਼ਹੀਦ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਗ੍ਰਨੇਡ ਹਮਲਾ

ਅਮਰੀਕਾ : ਯਹੂਦੀ ਮੰਦਰ 'ਚ ਅਤਿਵਾਦੀਆਂ ਨੇ ਲੋਕਾਂ ਨੂੰ ਬਣਾਇਆ ਬੰਧਕ

ਅੱਤਵਾਦੀਆਂ ਨੇ ਪੁਲਿਸ ਪਾਰਟੀ 'ਤੇ ਚਲਾਈਆਂ ਗੋਲੀਆਂ, ਇੰਸਪੈਕਟਰ ਜ਼ਖਮੀ

ਲਖਨਊ : ਦੋ ਅੱਤਵਾਦੀ ਗ੍ਰਿਫ਼ਤਾਰ, ਸੀਰੀਅਲ ਬਲਾਸਟ ਕਰਨ ਦੀ ਸੀ ਯੋਜਨਾ

ਅੱਤਵਾਦੀਆਂ ਨੇ ਵਰ੍ਹਾਈਆਂ ਪੁਲਿਸ 'ਤੇ ਗੋਲੀਆਂ

ਹਫ਼ਤੇ ’ਚ 55 ਘੰਟੇ ਤੋਂ ਵੱਧ ਕੰਮ ਕਰਨ ਵਾਲਿਆਂ ਨੂੰ ਦਿੱਲ ਦੇ ਦੌਰੇ ਦਾ ਖ਼ਤਰਾ : ਵਿਸ਼ਵ ਸਿਹਤ ਸੰਗਠਨ

ਵਿਸ਼ਵ ਸਿਹਤ ਸੰਗਠਨ ਨੇ ਅੱਜ ਜਾਰੀ ਕੀਤੀ ਇਕ ਰਿਸਰਚ ਸਟੱਡੀ ਵਿਚ ਕਿਹਾ ਕਿ ਜ਼ਿਆਦਾ ਘੰਟੇ ਰੋਜ਼ਾਨਾ ਕੰਮ ਕਰਨਾ ਸਿਹਤ ਲਈ ਹਾਨੀਕਾਰਕ ਹੈ। 

ਚੀਨ ਕਰ ਸਕਦੈ ਤਾਇਵਾਨ ’ਤੇ ਹਮਲਾ

ਆਸਟ੍ਰੇਲੀਆ ਦੀ ਫ਼ੌਜ ਅੱਜ ਕਲ ਯੁੱਧ ਦੀ ਤਿਆਰੀ ਵਿਚ ਲੱਗੀ ਹੋਈ ਹੈ ਕਿਉਂਕਿ ਉਸ ਨੂੰ ਖ਼ਬਰ ਮਿਲੀ ਹੈ ਕਿ ਚੀਨ ਤਾਇਵਾਨ ’ਤੇ ਹਮਲਾ ਕਰ ਸਕਦਾ ਹੈ। 

ਐਨਕਾਊਂਟਰ ਦੌਰਾਨ ਭਾਰਤੀ ਫ਼ੌਜ ਨੇ ਮਾਰ ਮੁਕਾਇਆ ਅੱਤਵਾਦੀ 🔫 💣

ਨਗਰ ਦੇ ਹੋਕਾਸਰ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਚੱਲ ਰਹੀ ਮੁਠਭੇੜ ਅੱਜ ਯਾਨੀ ਬੁੱਧਵਾਰ ਨੂੰ ਫਿਰ ਤੋਂ ਸ਼ੁਰੂ ਹੋ ਗਈ ਹੈ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। 

ਸ਼ੋਪੀਆਂ : ਇੱਕ ਵਾਰ ਫਿਰ ਮੁਠਭੇੜ ਸ਼ੁਰੂ, 2 ਅੱਤਵਾਦੀ ਢੇਰ, ਦੋ ਜਵਾਨ ਜ਼ਖਮੀ

ਸ਼ੋਪੀਆਂ ਜ਼ਿਲ੍ਹੇ ਦੇ ਕਨੀਗਾਮ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਸ਼ੁੱਕਰਵਾਰ ਸ਼ਾਮ

