Saturday, January 18, 2025
 

Cinema

22 ਅਕਤੂਬਰ ਤੋਂ ਮੁੜ ਚਾਲੂ ਹੋਣਗੇ ਸਿਨੇਮਾਘਰ

ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਨੇ ਰਾਜ ਦੇ ਸਾਰੇ ਸਿਨੇਮਾਘਰਾਂ ਅਤੇ ਥੀਏਟਰਾਂ ਨੂੰ 22 ਅਕਤੂਬਰ ਤੋਂ ਮੁੜ ਚਾਲੂ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ, ਮੁੱਖ ਮੰਤਰੀ ਨੇ ਸਾਰੇ ਸਿਨੇਮਾਘਰਾਂ ਅਤੇ ਥੀਏਟਰਾਂ ਵਿੱਚ ਕੋਰੋਨਾ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਸ਼ੁਰੂ ਵਿੱਚ ਥੀਏਟਰ ਅਤੇ ਸਿਨੇਮਾਘਰ ਬੰਦ ਕਰ ਦਿੱਤੇ ਗਏ ਸਨ।

ਕੋਰੋਨਾ : ਸਿਨੇਮਾ ਘਰਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ

50 ਫੀਸਦੀ ਨਾਲ ਖੁੱਲ ਸਕਣਗੇ ਸਿਨੇਮਾ ਹਾਲ

ਪੰਜਾਬ 'ਚ ਅੱਜ ਤੋਂ ਖੁੱਲ੍ਹਣਗੇ ਸਿਨੇਮਾ ਹਾਲ ਤੇ ਮਲਟੀਪਲੈਕਸ

ਪੰਜਾਬ 'ਚ ਕੋਰੋਨਾ ਮਹਾਮਾਰੀ ਕਾਰਨ ਪਿਛਲੇ 7 ਮਹੀਨਿਆਂ ਤੋਂ ਬੰਦ ਪਏ ਸਿਨੇਮਾ ਹਾਲ, ਮਲਟੀਪਲੈਕਸ ਅਤੇ ਮਨੋਰੰਜਨ ਪਾਰਕਾਂ ਨੂੰ ਅੱਜ ਤੋਂ ਖੋਲ੍ਹਣ ਦੀ ਇਜਾਜ਼ਤ ਸਰਕਾਰ ਵੱਲੋਂ ਦੇ ਦਿੱਤੀ ਗਈ ਹੈ। ਕੋਵਿਡ-19 ਅਨਲਾਕ 'ਚ ਸੁਧਾਰ ਨੂੰ ਦੇਖਦੇ ਹੋਏ ਸੂਬੇ ਦੇ ਗ੍ਰਹਿ ਮਾਮਲੇ ਅਤੇ ਨਿਆ ਮਹਿਕਮੇ ਨੇ ਸ਼ਨੀਵਾਰ ਨੂੰ ਸਾਰੇ ਡਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਕੀਤੇ ਗਏ ਪੱਤਰ 'ਚ ਇਹ ਰਿਆਇਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਆਪਣੇ ਸਾਰੇ ਸਰਕਾਰੀ ਮਹਿਕਮਿਆਂ 'ਚ 50 ਫ਼ੀਸਦੀ ਸਟਾਫ਼ ਦੀ ਸ਼ਰਤ ਨੂੰ ਵੀ ਵਾਪਸ ਲੈ ਲਿਆ ਸੀ।

ਦੇਸ਼ 'ਚ ਅੱਜ ਖੁੱਲ੍ਹਣ ਜਾ ਰਹੇ ਨੇ ਸਿਨੇਮਾ ਘਰ, ਫਿਲਮ ਦੇਖਣ ਜਾਣ ਵੇਲੇ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

ਦੇਸ਼ ਭਰ 'ਚ ਕੇਂਦਰ ਸਰਕਾਰ ਵੱਲੋਂ ਅਨਲੌਕ 5 ਤਹਿਤ ਦਿੱਤੀਆਂ ਰਿਆਇਤਾਂ 'ਤੇ ਅੱਜ ਤੋਂ ਕਈ ਸੂਬਿਆਂ 'ਚ ਅਮਲ ਸ਼ੁਰੂ ਹੋ ਜਾਵੇਗਾ। ਅਨਲੌਕ 5 'ਚ ਕੇਂਦਰ ਸਰਕਾਰ ਨੇ ਸਿਨੇਮਾਘਰ ਕੁਝ ਸ਼ਰਤਾਂ 'ਤੇ ਖੋਲ੍ਹਣ ਦੀ ਇਜਾਜ਼ਤ ਦਿੱਤੀ। ਲੌਕਡਾਊਨ ਮਗਰੋਂ 

ਕੌਫ਼ੀ 'ਚ ਮਿਲਾ ਕੇ ਪੀਓ ਇਹ ਤਾਂ ਘਟੇਗਾ ਭਾਰ

ਪੌੜੀਆਂ ਤੋਂ ਡਿਗੇ ਸਿਨੇਮੇਟੋਗ੍ਰਾਫਰ ਨਦੀਮ ਖਾਨ,ਹਾਲਤ ਗੰਭੀਰ

Subscribe