Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Bomb Blast

Blast : ਗ੍ਰੇਨੇਡ ਹਮਲਾ (Grenade Attack), ਵਿਅਕਤੀਆਂ ਦੀ ਮੌਤ, ਮ੍ਰਿਤਕਾਂ 'ਚ ਬੱਚੇ ਤੇ ਔਰਤਾਂ ਵੀ ਸ਼ਾਮਲ

ਰਿਹਾਇਸ਼ੀ ਇਲਾਕੇ ਵਿੱਚ ਹੋਇਆ ਬੰਬ ਧਮਾਕਾ, 2 ਦੀ ਮੌਤ, ਦਰਜਨ ਦੇ ਕਰੀਬ ਜ਼ਖਮੀਂ

 ਸਥਾਨਕ ਜੌਹਰ ਟਾਉਨ ਰਿਹਾਇਸ਼ੀ ਇਲਾਕੇ ਵਿੱਚ ਬੰਬ ਧਮਾਕਾ ਹੋਇਆ ਜਿਸ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ 14 ਜ਼ਖਮੀਂ ਹੋਏ ਹਨ । 

ਪਾਕਿਸਤਾਨ: ਕਰਾਚੀ ਦੀ ਬਿਲਡਿੰਗ ਵਿਚ ਹੋਇਆ ਬੰਬ ਧਮਾਕਾ

ਇਕ ਬੰਬ ਦਸਤਾ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਿਹਾ ਹੈ। ਅਧਿਕਾਰੀਆਂ ਦੇ ਹਵਾਲੇ ਤੋਂ ਪਤਾ ਲੱਗਾ ਕਿ ਬੁੱਧਵਾਰ ਨੂੰ ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿੱਚ ਹੋਏ ਇੱਕ ਧਮਾਕੇ ਵਿੱਚ ਘੱਟੋ ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ।ਐਡੀ ਫਾਊਂਡੇਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਧਮਾਕਾ ਸ਼ਹਿਰ ਦੇ ਗੁਲਸ਼ਨ-ਏ-ਇਕਬਾਲ ਖੇਤਰ ਦੇ ਮਸਕਾਨ ਚੌਰੰਗੀ ਨੇੜੇ ਹੋਇਆ। ਸਾਰੇ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਪਟੇਲ ਹਸਪਤਾਲ ਲਿਜਾਇਆ ਗਿਆ। 

ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ ਜਾਰੀ

ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ (Mumbai) ਤੋਂ ਦਿਲ ਕੰਬਾਉਣ ਵਾਲੀ ਖ਼ਬਰ ਆ ਰਹੀ ਹੈ। ਮੁੰਬਈ ਦੇ ਤਾਜ ਹੋਟਲ (Taj Hotel) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਧਮਕੀ ਸੋਮਵਾਰ ਨੂੰ ਪਾਕਿਸਤਾਨ (Pakistan) ਦੇ ਕਰਾਚੀ (Karachi) ਤੋਂ ਆਏ ਇਕ ਫੋਨ ਰਾਹੀਂ ਦਿੱਤੀ ਗਈ ਹੈ। ਇਸ ਧਮਕੀ ਨੇ 26/11 ਵਰਗੇ ਹਮਲੇ ਦਾ ਡਰ ਪੈਦਾ ਕਰ ਦਿੱਤਾ ਹੈ ਜਿਸ ਨੂੰ ਦੇਖਦੇ ਹੋਏ ਮੁੰਬਈ ਪੁਲਿਸ (Mumbai Police) ਨੇ ਹੋਟਲ ਦੇ ਬਾਹਰ ਸੁਰੱਖਿਆ 

ਕੁਪਵਾੜਾ 'ਚ ਫ਼ੌਜੀ ਕੈਂਪ ਨੇੜੇ ਧਮਾਕਾ, ਦੋ ਜਵਾਨ ਜ਼ਖ਼ਮੀ

Subscribe