ਅਤਿਵਾਦੀਆਂ ਦਾ ਸਾਥੀ ਕਾਬੂ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੇ ਇਕ ਸਾਥੀ ਨੂੰ ਗਿ੍ਰਫ਼ਤਾਰ ਕੀਤਾ ਅਤੇ ਉਸ ਕੋਲੋਂ ਇਕ ਹੈਂਡ ਗ੍ਰੇਨੇਡ ਬਰਾਮਦ ਕੀਤਾ। ਪੁਲਿਸ ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ।
ਇਕ ਪੁਲਿਸ ਬੁਲਾਰੇ ਨੇ ਦਸਿਆ ਕਿ ਇਕ ਗੁਪਤ ਜਾਣਕਾਰੀ ’ਤੇ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਤ੍ਰਾਲ ਇਲਾਕੇ ਦੇ ਸੈਦਾਬਾਦ ਪਿੰਡ ਵਿਚ ਇਕ ਘਰ ਦੀ ਤਲਾਸ਼ੀ ਲਈ। ਉਨ੍ਹਾਂ ਦਸਿਆ ਕਿ ਇਸ ਸਮੇਂ ਦੌਰਾਨ ਇਕ ਚੀਨ ਦਾ ਬਣਾਇਆ ਹੈਂਡ ਗ੍ਰੇਨੇਡ ਮਿਲਿਆ, ਜਿਸ ਨੂੰ ਪਲਾਸਟਿਕ ਦੇ ਸ਼ੀਸ਼ੀ ਵਿਚ ਛੁਪਾਇਆ ਗਿਆ ਸੀ।

ਅਮਰੀਕਾ 'ਚ ਵੱਡਾ ਸਾਇਬਰ ਹਮਲਾ, ਹੈਕਰਾਂ ਨੇ ਉਡਾਏ ਅਹਿਮ ਦਸਤਾਵੇਜ਼

 ਅਮਰੀਕਾ ਵਿੱਚ ਪਰਮਾਣੂ ਹਥਿਆਰਾਂ ਦੇ ਭੰਡਾਰ ਦੀ ਦੇਖਭਾਲ ਕਰਣ ਵਾਲੇ ਰਾਸ਼ਟਰੀ ਪਰਮਾਣੂ ਸੁਰੱਖਿਆ ਪ੍ਰਸ਼ਾਸਨ (NNSA) ਅਤੇ ਊਰਜਾ ਮੰਤਰਾਲਾ (DOE) ਦੇ ਨੈੱਟਵਰਕ 'ਤੇ ਸਾਇਬਰ ਹਮਲਿਆਂ ਦੀਆਂ ਖਬਰਾਂ ਹਨ।

ਬਰਫ ਦੀਆਂ ਢਿੱਗਾਂ ਡਿੱਗਣ ਨਾਲ ਟਾਈਗਰ ਹਿੱਲ 'ਤੇ ਤਾਇਨਾਤ ਜਵਾਨ ਸ਼ਹੀਦ

 ਜੰਮੂ-ਕਸ਼ਮੀਰ ਦੇ ਦ੍ਰਾਸ ਸੈਕਟਰ ਵਿਚ ਤਾਇਨਾਤ ਭਾਰਤੀ ਸੈਨਾ ਦਾ ਇਕ ਜਵਾਨ ਬਰਫ ਦੀਆਂ ਢਿੱਗਾਂ ਡਿੱਗਣ ਕਰ ਕੇ ਸ਼ਹੀਦ ਹੋ ਗਿਆ। ਇਹ ਘਟਨਾ ਟਾਈਗਰ ਹਿਲ ਇਲਾਕੇ 'ਚ ਹੋਈ, ਜਿਥੇ ਮਹਾਰਾਸ਼ਟਰ ਦੇ ਬੁਲਢਾਨਾ ਦੇ ਵਸਨੀਕ ਸਿਪਾਹੀ 'ਤੇ ਬਰਫ਼ ਦਾ ਢੇਰ ਡਿੱਗ ਪਿਆ ਅਤੇ ਉਹ ਇਸ ਵਿੱਚ ਦੱਬ ਗਿਆ। ਕਾਫ਼ੀ ਖੋਜ ਤੋਂ ਬਾਅਦ, ਸਿਪਾਹੀ ਦੀ ਲਾਸ਼ ਬਰਫ਼ ਦੇ ਹੇਠਾਂ ਮਿਲੀ।

