ਪੰਚਕੂਲਾ ਵਿਚ ਸੀਬੀਆਈ (CBI) ਦੀ ਇਕ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ 2002 ਵਿਚ ਕੀਤੇ ਕਤਲ ਦੇ ਮਾਮਲੇ ਵਿਚ ਸ਼ੁਕਰਵਾਰ ਨੂੰ ਦੋਸ਼ੀ ਕਰਾਰ ਦਿਤਾ ਹੈ। ਸੌਦਾ ਸਾਧ ਨੇ ਅਪਣੇ ਦੋ ਚੇਲਿਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ 2017 ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਜੇਲ ਵਿਚ ਬੰਦ ਹੈ।
ਨਾਰਕੋਟਿਕਸ ਕੰਟਰੋਲ ਬਿਊਰੋ ਨੇ ਬਾਲੀਵੁੱਡ ਅਦਾਕਾਰਾ ਦੀਆ ਮਿਰਜ਼ਾ ਦੀ ਸਾਬਕਾ ਮੈਨੇਜਰ ਰਾਹਿਲਾ ਫਰਨੀਚਰਵਾਲਾ ਅਤੇ ਉਸ ਦੀ ਭੈਣ ਸ਼ਾਇਸਤਾ ਫਰਨੀਚਰਵਾਲਾ ਨੂੰ ਨਸ਼ਿਆਂ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ।
ਦਿੱਲੀ ਦੀ ਰਾਉਜ਼ ਐਵੀਨਿਉ ਕੋਰਟ ਨੇ ਝਾਰਖੰਡ ਵਿੱਚ ਕੋਲਾ ਬਲਾਕ ਅਲਾਟਮੈਂਟ ਘੁਟਾਲੇ ਮਾਮਲੇ ਵਿੱਚ ਦੋਸ਼ੀ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਸਮੇਤ ਤਿੰਨ ਮੁਲਜ਼ਮਾਂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਵਿਸ਼ੇਸ਼ ਜੱਜ ਭਰਤ ਪਰਾਸ਼ਰ ਨੇ ਫੈਸਲਾ ਸੁਣਾਇਆ। ਪਿਛਲੇ 6 ਅਕਤੂਬਰ ਨੂੰ ਅਦਾਲਤ ਨੇ ਦਿਲੀਪ ਰੇ ਸਮੇਤ ਚਾਰ ਲੋਕਾਂ ਅਤੇ ਇੱਕ ਕੰਪਨੀ ਨੂੰ ਦੋਸ਼ੀ ਠਹਿਰਾਇਆ ਸੀ।
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਦੇ ਸੰਪਾਦਨ 'ਚ ਨਿਕਲਣ ਵਾਲੇ ਪਾਰਟੀ ਦੇ ਮੁੱਖ ਪੱਤਰ 'ਸਾਮਨਾ' ਵਿਚ ਸੁਸ਼ਾਂਤ ਸਿੰਘ ਰਾਜਪੂਤ 'ਤੇ ਟਿਪਣੀ ਨੇ ਨਵੇਂ ਸਿਰੇ ਤੋਂ ਵਿਵਾਦ ਨੂੰ ਜਨਮ ਦੇ ਦਿੱਤਾ ਹੈ। ਏਮਜ਼ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਇਸ 'ਚ ਲਿਖਿਆ ਹੈ ਕਿ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਦਲਿਤਾਂ ਅਤੇ ਗਰੀਬਾਂ ਬਾਰੇ ਕਿੰਨੀ ਨਫਰਤ ਭਰੀ ਹੋਈ ਹੈ,
