ਭਾਰਤ ਦੇ ਸਾਬਕਾ ਬੱਲੇਬਾਜ਼ ਸੁਰੇਸ਼ ਰੈਨਾ ਨੇ ਕਿਹਾ ਹੈ ਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਆਗਾਮੀ T-20 ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਮੈਂਟਰ ਨਿਯੁਕਤ ਕਰ ਕੇ ਇੱਕ ਵੱਡਾ ਫੈਸਲਾ ਲਿਆ ਹੈ।
ਬਾਲੀਵੁੱਡ ਐਕਟਰ 'ਤੇ ਭਾਜਪਾ ਦੇ ਗੁਰਪਾਸਪੁਰ ਤੋਂ ਸਾਂਸਦ ਸੰਨੀ ਦਿਓਲ ਦੀ ਜਾਨ ਨੂੰ ਖਤਰਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੰਨੀ ਦਿਓਲ ਨੂੰ 'ਵਾਈ' ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਹੈ।
ਮਹੋਬਾ ਜ਼ਿਲ੍ਹੇ ਦੇ ਕੁਲਪਹਾੜ ਖੇਤਰ ਵਿਚ ਬੁਧਵਾਰ ਨੂੰ ਇਕ ਚਾਰ ਸਾਲਾ ਬੱਚਾ ਇਕ ਖੁੱਲ੍ਹੇ ਬੋਰਵੈਲ ਵਿਚ ਡਿੱਗ ਗਿਆ। ਪ੍ਰਬੰਧਕੀ ਅਮਲਾ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ। ਬੱਚੇ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਚਾਅ ਕਾਰਜ ਤੇਜ਼ ਕਰ ਦਿਤੇ ਹਨ। ਬੱਚੇ ਨੂੰ ਬੋਰਵੈਲ ਦੇ ਅੰਦਰ ਪਾਈਪਲਾਈਨ ਤੋਂ ਆਕਸੀਜਨ ਦਿਤੀ ਜਾ ਰਹੀ ਹੈ।
ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ ਸਾਇਨਾ ਨੇਹਵਾਲ ਖੇਤੀਬਾੜੀ ਤਕਨਾਲੋਜੀ ਸਿਖਲਾਈ ਤੇ ਵਿਦਿਅਕ ਸੰਸਥਾਨ ਵਿਚ ਤਿੰਨ ਰੋਜ਼ਾ ਸੋਯਾਬੀਨ ਤੇ ਮੰਗੂਫਲੀ ਦੇ ਮੁੱਲ ਸਮੱਰਥਨ ਉਤਪਾਦ ਵਿਸ਼ਾ 'ਤੇ ਆਨਲਾਇਨ ਸਿਖਲਾਈ ਕੈਂਪ ਸਮਾਪਤ ਹੋਇਆ|
ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ 4 ਦਸੰਬਰ ਨੂੰ ਆਇਡਿਆ ਇੰਵੇਸਟਰ ਮੀਟ 'ਤੇ ਆਨਲਾਇਨ ਵੈਬਿਨਾਰ ਦਾ ਆਯੋਜਨ ਕੀਤਾ ਜਾਵੇਗਾ|
ਬੰਗਲਾਦੇਸ਼ ਦੇ ਹਰਫਨਮੌਲਾ ਖਿਡਾਰੀ ਸ਼ਾਕਿਬ ਅਲ ਹਸਨ ਨੂੰ ਜਾਨੋਂ ਮਾਰਨ ਦੀ ਧਮਕੀ ਤੋਂ ਬਾਅਦ ਬੰਗਲਾਦੇਸ਼ ਕ੍ਰਿਕਟ ਨੇ ਉਸਦੀ ਸੁਰੱਖਿਆ ਨੂੰ ਲੈ ਕੇ ਫੈਸਲਾ ਕੀਤਾ ਹੈ। BCB ਨੇ ਇਹ ਫੈਸਲਾ ਲਿਆ ਹੈ ਕਿ ਸ਼ਾਕਿਬ ਅਲ ਹਸਨ ਦੀ ਸੁਰੱਖਿਆ ਵਧਾਈ ਜਾਵੇਗੀ ਤੇ ਉਸ ਨੂੰ ਇਕ ਬਾਡੀਗਾਰਡ ਦਿੱਤਾ ਜਾਵੇਗਾ।
ਇਸ ਭੱਜ ਦੌੜ ਅਤੇ ਤਣਾਅ ਨਾਲ ਭਰੀ ਜ਼ਿੰਦਗੀ ਵਿਚ ਜ਼ਿਆਦਾਤਰ ਲੋਕਾਂ ਨੂੰ ਸਿਰ ਵਿਚ ਦਰਦ ਦੀ ਸ਼ਿਕਾਇਤ ਰਹਿੰਦੀ ਹੈ। ਇਹ ਪ੍ਰੇਸ਼ਾਨੀ ਵਾਰ-ਵਾਰ ਹੋਣ ‘ਤੇ ਮਾਈਗ੍ਰੇਨ ਦਾ ਰੂਪ ਲੈ ਲੈਂਦੀ ਹੈ। ਮਾਈਗ੍ਰੇਨ ਕਾਰਨ ਸਿਰ ਦੇ ਇੱਕ ਹਿੱਸੇ ‘ਚ ਤੇਜ਼ ਦਰਦ ਹੋਣ ਲੱਗਦਾ ਹੈ।