ਪਾਕਿ ਵਲੋਂ ਜੰਗਬੰਦੀ ਦੀ ਉਲੰਘਣਾ ,ਭਾਰਤੀ ਫ਼ੌਜ ਨੇ ਦਿੱਤਾ ਢੁਕਵਾਂ ਜਵਾਬ

ਜ਼ਿਲ੍ਹੇ ਦੇ ਸੁੰਦਰਬਾਨੀ ਸੈਕਟਰ ਵਿਚ ਪਾਕਿਸਤਾਨੀ ਫ਼ੌਜ ਨੇ ਮੰਗਲਵਾਰ ਦੇਰ ਰਾਤ ਇਕ ਵਾਰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ। ਇਸ ਦੌਰਾਨ, ਪਾਕਿਸਤਾਨੀ ਫ਼ੌਜ ਨੇ ਸੁੰਦਰਬਾਨੀ ਸੈਕਟਰ ਦੀ ਕੰਟਰੋਲ ਰੇਖਾ ਦੇ ਨਾਲ ਲੱਗਦੇ ਮੇਰਾ ਮੀਨਕਾ ਖੇਤਰ 'ਤੇ ਗੋਲੀਬਾਰੀ 

ਮਸ਼ਹੂਰ ਅਦਾਕਾਰ ਰਵੀ ਪਟਵਰਧਨ ਦੁਨੀਆਂ ਤੋਂ ਹੋਏ ਰੁਖ਼ਸਤ

ਮਸ਼ਹੂਰ ਅਦਾਕਾਰ ਰਵੀ ਪਟਵਰਧਨ ਦੀ ਦਿਲ ਦਾ ਦੌਰਾ ਪੈਣ ਕਾਰਨ ਬੀਤੇ ਕਲ੍ਹ ਮੌਤ ਹੋ ਗਈ।

ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ,ਭਾਰਤੀ ਫ਼ੌਜ ਨੇ ਦਿੱਤਾ ਮੂੰਹ ਤੋੜਵਾਂ ਜਵਾਬ

ਪਾਕਿਸਤਾਨੀ ਸੈਨਿਕ ਬਲਾਂ ਨੇ ਜੰਮੂ ਕਸ਼ਮੀਰ ਦੇ ਪੁੰਛ ਅਤੇ ਕਠੂਆ ਜ਼ਿਲ੍ਹਿਆਂ ਵਿਚ ਕੰਟਰੋਲ ਰੇਖਾ ਅਤੇ ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਪਿੰਡਾਂ ਅਤੇ ਅਗਲੀਆਂ ਚੌਕੀਆਂ 'ਤੇ ਗੋਲੀਬਾਰੀ ਕੀਤੀ।

ਸੜਕ 'ਤੇ ਮਿਲੇ ਹੈਂਡ ਗ੍ਰੇਨੇਡ

ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਵੀਰਵਾਰ ਨੂੰ ਇਕ ਸੜਕ ਉੱਤੇ ਹੈਂਡ ਗ੍ਰੇਨੇਡ ਮਿਲਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ। ਰਾਜੌਰੀ ਦੇ ਸੀਨੀਅਰ ਪੁਲਿਸ ਕਪਤਾਨ ਚੰਦਨ ਕੋਹਲੀ ਨੇ ਦਸਿਆ ਕਿ ਗੁਪਤ ਜਾਣਕਾਰੀ ਦੇ 

ਅਤਿਵਾਦੀ ਸੰਗਠਨਾਂ ਦੇ ਨਿਸ਼ਾਨੇ 'ਤੇ ਫ਼ਰਾਂਸ

ਫ਼ਰਾਂਸ ਦੀ ਇਸਲਾਮਕ ਅਤਿਵਾਦ ਵਿਰੁਧ ਕਾਰਵਾਈ ਕਾਰਨ ਬੌਖਲਾਏ ਅਤਿਵਾਦੀ ਸੰਗਠਨਾਂ ਅਲ ਕਾਇਦਾ ਅਤੇ ਇਸਲਾਮਕ ਸਟੇਟ ਤੋਂ ਬਾਅਦ ਹੁਣ ਪਾਕਿਸਤਾਨ ਦੇ ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਫ਼ਰਾਂਸੀਸੀ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਨੂੰ ਧਮਕੀ ਦਿਤੀ ਹੈ।

