ਚੰਗੇ ਭਵਿੱਖ ਲਈ ਕਪੂਰਥਲਾ ਤੋਂ ਅਮਰੀਕਾ ਗਏ 28 ਸਾਲਾ ਨੌਜਵਾਨ ਦੀ ਅਚਾਨਕ ਮੌਤ ਹੋਣ ਦੀ ਖਬਰ ਮਿਲਦੇ ਹੀ ਉਸਦੇ ਜੱਦੀ ਪਿੰਡ ਨਡਾਲਾ ਵਿਖੇ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਪਿਛਲੇ 8 ਸਾਲਾਂ ਤੋਂ ਕੈਲੇਫੋਰਨੀਆ ਰਹਿ ਰਿਹਾ ਸੀ।