ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਸ਼ੁੱਕਰਵਾਰ ਨੂੰ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਦੇ 8 ਪੈਕੇਟ ਬਰਾਮਦ ਕੀਤੇ , ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ 42 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ।
ਭਾਰਤ ਪਾਕਿਸਤਾਨ ਸਰਹੱਦ ‘ਤੇ ਉਸ ਪਾਰ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।ਭਾਰਤ ਪਾਕਿਸਤਾਨ ਸਰਹੱਦ ‘ਤੇ ਉਸ ਪਾਰ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।ਭਾਰਤ ਪਾਕਿਸਤਾਨ ਸਰਹੱਦ ‘ਤੇ ਉਸ ਪਾਰ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।ਭਾਰਤ ਪਾਕਿਸਤਾਨ ਸਰਹੱਦ ‘ਤੇ ਉਸ ਪਾਰ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।
ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਸਥਿਤ ਭਾਰਤ ਵਾਲੇ ਪਾਸਿਓਂ STF ਵਲੋਂ BSF ਨਾਲ ਕੀਤੇ ਗਏ
ਫਿਰੋਜ਼ਪੁਰ ਨੇੜੇ ਭਾਰਤ-ਪਾਕਿ ਸਰਹੱਦ ’ਤੇ ਸੁਰੱਖਿਆ ਲਈ ਤਾਇਨਾਤ ਬੀਐਸਐਫ ਦੀ 136 ਬਟਾਲੀਅਨ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਦੌਰਾਨ ਦੋ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।
ਭਾਰਤ ਪਾਕਿਸਤਾਨ ਸਰਹੱਦ 'ਤੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਅਧੀਨ ਪੈਂਦੇ ਥਾਣਾ ਰਮਦਾਸ ਅਧੀਨ ਪੈਂਦੀ ਬੀਐਸਐਫ ਦੀ 73
ਭਾਰਤ ਪਾਕਿਸਤਾਨ ਸਰਹੱਦ ‘ਤੇ ਤਰਨਤਾਰਨ ਵਾਲੇ ਖੇਤਰ ‘ਚ ਬੀ ਐਸ ਐਫ ਨੇ ਪਾਕਿ ਵੱਲੋਂ ਭੇਜੀ ਗਈ 70 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ।
ਭਾਰਤ ਪਾਕਿਸਤਾਨ ਸਰਹੱਦ ‘ਤੇ ਫਾਜ਼ਿਲਕਾ ਸਰਹੱਦ ‘ਤੇ ਉਸ ਪਾਰ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬੀਐੱਸਐੱਫ ਬਰਾਮਦ ਕੀਤੀ ਹੈ।
BSF ਦੀ 73 ਬਟਾਲੀਅਨ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ
