Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

CEO

ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੱਲੋਂ ਉਦਯੋਗਪਤੀਆਂ ਨੂੰ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ਵਿੱਚ ਸ਼ਾਮਲ ਹੋਣ ਦਾ ਸੱਦਾ

ਚੌਥੇ ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰ ਸਮਿਟ (Progressive Punjab Investors Summit) ਦੇ ਮੱਦੇਨਜ਼ਰ ਅੱਜ ਪ੍ਰਮੁੱਖ ਸਕੱਤਰ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਤੇਜਵੀਰ ਸਿੰਘ (Commerce and Investment Promotion Tejveer Singh) ਵਲੋਂ ਉਦਯੋਗਪਤੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। 26,27 ਅਕਤੂਬਰ ਨੂੰ ਸ਼ੁਰੂ ਹੋਣ ਵਾਲੇ ਇਸ ਸਮਿਟ ਵਿੱਚ ਪੂਰੇ ਭਾਰਤ ਦੇ ਉਦਯੋਗਪਤੀਆਂ ਵਲੋਂ ਵਰਚੁਅਲ ਢੰਗ 

ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਰੇਡੀਓ ਜਾਕੀਜ ਲਈ ਵਰਕਸ਼ਾਪ ਦਾ ਆਯੋਜਨ

ਆਗਾਮੀ ਵਿਧਾਨ ਸਭਾ ਚੋਣਾਂ, 2022 ਲਈ ਪੰਜਾਬ ਦੇ ਕੋਨੇ ਕੋਨੇ ਤੱਕ ਪਹੁੰਚ ਯਕੀਨੀ ਬਣਾਉਣ ਲਈ, ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਅੱਜ ਰੇਡੀਓ ਜਾਕੀਜ (RJ) ਲਈ ਇੱਕ ਵਰਕਸਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਰੇਡੀਓ ਜਾਕੀਜ ਨੂੰ ਚੋਣ ਪ੍ਰਕਿਰਿਆਵਾਂ ਨਾਲ ਜਾਣੂ ਕਰਵਾਉਣ ਲਈ ਆਯੋਜਿਤ ਕੀਤੀ ਗਈ ਸੀ ਤਾਂ ਜੋ ਉਹ ਆਪਣੇ ਸਰੋਤਿਆਂ ਤੱਕ ਵਿਆਪਕ ਅਤੇ ਸਹੀ ਜਾਣਕਾਰੀ ਪਹੁੰਚਾ ਸਕਣ।

Tweet ਕਰਨ ਲਈ ਹੁਣ ਦੇਣੇ ਪੈਣਗੇ ਪੈਸੇ?

ਮਾਹਿਰਾਂ ਅਨੁਸਾਰ ਡੇਲੀ ਐਕਟਿਵ ਯੂਜ਼ਰ ਵਿਚ 186 ਮਿਲੀਅਨ ਦਾ ਵਾਧਾ ਦਰਜ ਕਰਨ ਦੇ ਬਾਵਜੂਦ ਵਿਗਿਆਪਨ ਆਮਦਨ ਵਿਚ ਗਿਰਾਵਟ ਦਰਜ ਕੀਤੀ ਗਈ।

ਸ਼੍ਰੀਲੰਕਾ ਟੀਮ ਨੂੰ ਪਾਕਿ ਬੁਲਾਉਣ ਲਈ PCB ਨੇ ਦਿੱਤੇ ਵੱਧ ਪੈਸੇ, CEO ਨੇ ਦਿੱਤਾ ਜਵਾਬ

Subscribe