Friday, November 22, 2024
 

Cabinet

ਸੂਬੇ ਭਰ ਦੀਆਂ ਮੰਡੀਆਂ ਵਿਚ ਪੰਜਾਬ ਸਰਕਾਰ ਵਲੋਂ ਲਗਾਏ ਜਾਣਗੇ ਸੋਲਰ ਪਾਵਰ ਪਲਾਂਟ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰਾਂ ਵਚਨਬੱਧ : ਕੁਲਦੀਪ ਸਿੰਘ ਧਾਲੀਵਾਲ

ਸੁਨਾਮ ਨਾਲ-ਨਾਲ ਪੂਰੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜੀਅ-ਜਾਨ ਨਾਲ ਕੰਮ ਕਰਾਂਗਾ: ਅਮਨ ਅਰੋੜਾ

ਕੈਬਨਿਟ ਦੇ ਵਿਸਥਾਰ ਤੋਂ ਬਾਅਦ CM ਮਾਨ ਨੇ 6 ਜੁਲਾਈ ਨੂੰ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ

ਪੰਜਾਬ ਵਿੱਚ ਅੱਜ ਪਹਿਲਾ ਮੰਤਰੀ ਮੰਡਲ ਵਿਸਥਾਰ ਹੋਵੇਗਾ

ਪੰਜਾਬ ਮੰਤਰੀ ਮੰਡਲ ਦੀ ਬੈਠਕ ਅੱਜ

30 ਮਈ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਪੰਜਾਬ ਕਾਂਗਰਸ ਨੇ ਨਵੀਂ ਕੈਬਨਿਟ ਦੀ ਸੂਚੀ ਕੀਤੀ ਜਾਰੀ

ਚੰਡੀਗੜ੍ਹ : ਕਾਂਗਰਸ ਦੇ ਆਖਰ ਪੰਜਾਬ ਕੈਬਨਿਟ ਦੀ ਲਿਸਟ ਜਾਰੀ ਕਰ ਦਿਤੀ ਹੈ। ਇਸ ਵਿੱਚ ਵਿਵਾਦਾਂ ਵਿੱਚ ਰਹੇ ਰਾਣਾ ਗੁਰਜੀਤ ਸਿੰਘ ਦਾ ਵੀ ਨਾਂ ਸ਼ਾਮਲ ਹੈ। ਜਿਹੜੀ ਸੂਚੀ ਜਾਰੀ ਕੀਤੀ ਗਈ ਹੈ ਉਸ ਵਿਚ ਬ੍ਰਹਮ ਮਹਿੰਦਰਾ, ਮਨਪ੍ਰੀ

ਅਮਰੀਕੀ ਰਾਸ਼ਟਰਪਤੀ ਬਾਈਡੇਨ ਨੇ ਇਕ ਹੋਰ ਭਾਰਤੀ ਨੂੰ ਦਿਤੀ ਵੱਡੀ ਜ਼ਿੰਮੇਦਾਰੀ

ਬਾਇਡਨ ਦੇ ਰਾਜ ’ਚ ਨੀਰਾ ਟੰਡਨ ਦੀ ਨਿਯੁਕਤੀ ਦਾ ਵਿਰੋਧ

ਨੀਰਾ ਟੰਡਨ ਦੀ ਨਿਯੁਕਤੀ ’ਤੇ ਸ਼ੱਕ ਦੇ ਬੱਦਲ ਸੰਘਣੇ ਹੋਣ ’ਤੇ ਵ੍ਹਾਈਟ ਹਾਊਸ ਦੀ ਬੁਲਾਰਨ ਜੇਨ ਸਾਕੀ ਨੇ ਕਿਹਾ ਕਿ

