ਨਵੀਂ ਦਿੱਲੀ: ਦਿੱਲੀ ਦੇ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਸ਼ਹਿਰ ਕੋਤਵਾਲੀ ਖੇਤਰ ਵਿੱਚ ਇੱਕ ਬੇਕਾਬੂ ਬੱਸ ਇੱਕ ਫਲਾਈਓਵਰ ਤੋਂ ਡਿੱਗਣ ਕਾਰਨ ਘੱਟੋ ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਬਠਿੰਡਾ: ਬਠਿੰਡਾ ਬੱਸ ਅੱਡੇ ਵਿੱਚ ਦੇਰ ਰਾਤ ਵੱਡੀ ਗਿਣਤੀ ਵਿੱਚ ਪੁਲਿਸ ਬਲ ਨੂੰ ਨਾਲ ਲੈ ਕੇ ਅੰਦਰ ਬਣੇ ਨਾਜਾਇਜ਼ ਪ੍ਰਾਈਵੇਟ ਟਰਾਂਸਪੋਰਟਰਾਂ ਦੇ ਕੈਬਿਨ ਪੁੱਟ ਸੁੱਟੇ ਗਏ। ਦਰਅਸਲ ਨਵੇਂ ਬਣੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰ
ਬਰੈਂਪਟਨ : ਪ੍ਰਦੂਸ਼ਣ ਨੂੰ ਮਾਤ ਦਿੰਦਿਆਂ ਕੈਨੇਡਾ ਵਿਚ ਹੁਣ ਬਿਜਲੀ ਨਾਂਲ ਚਲਣ ਵਾਲੀਆਂ ਬੱਸਾਂ ਸੜਕਾਂ ਉਤੇ ਆ ਗਈਆਂ ਹਨ। ਐੱਮ.ਪੀ. ਸੋਨੀਆ ਸਿੱਧੂ ਨੇ ਜਾਣਕਾਰੀ ਦਿੱਤੀ ਕਿ ਬੈਟਰੀ ਇਲੈਕਟ੍ਰਿਕ ਬੱਸਾਂ (ਬੀਈਬੀਜ਼) ਬਰੈਂਪਟਨ ਦੀਆਂ ਸੜਕਾਂ ‘ਤੇ 4 ਮਈ ਤੋਂ ਚੱਲਣੀਆਂ ਸ਼ੁਰੂ ਹੋ ਗਈਆਂ ਹਨ. ਇਹਨਾਂ ਬੱਸਾਂ ਲਈ 2019 ‘ਚ ਕੈਨੇਡਾ ਫੈੱਡਰਲ ਸਰਕਾਰ ਵੱਲੋਂ ਫੰਡਿੰਗ ਦਾ ਐਲਾਨ ਕੀਤਾ ਸੀ. ਇਹ ਫੈਡਰਲ ਫੰਡਿੰਗ ਗ੍ਰੀਨ ਇਨਫ੍ਰਾਸਟ੍ਰਕਚਰ – ਇਲੈਕਟ੍ਰਿਕ ਵਾਹਨ ਬੁਨਿਆਦੀ ਢਾਂਚਾ ਪ੍ਰੋਗਰਾਮ ਦੁਆਰਾ ਪ੍ਰਦਾਨ ਕੀਤੀ ਗਈ ਸੀ. ਇ
ਚੰਡੀਗੜ੍ਹ : ਕੋਵਿਡ ਦੇ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਪਾਬੰਦੀਆਂ ਨੂੰ ਹਰ ਸਖ਼ਤ ਕੀਤਾ ਜਾ ਰਿਹਾ ਹੈ। ਇਕ ਮਹੱਤਵਪੂਰਨ ਫ਼ੈਸਲੇ ’ਚ ਪੰਜਾਬ ਰੋਡਵੇਜ਼ ਨੇ ਕਿਹਾ ਹੈ ਕਿ ਪੰਜਾਬ ਦੀਆਂ ਬੱਸਾਂ ਹੁਣ ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ’ਚ ਨਹੀਂ ਜਾਣਗੀਆਂ। ਹੁ
ਸੂਬਾ ਸਰਕਾਰ ਵਲੋਂ ਸਰਕਾਰੀ ਬੱਸਾਂ ’ਚ ਔਰਤਾਂ ਦਾ ਸਫ਼ਰ ਮੁਫ਼ਤ ਕਰਨ ਤੋਂ ਬਾਅਦ ਘਾਟੇ ਦੀ ਮਾਰ ਸਹਿ ਰਹੇ ਨਿੱਜੀ ਟਰਾਸਪੋਟਰਾਂ ਨੇ ‘ਇਕ ਸਵਾਰੀ ਨਾਲ ਇਕ ਸਵਾਰੀ ਫ੍ਰੀ’ ਦਾ ਅਨੋਖਾ ਐਲਾਨ ਕੀਤਾ ਹੈ।
ਫਰੀਦਕੋਟ ਤੋਂ ਫਿਰੋਜ਼ਪੁਰ ਜਾ ਰਹੀ ਪੀਆਰਟੀਸੀ ਦੀ ਬੱਸ ਨਾਲ ਵੱਡਾ ਹਾਦਸਾ ਪੇਸ਼ ਆ ਗਿਆ ਹੈ।
ਮਹਾਰਾਸ਼ਟਰ ਦੇ ਪੁਣੇ ਵਿਚ ਦਿੱਲੀ ਦੀ ਨਿਰਭਿਆ ਜਿਹੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਚਲਦੀ ਪ੍ਰਾਈਵੇਟ ਬਸ ਵਿਚ 21 ਸਾਲਾ ਲੜਕੀ ਨੂੰ ਦਰਿੰਦਿਆਂ ਨੇ ਹਵਸ ਦਾ ਸ਼ਿਕਾਰ ਬਣਾਇਆ ਹੈ।
ਨਿੱਜੀ ਕੰਪਨੀ ਦੀ ਬੱਸ ਨੇ ਰਾਹਗੀਰ ਨੂੰ ਕੁਚਲ ਦਿੱਤਾ। ਜਿਸ ਕਾਰਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਹਾਲੇ ਪਛਾਣ ਨਹੀਂ ਹੋਈ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਦੇਖਦਿਆਂ ਚੰਡੀਗੜ੍ਹ ਟ੍ਰਾੰਸਪੋਰਟ ਅੰਡਰਟੇਕਿੰਗ ਨੇ ਬੱਸਾਂ ਦੀ ਹਰਿਆਣਾ ਨੂੰ ਸੇਵਾ ਨੂੰ ਮੁਲਤਵੀ ਕਰ ਦਿੱਤਾ ਹੈ।
ਕੋਰੋਨਾ ਮਹਾਮਾਰੀ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਿਲੇਬਸ ’ਚ 30 ਫ਼ੀਸਦੀ ਤੱਕ ਦੀ ਕਟੌਤੀ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਇਕ ਪੱਤਰ ਅਨੁਸਾਰ ਪੰਬੋਰਡ ਵੱਲੋਂ ਵਿੱਦਿਅਕ ਸਾਲ 2020-21 ਲਈ 9ਵੀਂ ਤੋਂ 12ਵੀਂ ਜਮਾਤ ਦੇ ਪੰਜਾਬੀ ਅਤੇ ਇਤਿਹਾਸ ਵਿਸ਼ੇ ਤੋਂ ਇਲਾਵਾ ਹੋਰ ਵਿਸ਼ਿਆਂ ਦੇ ਪਾਠਕ੍ਰਮ ਨੂੰ 30 ਫ਼ੀਸਦੀ ਘੱਟ ਕੀਤਾ ਗਿਆ ਹੈ।