ਭਾਰਤ ਪਾਕਿ ਸਰਹੱਦ ‘ਤੇ ਅੰਮ੍ਰਿਤਸਰ ਵਾਲੇ ਖੇਤਰ ‘ਚ ਬੀਐੱਸਐੱਫ ਨੇ ਉਸ ਪਾਰ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।
ਭਾਰਤ ਪਾਕਿਸਤਾਨ ਸਰਹੱਦ 'ਤੇ ਪਾਕਿਸਤਾਨ ਵਲੋਂ ਅਸਲਾ ਭੇਜਣ ਦੀ ਕੋਸ਼ਿਸ਼ ਨਾਕਾਮ ਕਰਦੇ ਹੋਏ ਬੀਐੱਸਐੱਫ ਨੇ ਕਰੋੜਾਂ ਦੀ ਹੈਰੋਇਨ ਤੇ ਅਸਲਾ ਬਰਾਮਦ ਕੀਤਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਐੱਸਐੱਫ ਦੀ 89 ਬਟਾਲੀਅਨ ਦੇ ਜਵਾਨ ਪੀਓਪੀ ਮੇਤਲਾ ਪੋਸਟ ਨੇੜੇ ਗਸ਼ਤ 'ਤੇ ਸਨ।
ਸੰਘਣੀ ਧੁੰਦ ਦੌਰਾਨ ਹੈਰੋਇਨ ਦੀ ਖੇਪ ਭਾਰਤ ਪਹੁੰਚਾਉਣ ਦੀ ਪਾਕਿ ਤਸਕਰਾਂ ਦੀ ਕੋਸ਼ਿਸ਼ ਨਾਕਾਮ
ਗੁਰਦਾਸਪੁਰ ਸਰਹੱਦ 'ਤੇ ਡਰੋਨ ਵਾਲੀ ਥਾਂ ਤੋਂ ਫਿਰ ਏਕੇ 47 'ਤੇ ਜਿੰਦਾ ਕਾਰਤੂਸਾਂ ਨਾਲ ਇੱਕ ਮੈਗਜ਼ੀਨ ਬਰਾਮਦ ਹੋਈ ਹੈ। ਦੱਸ ਦਈਏ ਕਿ ਐਤਵਾਰ ਵੀ ਪੰਜਾਬ ਪੁਲਿਸ ਨੇ 11 ਐਚਜੀ ਆਰਗੇਜ 84 ਹੱਥ ਗੋਲੇ ਬਰਾਮਦ ਕੀਤੇ ਸਨ। ਤੋਂ ਤਕਰੀਬਨ 48 ਘੰਟਿਆਂ ਬਾਅਦ ਅੱਜ ਇਕ ਏ.ਕੇ. 47 ਰਾਈਫਲ ਅਤੇ 30 ਜ਼ਿੰਦਾ ਕਾਰਤੂਸਾਂ ਨਾਲ ਇਕ ਮੈਗਜ਼ੀਨ ਬਰਾਮਦ ਕੀਤੇ। ਇਹ ਬਰਮਾਦਗੀ ਉਸੇ ਖੇਪ ਦਾ ਇਕ ਹਿੱਸਾ ਹੈ।
ਭਾਰਤ-ਪਾਕਿਸਤਾਨ ਸਰਹੱਦ 'ਤੇ ਗੁਰਦਾਸਪੁਰ ਵਾਲੇ ਖੇਤਰ 'ਚ ਡਰੋਨ ਰਾਹੀਂ ਖੇਤਾਂ 'ਚ ਸੁੱਟੇ ਹੋਏ 11 ਗ੍ਰੇਨੇਡ ਬਰਾਮਦ ਹੋਏ ਹਨ। ਜਿਨ੍ਹਾਂ ਨੂੰ ਥਾਣਾ ਦੋਰਾਂਗਲਾ ਦੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਭਾਰਤ-ਪਾਕਿਸਤਾਨ ਸਰਹੱਦ ‘ਤੇ ਫਿਰੋਜ਼ਪੁਰ ਵਾਲੇ ਖੇਤਰ ‘ਚ ਉਸ ਪਾਰ ਤੋਂ ਸੁੱਟੀ ਗਈ ਕਰੋੜਾਂ ਰੁਪਏ ਦੀ ਹੈਰੋਇਨ ਬੀ.ਐੱਸ.ਐੱਫ. ਨੇ ਬਰਾਮਦ ਕੀਤੀ ਹੈ। ਇਸ ਬਰਾਮਦਗੀ ਨੂੰ ਲੈਕੇ ਥਾਣਾ ਸਦਰ ਫਿਰੋਜਪੁਰ ਪੁਲਿਸ ‘ਤੇ ਬੀ.ਐੱਸ.ਐੱਫ. ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਕਿਹੜੇ ਭਾਰਤੀ ਤਸਕਰਾਂ ਦੇ ਇਸ਼ਾਰੇ ‘ਤੇ ਉਸ ਪਾਰ ਤੋਂ ਹੈਰੋਇਨ ਸੁੱਟੀ ਗਈ ਹੈ।
ਪੰਜਾਬ ਦੇ ਸਰਹੱਦ 'ਤੇ ਫਿਰੋਜ਼ਪੁਰ ਵਾਲੇ ਖੇਤਰ 'ਚ ਸਰਹੱਦੀ ਏਰੀਆਂ ਮਮਦੋਟ ਤੋਂ 30 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਐਸਐਫ ਦੇ ਜਵਾਨ ਗਸ਼ਤ 'ਤੇ ਸਨ।