ਪੰਜਾਬ ਕੈਬਨਿਟ ਨੇ ਅੱਜ ਲਏ ਕਈ ਅਹਿਮ ਫ਼ੈਸਲੇ, ਪੜ੍ਹੋ

ਸੂਚਨਾ ਤਕਨਾਲੋਜੀ, ਈ-ਗਵਰਨੈਂਸ ਤੇ ਈ-ਕਾਮਰਸ ਨੂੰ ਉਤਸ਼ਾਹਤ ਕਰਨ ਲਈ ਢੁੱਕਵਾਂ ਬੈਂਡਵਿਡਥ (ਇੰਟਰਨੈੱਟ ਰਾਹੀਂ ਡੇਟਾ ਭੇਜਣ ਦੀ ਇਕਾਈ) ਦੇਣ ਸਮੇਤ ਟੈਲੀਕਮਿਊਨੀਕੇਸ਼ਨ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਆਪਣੀ 'ਸਿੰਗਲ ਵਿੰਡੋ ਨੀਤੀ' ਅਧੀਨ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਮਨਜ਼ੂਰ ਕਰ ਲਿਆ ਤਾਂ ਕਿ ਮੌਜੂਦਾ ਮਾਪਦੰਡਾਂ ਨੂੰ ਬਦਲਿਆ ਜਾ ਸਕੇ। (SUBHEAD1) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੈਲੀਕਾਮ

ਹਿਮਾਚਲ ਪ੍ਰਦੇਸ਼ 'ਚ ਸਤਲੁਜ ਦਰਿਆ 'ਤੇ ਲੁਹਰੀ ਸਟੇਜ -1 ਹਾਈਡਰੋ ਪਾਵਰ ਪ੍ਰੋਜੈਕਟ ਨੂੰ ਕੈਬਨਿਟ ਦੀ ਮਨਜ਼ੂਰੀ

ਕੇਂਦਰ ਸਰਕਾਰ ਨੇ 1810 ਕਰੋੜ ਰੁਪਏ ਦੀ ਲਾਗਤ ਨਾਲ ਹਿਮਾਚਲ ਪ੍ਰਦੇਸ਼ ਵਿਚ ਸਤਲੁਜ ਨਦੀ 'ਤੇ 210 ਮੈਗਾਵਾਟ ਦੀ ਲੂੜੀ ਸਟੇਜ -1 ਹਾਈਡਰੋ ਪਾਵਰ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਬੁੱਧਵਾਰ ਨੂੰ ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ।

ਪੰਜਾਬ ਕਾਂਗਰਸ ਦੇ ਸਾਬਕਾ ਦਫਤਰੀ ਸਕੱਤਰ ਦਾ ਕੋਰੋਨਾ ਕਾਰਨ ਦੇਹਾਂਤ

ਪੰਜਾਬ ਕਾਂਗਰਸ ਹੈਡਕੁਆਰਟਰ ਦੇ ਸਾਬਕਾ ਦਫਤਰੀ ਸਕੱਤਰ ਮਹਿੰਦਰ ਸਿੰਘ ਦਾ ਕੋਰੋਨਾ ਕਾਰਨ ਦੇਹਾਂਤ ਹੋ ਗਿਆ। ਉਹ 86 ਸਾਲਾਂ ਦੇ ਸਨ। ਉਹ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਿਲ ਸਨ। ਸ਼ਨੀਵਾਰ ਦੇਰ ਰਾਤ ਉਹ ਦੁਨੀਆਂ ਨੂੰ ਅਲਵਿਦਾ ਆਖ ਗਏ। ਆਕਾਸ਼ਬਾਣੀ ਤੋਂ ਸੇਵਾਮੁਕਤ ਹੋਣ ਉਪਰੰਤ ਮਹਿੰਦਰ ਸਿੰਘ ਪੰਜਾਬ ਕਾਂਗਰਸ ਹੈਡਕੁਆਰਟਰ ਵਿੱਚ ਦਫਤਰੀ ਸਕੱਤਰ ਵੱਜੋਂ ਸੇਵਾ ਨਿਭਾ ਚੁੱਕੇ ਹਨ।

