Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Boris Johnson

ਬ੍ਰਿਟਿਸ਼ ਪੀ.ਐਮ. ਬੋਰਿਸ ਜਾਨਸਨ ਤੀਜਾ ਵਿਆਹ ਕਰਵਾਉਣ ਦੀ ਤਿਆਰੀ ਵਿਚ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਵਲੋਂ ਭਾਰਤੀ ਦੌਰਾ ਰੱਦ

ਭਾਰਤ ਵਿਚ ਵਧਦੇ ਕੋਰੋਨਾ ਮਾਮਲਿਆਂ ਕਾਰਨ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਅਪਣਾ ਭਾਰਤ ਦੌਰਾ ਰੱਦ ਕਰ ਦਿਤਾ ਹੈ।

ਤਨਮਨਜੀਤ ਢੇਸੀ ਸਣੇ 100 ਬਰਤਾਨਵੀ ਸਾਂਸਦਾਂ ਨੇ ਬੋਰਿਸ ਜੌਨਸਨ ਨੂੰ ਭੇਜੇ ਖ਼ਤ ਵਿਚ ਕਿਸਾਨਾਂ ਬਾਰੇ ਕੀ ਲਿਖਿਆ, ਪੜ੍ਹੋ ਪੂਰੀ ਖ਼ਬਰ ✉✍🏽

 ਭਾਰਤ 'ਚ ਚਲ ਰਹੇ ਕਿਸਾਨ ਅੰਦੋਲਨ 'ਤੇ ਹੁਣ ਬਰਤਾਨੀਆ ਵਿਚ ਵੀ ਸਿਆਸਤ ਹੋਣ ਲੱਗੀ ਹੈ। ਬ੍ਰਿਟਿਸ਼ ਲੇਬਰ ਪਾਰਟੀ ਦੇ ਸਾਂਸਦ ਤਨਮਨਜੀਤ ਸਿੰਘ ਢੇਸੀ ਨੇ ਭਾਰਤ ਵਿਚ ਚਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ 100 ਤੋਂ ਜ਼ਿਆਦਾ ਸਾਂਸਦਾਂ ਅਤੇ ਲੌਰਡਸ ਦੇ ਹਸਤਾਖਰ ਵਾਲਾ ਇੱਕ ਖ਼ਤ ਭੇਜਿਆ ਹੈ।

ਬ੍ਰਿਟੇਨ : ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨਹੀਂ ਆਉਣਗੇ ਭਾਰਤ ✈❌

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦਾ ਆਗਾਮੀ ਗਣਰਾਜ ਦਿਹਾੜੇ ਵਿੱਚ ਸ਼ਾਮਲ ਹੋਣ ਦਾ ਪ੍ਰੋਗਰਾਮ ਰੱਦ ਹੋ ਗਿਆ ਹੈ। ਪ੍ਰਧਾਨ ਮੰਤਰੀ ਜੌਨਸਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਇਸ ‘ਤੇ ਅਫਸੋਸ ਪ੍ਰਗਟ ਕੀਤਾ।

Subscribe