Saturday, April 05, 2025
 

Captain

ਕੈਪਟਨ ਅਮਰਿੰਦਰ ਸਿੰਘ ਲੰਡਨ ਦੇ ਹਸਪਤਾਲ ‘ਚ ਭਰਤੀ

ਕੇਂਦਰ ਵੱਲੋਂ UT ਮੁਲਾਜ਼ਮਾਂ ਬਾਰੇ ਕੀਤੇ ਫੈਸਲੇ 'ਤੇ ਬੋਲੇ ਕੈਪਟਨ -'ਇਸ ਵਿੱਚ ਗ਼ਲਤ ਕੀ ਹੈ?'

ਜੈ ਇੰਦਰ ਕੌਰ ਬਣੇ ਪੰਜਾਬ ਜਾਟ ਮਹਾਂਸਭਾ ਦੀ ਮਹਿਲਾ ਵਿੰਗ ਦੀ ਪ੍ਰਧਾਨ

ਕੈਪਟਨ ਨੇ CM ਚੰਨੀ ਨੂੰ ਕਰਵਾਇਆ ਯਾਦ, ਕਿਹਾ- ਆਪਣੇ ਭਰਾ ਨੂੰ ਬਚਾਉਣ ਲਈ ਬਾਦਲ ਸਾਹਮਣੇ ਕਰਨਾ ਪਿਆ ਆਤਮ ਸਮਰਪਣ

ਕੈਪਟਨ ਅਮਰਿੰਦਰ ਨੇ ਹਰੀਸ਼ ਰਾਵਤ ਨੂੰ ਦਿੱਤਾ ਜਵਾਬ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Former CM Captain Amarinder Singh) ਨੇ ਕਾਂਗਰਸੀ ਨੇਤਾ ਹਰੀਸ਼ ਰਾਵਤ (Harish Rawat) 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਨੂੰ ਧਰਮ ਨਿਰਪੱਖਤਾ ਬਾਰੇ ਗੱਲ ਨਾ ਕਰਨ ਦੀ ਸਲਾਹ ਦਿੱਤੀ।

ਕੀ BJP 'ਚ ਸ਼ਾਮਲ ਹੋਣਗੇ ਕੈਪਟਨ ਅਮਰਿੰਦਰ ਸਿੰਘ,ਕਰਨਗੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ?

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ (Former CM Captain Amarinder Singh) ਦੀ ਅੱਜ ਦਿੱਲੀ ਫੇਰੀ ਨੇ ਰਾਜਨੀਤਕ ਕਿਆਸ ਤੇਜ਼ ਕਰ ਦਿੱਤੇ ਹਨ। ਉਨ੍ਹਾਂ ਦੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨਾਲ ਮੀਟਿੰਗ ਦੀ ਖ਼ਬਰ ਸਾਹਮਣੇ ਆਈ ਹੈ। ਗ੍ਰਹਿ ਮੰਤਰਾਲਾ ਨੇ ਇਸ ਗੱਲ ਦੀ ਹਾਲਾਂਕਿ ਪੁਸ਼ਟੀ ਨਹੀਂ ਕੀਤੀ ਹੈ 

ਕੈਪਟਨ ਦੇ ਅਸਤੀਫੇ ਮਗਰੋਂ ਰਾਜਸਥਾਨ ਦੀ ਸਿਆਸਤ ਵੀ ਹਿੱਲੀ, ਪਿਆ ਇੱਕ ਹੋਰ ਪੰਗਾ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ OSD ਲੋਕੇਸ਼ ਸ਼ਰਮਾ ਵਲੋਂ ਪੰਜਾਬ ਦੇ ਰਾਜਨੀਤਕ ਘਟਨਾਕ੍ਰਮ ਬਾਰੇ ਇੱਕ ਟਵੀਟ ਕੀਤਾ ਗਿਆ ਜੋ ਸੂਬੇ ਵਿਚ ਸਿਆਂਸੀ ਬਹਿਸ ਦਾ ਮੁੱਦਾ ਬਣ ਗਿਆ ਅਤੇ ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਦਾ ਪੱਤਰ CM ਗਹਿਲੋਤ ਦੇ ਸਾਹਮਣੇ ਰੱਖ ਦਿੱਤਾ। ਦੱਸ ਦਈਏ ਕਿ ਲੋਕੇਸ਼ ਸ਼ਰਮਾ ਨੇ ਇਹ ਟਵੀਟ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਕੀਤਾ ਸੀ।

ਕੈਪਟਨ ਦਾ ਅਸਤੀਫਾ ਕਾਂਗਰਸ ਵੱਲੋਂ ਪੰਜਾਬ ਦੀ ਕਾਰਗੁਜ਼ਾਰੀ 'ਚ ਨਾਕਾਮ ਰਹਿਣ ਦਾ ਕਬੂਲਨਾਮਾ : ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਅਸਤੀਫਾ ਕਾਂਗਰਸ ਪਾਰਟੀ ਅਤੇ ਇਸਦੀ ਹਾਈ ਕਮਾਂਡ ਦਾ ਕਬੂਲਨਾਮਾ ਹੈ ਕਿ ਪਾਰਟੀ ਪੰਜਾਬ ਵਿਚ ਕਾਰਗੁਜ਼ਾਰੀ ਵਿਖਾਉਣ ਵਿਚ ਨਾਕਾਮ ਰਹੀ ਹੈ ਅਤੇ ਸਾਢੇ ਚਾਰ ਸਾਲਾਂ ਦੇ ਰਾਜਕਾਲ ਦੀ ਕੋਈ ਵੀ ਪ੍ਰਾਪਤੀ ਇਸ ਕੋਲ ਵਿਖਾਉਣ ਲਈ ਨਹੀਂ ਹੈ।

ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਦਾ ਨਿਬੇੜਾ ਕਰਨ ਲਈ ਆ ਰਹੇ ਨੇ ਹਰੀਸ਼ ਰਾਵਤ

ਕੈਪਟਨ ਦਾ ਬਾਜਵਾ ਨੂੰ ਜਵਾਬ ; ਮਾਮਲਾ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਲਿਖੇ ਪੱਤਰ ਦਾ

ਕੈਪਟਨ 'ਤੇ ਸਿਆਸੀ ਹਮਲਾ ਕਰ ਰਹੇ ਬਾਜਵਾ ਤੇ ਦੂਲੋ 'ਤੇ ਕਾਰਵਾਈ ਦੀ ਤਿਆਰੀ

Subscribe