ਭਾਰਤ-ਪਾਕਿ ਸਰਹੱਦ 'ਤੇ ਫਿਰੋਜ਼ਪੁਰ ਸਰਹੱਦ 'ਤੇ ਬੀਐਸਐਫ ਨੇ ਇੱਕ ਪਾਕਿ ਘੁਸਪੈਠੀਆ ਗ੍ਰਿਫਤਾਰ ਕੀਤਾ ਹੈ। ਜੋ ਕਿ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ। ਫਿਰ ਵੀ ਬੀਐਸਐਫ ਦੇ ਅਧਿਕਾਰੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ। ਮਿਲੀ ਜਾਣਕਾਰੀ ਦੇ ਅਨੁਸਾਰ ਬੀਐਸਐਫ ਦੀ 29 ਬਟਾਲੀਅਨ ਦੇ ਜਵਾਨ ਪੀਓਪੀ ਦੋਨਾ ਤੂ ਮਲ ਇਲਾਕੇ 'ਚ ਗਸ਼ਤ ਤੇ ਸਨ। ਇਸੇ ਦੌਰਾਨ ਭਾਰਤ ਵਾਲੇ ਪਾਸੇ ਤੋਂ ਉਕਤ ਘੁਸਪੈਠੀਏ ਚੇਤਾਵਨੀ ਦੇ ਕੇ ਗ੍ਰਿਫਤਾਰ ਕੀਤਾ ਗਿਆ।
ਭਾਰਤ-ਪਾਕਿਸਤਾਨ ਸਰਹੱਦ 'ਤੇ ਫਾਜ਼ਿਲਕਾ ਖੇਤਰ ਵਿੱਚ ਅਬੋਹਰ 'ਚ BSF ਨੇ ਉਸ ਪਾਰ ਤੋਂ ਲਿਆਂਦੀ ਗਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਅਬੋਹਰ ਸੈਕਟਰ ਵਿਚ BSF ਦੀ 96 ਬਟਾਲੀਅਨ ਦੇ ਜਵਾਨ 'ਤੇ ਸਨ।
ਭਾਰਤ-ਪਾਕਿਸਤਾਨ ਸਰਹੱਦ 'ਤੇ ਫਿਰੋਜ਼ਪੁਰ ਵਾਲੇ ਖੇਤਰ ਵਿੱਚ ਪਾਕਿਸਤਾਨ ਵਾਲੇ ਪਾਸੇ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਹੋਈ ਹੈ। ਜਿਸ ਨੂੰ ਬੀਐਸਐਫ ਦੇ ਸੀਨੀਅਰ
ਭਾਰਤ-ਪਾਕਿਸਤਾਨ ਸਰਹੱਦ ‘ਤੇ ਫਿਰੋਜ਼ਪੁਰ ਵਾਲੇ ਖੇਤਰ ਵਿੱਚ ਬੀਐਸਐਫ ਦੇ ਜਵਾਨਾਂ ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਐਸਐਫ ਦੇ ਜਵਾਨ ਪੀਪੀਓ
ਭਾਰਤ-ਪਾਕਿਸਤਾਨ ਸਰਹੱਦ 'ਤੇ ਫਿਰੋਜ਼ਪੁਰ ਵਾਲੇ ਖੇਤਰ ਵਿੱਚ BSF ਨੇ ਉਸ ਪਾਰ ਤੋਂ ਆਈ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਜਿਸ ਨੂੰ BSF ਦੇ ਅਧਿਕਾਰੀਆਂ ਨੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਜਨਾਲਾ ਸ਼ਹਿਰ 'ਚ ਸਥਿਤ BSF ਹੈੱਡਕੁਆਟਰ ਵਿਖੇ ਤੈਨਾਤ ਬੀ.ਐਸ.ਐਫ 13 ਬਟਾਲੀਅਨ ਦੇ
ਪਛਮੀ ਬੰਗਾਲ 'ਚ ਭਾਰਤ-ਬੰਗਲਾਦੇਸ਼ ਅੰਤਰਰਾਸ਼ਟਰੀ ਸਰਹੱਦ ਦੇ ਕੋਲ ਬੀ.ਐਸ.ਐਫ਼. ਦੇ ਜਵਾਨਾਂ ਨੇ ਇਕ ਬੰਗਲਾਦੇਸ਼ੀ ਤਸਕਰ ਨੂੰ ਢੇਰ ਕਰ ਦਿਤਾ। ਅਧਿਕਾਰੀਆਂ ਨੇ ਐਤਵਾਰ ਨੂੰ ਦਸਿਆ ਕਿ ਇਸ ਤਸਕਰ ਨੂੰ BSF ਦੇ ਜਵਾਨਾਂ ਨੇ ਪਛਮੀ ਬੰਗਾਲ ਦੇ ਮਾਲਦਾ ਜ਼ਿਲ੍ਹਾ ਸਥਿਤ ਗੋਪਾਲਪੁਰ ਚੌਂਕੀ ਦੇ ਕੋਲ ਸਨਿਚਰਵਾਰ ਸ਼ਾਮ ਨੂੰ ਮਾਰ ਸੁੱਟਿਆ।