ਸਰਕਾਰ ਬਣਦੇ ਹੀ ਮੋਦੀ ਦੇ ਕਿਸਾਨ ਵਿਰੋਧੀ ਐਕਟ ਕਰਾਂਗੇ ਖਤਮ : ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਥੇ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ਮਗਰੋਂ ਅਸੀਂ ਮੋਦੀ ਦੇ ਕਿਸਾਨ ਵਿਰੋਧੀ ਐਕਟ ਰੱਦ ਕਰਾਂਗੇ ਤੇ ਪੰਜਾਬ ਵਿਚ ਲਾਗੂ ਹੋਣ ’ਤੇ ਰੋਕਾਂਗੇ, ਸੂਬੇ ਨੂੰ ਸਰਕਾਰੀ ਮੰਡੀ ਐਲਾਨਾਂਗੇ ਅਤੇ ਮਾਰੂ ਏ ਪੀ ਐਮ ਸੀ ਐਕਟ 2017 ਜੋ ਅਮਰਿੰਦਰ ਨੇ ਬਣਾਇਆ, ਨੂੰ ਖਾਰਜ ਕਰਾਂਗੇ। 
ਬਾਦਲ ਨੇ ਕਿਹਾ ਕਿ ਇਹਨਾਂ ਮੁੱਦਿਆਂ ’ਤੇ ਅਮਰਿੰਦਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ।

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹਿਦ : ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੇਂਦਰ 'ਤੇ ਪਾਵਾਂਗੇ ਦਬਾਅ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ। ਇਹ ਕਾਨੂੰਨਾਂ ਉਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ ਵਿੱਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਉਤੇ ਪੈਣ ਵਾਲੇ ਬੁਰੇ 

ਅਕਾਲੀ ਲੀਡਰਸ਼ਿਪ ਤਾਂ ਅਪਣੇ ਸੌੜੇ ਸਿਆਸੀ ਹਿੱਤਾਂ ਖਾਤਰ ਉਹੀ ਸਟੈਂਡ ਲੈਂਦੇ ਹਨ ਜੋ ਉਨ੍ਹਾਂ ਨੂੰ ਸੂਤ ਬੈਠਦਾ ਹੈ : ਤਿਵਾੜੀ

ਸਾਬਕਾ ਕੇਂਦਰੀ ਮੰਤਰੀ ਰਘੁਵੰਸ਼ ਪ੍ਰਸਾਦ ਦਾ ਦਿਹਾਂਤ

ਸਾਬਕਾ ਕੇਂਦਰੀ ਮੰਤਰੀ ਰਘੁਵੰਸ਼ ਪ੍ਰਸਾਦ ਸਿੰਘ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦਾ ਦਿੱਲੀ ਏਮਜ਼ 'ਚ ਕੁਝ ਦਿਨਾਂ ਤੋਂ ਇਲਾਜ ਚੱਲ ਰਿਹਾ ਸੀ। ਰਘੁਵੰਸ਼ ਏਮਜ਼ ਦੇ ਆਈ. ਸੀ. ਯੂ. 'ਚ ਦਾਖ਼ਲ ਸਨ। ਦਸਿਆ ਜਾ ਰਿਹਾ ਹੈ ਕਿ ਸਾਹ ਲੈਣ ਵਿਚ ਪਰੇਸ਼ਾਨੀ ਹੋਣ ਕਾਰਨ ਉਹ ਵੈਂਟੀਲੇਟਰ 'ਤੇ 

ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਦੀ ਮਾਤਾ ਦਾ ਦਿਹਾਂਤ

ਕੇਂਦਰੀ ਸਿਹਤ ਅਤੇ ਪ੍ਰਵਾਰ ਕਲਿਆਣ ਮੰਤਰੀ ਡਾ. ਹਰਸ਼ਵਰਧਨ ਦੀ ਮਾਤਾ ਦਾ ਐਤਵਾਰ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਉਹ 89 ਸਾਲ ਦੀ ਸੀ। ਦਿਹਾਂਤ ਦੇ ਤੁਰੰਤ ਬਾਅਦ ਉਨ੍ਹਾਂ ਦੀ ਅੱਖਾਂ ਦਿੱਲੀ ਏਮਜ਼ ਹਸਪਤਾਲ ਨੂੰ ਦਾਨ ਕੀਤੀਆਂ।

Subscribe