Thursday, April 17, 2025
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (17 ਅਪ੍ਰੈਲ 2025)ਨਤੀਜੇ ਤੋਂ ਪਹਿਲਾਂ ਯੂਪੀ ਬੋਰਡ ਵੱਲੋਂ ਜਾਰੀ ਕੀਤਾ ਗਿਆ ਮਹੱਤਵਪੂਰਨ ਨੋਟਿਸਸੁਪਰੀਮ ਕੋਰਟ ਕੱਲ੍ਹ ਵਕਫ਼ ਐਕਟ 'ਤੇ ਸੁਣਵਾਈ ਕਰੇਗਾਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਰਾਹਤਕਾਂਗਰਸ ਦਾ ਘੁਟਾਲਿਆਂ ਦਾ ਇਤਿਹਾਸ ਰਿਹਾ ਹੈ: ਮੰਤਰੀ ਜੋਗਾਰਾਮ ਪਟੇਲਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (16 ਅਪ੍ਰੈਲ 2025)ਪੰਜਾਬ ਅਤੇ ਪੰਜਾਬੀਆਂ ਦੀ ਸੇਵਾ ਸਮਰਪਿਤ ਹੋ ਕੇ ਕਰਦੇ ਰਹਾਂਗੇ-ਮੁੱਖ ਮੰਤਰੀ ਨੇ ਲਿਆ ਸੰਕਲਪ'ਸੁਖਬੀਰ ਬਾਦਲ ਸਿਆਸੀ ਤੌਰ ’ਤੇ ਨਾਕਾਮ ਹੋ ਚੁੱਕਾ ਸਿਆਸਤਦਾਨ, ਕਾਂਗਰਸ ਪਾਟੋਧਾੜ ਦੀ ਸ਼ਿਕਾਰ'ਪੰਜਾਬ ਸਰਕਾਰ ਨੇ ਅਤਿ ਆਧੁਨਿਕ ਹੈਂਡਹੈਲਡ ਐਕਸ-ਰੇ ਤਕਨਾਲੋਜੀ ਨਾਲ ਟੀਬੀ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ ‘ਬਿਨਾ ਵਿਰੋਧ ਵਾਲੇ ਇੰਤਕਾਲਾਂ’ ਦੀ ਤਸਦੀਕ ਲਈ ਨਿਰਧਾਰਤ ਸਮਾਂ 45 ਤੋਂ ਘਟਾ ਕੇ 30 ਦਿਨ ਕੀਤਾ

Beant Singh

ਵੱਡੀ ਖਬਰ : ਬੇਅੰਤ ਸਿੰਘ ਕਤਲ ਕੇਸ ’ਚ ਇੰਜੀਨੀਅਰ ਗੁਰਮੀਤ ਸਿੰਘ ਨੂੰ ਮਿਲੀ ਪੈਰੋਲ

31 ਅਕਤੂਬਰ 1984 : ਇਤਿਹਾਸ ਵਿਚ ਇਕ ਖਾਸ ਦਿਨ, ਵੇਖੋ ਵੀਡੀਓ

ਅੱਜ ਦੇ ਦਿਨ ਜਾਣੀ ਕਿ 31 ਅਕਤੂਬਰ 1984 ਨੂੰ ਸ਼ਹੀਦ ਭਾਈ ਬੇਅੰਤ ਸਿੰਘ ਅਤੇ ਭਾਈ ਸਤਵੰਤ ਸਿੰਘ ਨੇ ਭਾਰਤ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸ ਦੇ ਘਰ ਵਿਚ ਹੀ ਗੋਲੀਆਂ ਮਾਰ ਕੇ ਮਾਰ ਮੁਕਾਇਆ ਸੀ। ਇਸ ਦਾ ਕਾਰਨ ਇਹ ਸੀ ਕਿ ਜੂਨ 1984 ਵਿਚ ਇੰਦਰਾ ਗਾਂਧੀ ਦੇ ਹੁਕਮ ਉਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਉਤੇ ਫ਼ੌਜੀ ਹਮਲਾ ਕਰਵਾਇਆ ਗਿਆ ਸੀ ਜਿਸ ਵਿਚ ਹਜ਼ਾਰਾਂ ਸਿੰਘ ਸਿੰਘਣੀਆਂ ਅਤੇ ਬਚੇ ਫ਼ੌਜੀਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋ ਗਏ ਸਨ। ਇਸ ਦਾ ਬਦਲਾ ਲੈਣ ਲਈ ਹੀ ਸਿੰਘਾਂ ਨੇ ਇੰਦਰਾ ਗਾਂਧੀ ਨੂੰ ਗੋਲੀਆਂ ਮਾਰ ਕੇ ਮਾਰ ਮੁਕਾਇਆ ਸੀ। ਭਾਈ ਸਤਵੰਤ ਸਿੰਘ ਭਾਈ ਬੇਅੰਤ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਣਾਮ...

Subscribe