Friday, November 22, 2024
 

CNG

ਤਿਉਹਾਰੀ ਸੀਜ਼ਨ 'ਚ ਮਹਿੰਗਾਈ ਦਾ ਝਟਕਾ, ਦਿੱਲੀ-NCR 'ਚ 3 ਰੁਪਏ ਪ੍ਰਤੀ ਕਿਲੋ ਵਧੇ CNG ਦੇ ਰੇਟ

ਪੈਟਰੋਲ ਦੇ ਨਾਲ ਹੁਣ ਦੀਆਂ ਕੀਮਤਾਂ ਵਿਚ ਵੀ ਕੀਤਾ ਵਾਧਾ

ਨਵੀਂ ਦਿੱਲੀ : 10 ਦਿਨਾਂ ਦੇ ਅੰਦਰ ਦੂਜੀ ਵਾਰ ਦਿੱਲੀ NCR ਅਤੇ ਹੋਰ ਥਾਵਾਂ 'ਤੇ CNG ਅਤੇ PNG ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਕੀਮਤਾਂ 'ਚ ਲਗਪਗ 2.50 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ। ਇਸ ਤੋਂ ਪਹਿਲਾਂ 2 ਅਕਤੂਬਰ ਨੂੰ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਇੰਦਰਪ੍ਰਸਥ ਗੈਸ ਲਿਮਟਿਡ (IGL) ਨੇ ਮੰਗਲਵਾਰ ਨੂੰ ਕਈ ਸ਼ਹਿਰਾਂ ਵਿੱਚ ਸੀਐਨਜੀ ਅਤੇ ਪਾਈਪਡ ਕੁਦਰਤੀ ਗੈਸ (ਪੀਐਨਜੀ) ਦੋਵਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ। ਸੀਐ

ਮਾਰੂਤੀ-ਸਜ਼ੂਕੀ ਨੇ ਵਧਾਏ CNG ਕਾਰਾਂ ਦੇ ਭਾਅ

ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ-ਸਜ਼ੂਕੀ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਸਿਵਫਟ ਤੇ ਹੋਰ ਮਾਡਲਾਂ ਦੇ ਸੀਐੱਨਜੀ ਦੀਆਂ ਕੀਮਤਾਂ ’ਚ 15,000 ਰੁਪਏ ਤਕ ਵਧਾ ਕੀਤੀ ਹੈ। ਮਾਰੂਤੀ-ਸਜ਼ੂਕੀ ਇੰਡੀਆ ਨੇ ਸ਼ੇਅਰ ਬਾਜ਼ਾਰ ਨੂੰ ਦੱਸਿਆ ਕਿ ਕੱਚੇ ਮਾਲ ਦੀ ਲਾਗਤ ਵਧਾਉਣ ਦੇ ਚੱਲਦੇ ਸਿਵਫਟ ਤੇ ਹੋਰ ਸਾਰੀਆਂ ਸੀਐਨਜੀ ਸੰਸਕਰਣ ਦੀਆਂ ਕੀਮਤਾਂ ’ਚ ਵਧਾ ਕੀਤਾ ਗਿਆ ਹੈ। 

ਇੱਟਾਂ ਦੇ ਭੱਠਿਆਂ 'ਚ ਕੋਲੇ ਦੀ ਥਾਂ CNG ਦੀ ਵਰਤੋਂ ਕਰਨ ਦੀਆਂ ਸੰਭਾਵਨਾਵਾਂ ਖੋਜੀਆਂ ਜਾਣਗੀਆਂ : ਡਾਇਰੈਕਟਰ ਤੰਦਰੁਸਤ ਪੰਜਾਬ ਮਿਸ਼ਨ

ਹਵਾ ਪ੍ਰਦੂਸ਼ਣ ਨੂੰ ਕੰਟਰੋਲ ਲਈ, ਤੰਦਰੁਸਤ ਪੰਜਾਬ ਮਿਸ਼ਨ ਤਹਿਤ ਯਤਨ ਆਰੰਭੇ ਗਏ ਹਨ, ਜਿਸ ਤਹਿਤ ਪੰਜਾਬ ਦੇ 2200 ਸਰਗਰਮ ਇੱਟ ਭੱਠਿਆਂ ਵਿਚੋਂ ਜ਼ਿਆਦਾਤਰ ਹਾਈ ਡ੍ਰਾਫ਼ਟ ਜਿੱਗ ਜੈਗ ਟੈਕਨਾਲੋਜੀ ਦੇ ਪ੍ਰਵਾਨਤ ਡਿਜ਼ਾਈਨ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਵਿਚ ਰਵਾਇਤੀ ਇੱਟ ਦੀ ਫ਼ਾਇਰਿੰਗ ਪ੍ਰਣਾਲੀ ਦੇ ਮੁਕਾਬਲੇ ਘੱਟ ਕੋਲੇ ਦੀ ਵਰਤੋਂ ਹੁੰਦੀ ਹੈ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪਨੂੰ ਨੇ ਦਿਤੀ।

Subscribe