ਬਾਲੀਵੁਡ ਵਿੱਚ ਡਰਗ ਸਿੰਡਿਕੇਟ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਵੀਰਵਾਰ ਨੂੰ ਏਨਸੀਬੀ ਨੇ ਧਰਮਾ ਪ੍ਰੋਡਕਸ਼ਨ ਦੇ ਵੱਡੇ ਡਾਇਰੇਕਟਰ ਸ਼ੀਜਿਤ ਪ੍ਰਸਾਦ ਨੂੰ ਸਮਨ ਭੇਜ ਕੇ ਸ਼ੁੱਕਰਵਾਰ ਨੂੰ 11 ਵਜੇ ਏਨਸੀਬੀ ਆਫਿਸ ਤਲਬ ਕੀਤਾ ਹੈ।
ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਤਿੰਨ ਮਹੀਨੇ ਹੋਏ ਹਨ ਪਰ ਅਦਾਕਾਰ ਦੀ ਜ਼ਿੰਦਗੀ ਨਾਲ ਜੁੜੇ ਅਜਿਹੇ ਬਹੁਤ ਸਾਰੇ ਰਾਜ਼ ਹਨ, ਜੋ ਹਰ ਕਿਸੇ ਨੂੰ ਹੈਰਾਨ ਕਰ ਰਹੇ ਹਨ। ਦੱਸ ਦੇਈਏ ਕਿ ਮੀਡੀਆ ਨੂੰ ਸੁਸ਼ਾਂਤ ਦੇ ਨੋਟ ਮਿਲ ਗਏ ਹਨ
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ (Sushant Singh Rajput Death Case) ਦੇ ਮਾਮਲੇ ਵਿੱਚ ਡਰੱਗਸ ਕਨੈਕਸ਼ਨ ਦੇ ਸਾਹਮਣੇ ਆਉਣ ਮਗਰੋਂ NCB ਵੀ ਇਸ ਜਾਂਚ ਵਿੱਚ ਸ਼ਾਮਿਲ ਹੋ ਚੁੱਕੀ ਹੈ । ਰਿਆ ਚੱਕਰਵਰਤੀ, ਸੈਮੁਅਲ ਮਿਰਾਂਡਾ, ਸ਼ੌਵਿਕ ਸਮੇਤ ਕਈ ਲੋਕਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ NCB ਦੇ ਹੱਥ ਇੱਕ ਹੋਰ
ਡਰੱਗਜ਼ ਕੇਸ 'ਚ ਜੇਲ ਦੀ ਹਵਾ ਖਾ ਰਹੀ ਬਾਲੀਵੁੱਡ ਅਦਾਕਾਰਾ ਰੀਆ ਚੱਕਰਵਰਤੀ ਨੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਸਾਹਮਣੇ ਹੈਰਾਨ ਕਰਨ ਵਾਲੇ ਖ਼ੁਲਾਸੇ ਕੀਤੇ ਹਨ। ਰੀਆ ਦੇ ਜੇਲ ਜਾਣ ਤੋਂ ਪਹਿਲਾਂ ਖ਼ਬਰ ਆਈ ਸੀ ਕਿ NCB ਨੇ 25 ਬਾਲੀਵੁੱਡ ਹਸਤੀਆਂ ਦੀ ਸੂਚੀ ਤਿਆਰ ਕੀਤੀ ਹੈ, ਜਿਨ੍ਹਾਂ ਤੋਂ ਡਰੱਗਜ਼ ਕੇਸ 'ਚ ਪੁਛਗਿਛ ਹੋ ਰਹੀ ਹੈ। ਹੁਣ ਇਨ੍ਹਾਂ ਹਸਤੀਆਂ ਦੇ ਨਾਂ ਵੀ ਸਾਹਮਣੇ ਆਉਣ ਲੱਗੇ ਹਨ। ਸੱਭ ਤੋਂ ਵੱਡਾ ਨਾਂ ਸਾਰਾ ਅਲੀ ਖ਼ਾਨ ਦਾ ਹੈ।
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ (Sushant Singh Rajput Case) ਦੇ ਮਾਮਲੇ ਵਿਚ ਨਸ਼ੀਲੇ ਪਦਾਰਥਾਂ ਦਾ ਕਨੈਕਸ਼ਨ ਸਾਹਮਣੇ ਆਉਣ ਮਗਰੋਂ ਰਿਆ ਚੱਕਰਵਰਤੀ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ 3 ਦਿਨਾਂ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਰਿਆ ਚੱਕਰਵਰਤੀ ਨੂੰ ਮੰਗਲਵਾਰ ਦੀ ਰਾਤ ਨੂੰ ਐਨਸੀਬੀ ਦੇ ਲਾਕਅਪ ਵਿਚ ਗੁਜਾਰਨੀ ਪਈ,
ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਡਰਗਸ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ( ਐਨਸੀਬੀ ) ਪੂਰੀ ਤਰ੍ਹਾਂ ਨਾਲ ਐਕਸ਼ਨ ਵਿੱਚ ਹੈ । ਸ਼ੁੱਕਰਵਾਰ ਨੂੰ ਰਿਆ ਚੱਕਰਵਰਤੀ ਦੇ ਭਰਾ ਸ਼ੋਵਿਕ ਚੱਕਰਵਰਤੀ , ਸੁਸ਼ਾਂਤ ਦੇ ਹਾਉਸ ਮੈਨੇਜਰ ਸੈਮੁਅਲ ਮਿਰਾਂਡਾ ਦੇ ਘਰ ਛਾਪੇਮਾਰੀ ਤਨ ਬਾਅਦ ਉਨ੍ਹਾਂ ਨੂੰ ਗਿਰਫਤਾਰ ਕੀਤਾ ਗਿਆ ।
ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਸ਼ੁੱਕਰਵਾਰ ਨੂੰ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਨਸ਼ਿਆਂ ਦੇ ਮਾਮਲੇ ਵਿਚ ਅਦਾਕਾਰਾ ਰੀਆ ਚੱਕਰਵਰਤੀ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਸੁਸ਼ਾਂਤ ਸਿੰਘ ਰਾਜਪੂਤ ਕੇਸ 'ਚ ਇਸ ਸਮੇਂ CBI ਰੀਆ ਚੱਕਰਵਰਤੀ ਤੋਂ ਪੁੱਛਗਿੱਛ ਕਰ ਰਹੀ ਹੈ। ਸੀਬੀਆਈ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਰੀਆ ਚੱਕਰਵਰਤੀ ਨੇ ਇਕ ਟੀਵੀ ਇੰਟਰਵਿਊ ਰਹੀਂ ਲੋਕਾਂ ਸਾਹਮਣੇ ਆਪਣਾ ਪੱਖ ਰੱਖ ਚੁੱਕੀ ਹੈ।
ਬਾਲੀਵੁਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਦੇ ਮਾਮਲੇ ਵਿਚ ਅਦਾਕਾਰਾ ਰੀਆ ਚਕਰਵਰਤੀ ਕੋਲੋਂ ਸੀਬੀਆਈ ਨੇ ਪਹਿਲੀ ਵਾਰ ਪੁੱਛ-ਪੜਤਾਲ ਕੀਤੀ ਹੈ। ਉਸ ਨੂੰ ਸੀਬੀਆਈ ਦੁਆਰਾ ਸਵੇਰੇ ਦਸ ਵਜੇ ਹਾਜ਼ਰ ਹੋਣ ਲਈ ਸੰਮਨ ਭੇਜਿਆ ਗਿਆ ਸੀ।
ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਮਾਮਲੇ ਦੀ ਜਾਂਚ ਲਈ ਸੀਬੀਆਈ ਦੀ ਟੀਮ ਮੁੰਬਈ ਪਹੁੰਚ ਚੁੱਕੀ ਹੈ । ਸ਼ੁੱਕਰਵਾਰ ਨੂੰ ਸੀਬੀਆਈ ਨੇ ਇਸ ਕੇਸ ਨਾਲ ਸਬੰਧਤ ਕਈ ਲੋਕਾਂ ਤੋਂ ਪੁੱਛਗਿਛ ਕੀਤੀ । ਇਸ ਵਿੱਚ ਸੁਸ਼ਾਂਤ ਦੀ ਆਟੋਪਸੀ ਰਿਪੋਰਟ ਸਾਹਮਣੇ ਆਈ ਹੈ, ਜਿਨੂੰ ਲੈ ਕੇ ਕਈ ਹੋਰ