ਪਾਕਿਸਤਾਨੀ ਗੋਲ਼ੀਬਾਰੀ 'ਚ 5 ਜਵਾਨ ਸ਼ਹੀਦ, 6 ਨਾਗਰਿਕਾਂ ਦੀ ਮੌਤਾਂ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਦੀਵਾਲੀ ਤੋਂ ਇਕ ਦਿਨ ਪਹਿਲਾਂ ਪਾਕਿਸਤਾਨੀ ਫੌਜ ਨੇ ਸ਼ੁੱਕਰਵਾਰ ਜੰਮੂ-ਕਸ਼ਮੀਰ ਚ ਉੜੀ ਸੈਕਟਰ ਤੋਂ ਲੈਕੇ ਗੁਰੇਜ ਸੈਕਟਰ ਵਿਚਾਲੇ ਕਈ ਥਾਵਾਂ 'ਤੇ ਕੰਟਰੋਲ ਰੇਖਾ 'ਤੇ ਜੰਗਬੰਦੀ ਦਾ ਉਲੰਘਣ ਕੀਤਾ। ਇਸ ਦੌਰਾਨ ਪੰਜ ਸੁਰੱਖਿਆ ਕਰਮੀਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਭਾਰਤ ਨੇ ਪਾਕਿਸਤਾਨ ਨੂੰ ਇਸ ਦਾ ਮੂੰਹ ਤੋੜ ਜਵਾਬ ਦਿੱਤਾ ਹੈ।

ਐਸਿਡ ਅਟੈਕ ਕਰਨ ਵਾਲੀਆਂ ਦੀ ਸੂਚਨਾ ਦੇਣ 'ਤੇ ਮਿਲੇਗਾ ਇੱਕ ਲੱਖ

 ਹਰਿਆਣਾ ਪੁਲਿਸ ਨੇ ਪਾਨੀਪਤ ਦੀ ਰਾਜੀਵ ਕਲੋਨੀ ਵਿੱਚ ਔਰਤ ਮਜ਼ਦੂਰ 'ਤੇ ਐਸਿਡ ਅਟੈਕ ( Acid attack ) ਕਰਨ ਵਾਲੇ ਦੋ ਦੋਸ਼ੀਆਂ ਦੀ ਗ੍ਰਿਫ਼ਤਾਰੀ 'ਤੇ ਇੱਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ । ਉਥੇ ਹੀ DSP ਰੈਂਕ ਦੇ ਅਧਿਕਾਰੀ ਆਪਣੀ 50 ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟੀਮ ਦੇ ਨਾਲ ਇਸ ਕੇਸ ਦੀ ਡੂੰਘੀ ਜਾਂਚ ਕਰ ਰਹੀ ਹੈ ।

ਆਸਟ੍ਰਿਆ 'ਚ ਅੱਤਵਾਦੀਆਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ

ਆਸਟ੍ਰਿਆ ਦੀ ਰਾਜਧਾਨੀ, ਵਿਏਨਾ 'ਚ ਸੋਮਵਾਰ ਸ਼ਾਮ ਨੂੰ ਇਕ ਅੱਤਵਾਦੀ ਹਮਲਾ ਹੋਇਆ। ਕੁਝ ਅੱਤਵਾਦੀਆਂ ਨੇ ਰਾਜਨਧਾਨੀ ਸਮੇਤ ਕਈ ਸ਼ਹਿਰਾਂ 'ਚ ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। ਇਸ ਗੋਲ਼ੀਬਾਰੀ 'ਚ 7 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖ਼ਮੀ ਹੋ ਗਏ ਹਨ। ਰਿਪੋਰਟ ਮੁਤਾਬਿਕ, ਪੁਲਿਸ ਨੇ ਇਕ ਅੱਤਵਾਦੀ ਨੂੰ ਢੇਰ ਕੀਤਾ ਜਦਕਿ ਉਸ ਦੇ ਹੋਰ ਸਾਥੀ ਫਰਾਰ ਹੋ ਗਏ ਹਨ

ਹਸਪਤਾਲ ਤੋਂ ਆਈ ਕਪਿਲ ਦੇਵ ਦੀ ਪਹਿਲੀ ਤਸਵੀਰ, ਜਾਣੋ ਕੀ ਹੈ ਹੁਣ ਹਾਲ

ਭਾਰਤ ਨੂੰ ਪਹਿਲਾ ਵਿਸ਼ਵ ਕੱਪ ਦਿਵਾਉਣ ਵਾਲੇ ਕਪਤਾਨ ਕਪਿਲ ਦੇਵ ਦੇ ਪ੍ਰਸ਼ੰਸਕਾਂ ਲਈ ਰਾਹਤ ਦੀ ਖ਼ਬਰ ਆਈ ਹੈ। ਕਪਿਲ ਦੇਵ ਦੀ ਐਂਜੀਓਪਲਾਸਟੀ ਸਫਲ ਰਹੀ ਹੈ ਅਤੇ ਇਹ ਮਹਾਨ ਖਿਡਾਰੀ ਹੁਣ ਠੀਕ ਹੈ। ਹਸਪਤਾਲ ਤੋਂ ਕਪਿਲ ਦੇਵ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ , ਜਿਸ ਵਿਚ ਉਹ ਬਿਲਕੁਲ ਸਹੀ ਲੱਗ ਰਹੇ ਹਨ।

