ਇਸਲਾਮਾਬਾਦ : ਪਾਕਿਸਤਾਨ ਵਿਚ ਸ਼ਨੀਵਾਰ ਦੇਰ ਰਾਤ ਅਚਾਨਕ ਪੂਰੇ ਦੇਸ਼ ਦੀ ਬੱਤੀ ਗੁੱਲ ਹੋ ਗਈ। ਊਰਜਾ ਮੰਤਰਾਲਾ ਨੇ ਟਵੀਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ ਕਿ ਪਾਵਰ ਟ੍ਰਾਂਸਮਿਸ਼ਨ ਸਿਸਟਮ ਦੀ ਫ੍ਰੀਕੁਵੈਂਸੀ ਵਿਚ ਅਚਾਨਕ 50 ਤੋਂ 0 ਦੀ ਗਿਰਾਵਟ ਆਉਣ ਕਾਰਨ ਦੇਸ਼ ਭਰ ਵਿਚ ਬੱਤੀ ਗੁੱਲ ਹੋ ਗਈ। ਮੰਤਰਾਲੇ ਮੁਤਾਬਕ ਇਹ ਤਕਨੀਕੀ ਖਰਾਬੀ ਰਾਤ ਨੂੰ ਲਗਭਗ