ਅਫਗਾਨਿਸਤਾਨ ਬੰਬ ਧਮਾਕੇ 'ਚ ਕੌਮਾਂਤਰੀ ਅੰਪਾਇਰ ਬਿਸਮਿਲਾਹ ਦੀ ਮੌਤ

ਜੰਮੂ ਸਰਹੱਦ 'ਤੇ ਗੋਲੀ ਲੱਗਣ ਕਾਰਨ ਸੰਗਰੂਰ ਦਾ ਜਵਾਨ ਸ਼ਹੀਦ

ਭਾਰਤ-ਪਾਕਿਸਤਾਨ ਸਰਹੱਦ 'ਤੇ ਜੰਮੂ ਕਸ਼ਮੀਰ ਵਾਲੇ ਖੇਤਰ ਵਿੱਚ ਕ੍ਰਿਸ਼ਨਾ ਘਾਟੀ ਨੇੜੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਸੰਗਰੂਰ ਦਾ ਰਹਿਣ ਵਾਲਾ ਲਾਂਸ ਨਾਇਕ ਕਰਨੈਲ ਸਿੰਘ ਸ਼ਹੀਦ ਹੋ ਗਿਆ ਹੈ। 

ਸੁਰੱਖਿਆਬਲਾਂ ਨਾਲ ਮੁਕਾਬਲੇ ਦੌਰਾਨ 3 ਅਤਿਵਾਦੀ ਢੇਰ, ਮੁਹਿੰਮ ਜਾਰੀ

ਸੁਰੱਖਿਆਬਲਾਂ ਨਾਲ ਮੁਕਾਬਲੇ ਵਿੱਚ ਤਿੰਨ ਅਤਿਵਾਦੀ ਮਾਰੇ ਗਏ ਹਨ। ਜਾਣਕਾਰੀ ਅਨੁਸਾਰ ਮੁੱਠਭੇੜ ਸ੍ਰੀਨਗਰ ਦੇ ਬਟਮਾਲੂ ਇਲਾਕੇ ਵਿੱਚ ਚੱਲ ਰਹੀ ਹੈ। ਪੁਲਿਸ ਅਤੇ CRPF ਦੇ ਜਵਾਨ ਮੋਰਚੇ ਉੱਤੇ ਹਨ ਅਤੇ ਦਹਿਸ਼ਤਗਰਦਾਂ ਦੀ ਭਾਲ ਜਾਰੀ ਹੈ। 

ਪੁਲਵਾਮਾ ਵਿੱਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ 'ਚ ਮੁੱਠਭੇੜ

ਜੰਮੂ - ਕਸ਼ਮੀਰ  ਦੇ ਪੁਲਵਾਮਾ ਵਿੱਚ ਅਤਿਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਦੀ

ਤ੍ਰਾਲ 'ਚ ਅੱਤਵਾਦੀਆਂ ਨੇ CRPF ਕੈਂਪ 'ਤੇ ਕੀਤਾ ਗ੍ਰਨੇਡ ਹਮਲਾ

ਜੰਮੂ-ਕਸ਼ਮੀਰ ਦੇ ਤ੍ਰਾਲ 'ਚ ਮੰਗਲਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਕੈਂਪ 'ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਦੇ ਨੋਵਡਾਲ 'ਚ ਸ਼ਾਮ ਨੂੰ ਸ਼ੱਕੀ ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ।

ਮੁਕਾਬਲੇ ਦੌਰਾਨ ਤਿੰਨ ਅੱਤਵਾਦੀ ਮਰੇ, ਇਕ ਜਵਾਨ ਵੀ ਸ਼ਹੀਦ

ਮੁਕਾਬਲੇ ਦੌਰਾਨ ਚਾਰ ਅਤਿਵਾਦੀ ਹਲਾਕ

ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਚਾਰ ਅਤਿਵਾਦੀ ਮਾਰੇ ਗਏ। ਪੁਲਿਸ ਨੇ ਦਸਿਆ ਕਿ ਸੁਰੱਖਿਆ ਬਲਾਂ ਨੇ ਜ਼ਿਲ੍ਹੇ ਦੇ ਕਿਲੂਰਾ ਇਲਾਕੇ ਵਿਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਉਥੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿਤੀ। 

12
Subscribe