Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

DSP

DSP ਦੇ ਸਿਰ ਵਿਚ ਲੱਗੀ ਗੋਲੀ, ਹੋਈ ਮੌਤ

ਮੌੜ ਮੰਡੀ: ਬੱਸ ਵਿਚ ਬੰਦ ਕਿਸਾਨਾਂ ਨੂੰ ਡੰਡੇ ਮਾਰਦੇ ਡੀਐਸਪੀ ਦੀ ਵੀਡੀਓ ਆਈ ਸਾਹਮਣੇ

DSP ਸੁਰਿੰਦਰ ਸਿੰਘ ਨੂੰ ਕੁਚਲਣ ਵਾਲਾ ਡੰਪਰ ਡਰਾਈਵਰ ਰਾਜਸਥਾਨ ਤੋਂ ਗ੍ਰਿਫਤਾਰ

ਹੁਣ ਖੰਨਾ ਦੇ ਡੀਐੱਸਪੀ ਨੇ ਕਿਸਾਨਾਂ ਨੂੰ ਲਲਕਾਰਿਆ

ਮਾਮਲਾ ਬਾਪ ਵੱਲੋਂ ਛੋਟੀ ਬੱਚੀ ਦੀ ਕੁੱਟਮਾਰ ਦਾ, ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਲਿਆ ਨੋਟਿਸ

ਮਾਮਲਾ NRI ਵਲੋਂ ਸਹੁਰੇ ਪਰਿਵਾਰ 'ਤੇ ਗੋਲੀਆਂ ਚਲਾਉਣ ਦਾ : ਇੱਕ ਗ੍ਰਿਫ਼ਤਾਰ

ਹਾਕੀ ਕਪਤਾਨ ਮਨਪ੍ਰੀਤ ਸਿੰਘ ਨੂੰ ਮਿਲਿਆ ਕੈਪਟਨ ਵੱਲੋਂ ਇਹ ਤੋਹਫ਼ਾ, ਤੁਸੀਂ ਵੀ ਪੜ੍ਹੋ

DGP ਦਿਨਕਰ ਗੁਪਤਾ ਵੱਲੋਂ DSP ਵਰਿੰਦਰਪਾਲ ਸਿੰਘ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਡਿਪਟੀ ਸੁਪਰਡੈਂਟ ਆਫ਼ ਪੁਲਿਸ

ਹਾਈਕੋਰਟ ਵੱਲੋਂ ਮਲੂਕਾ ਸਹਿਕਾਰੀ ਸਭਾ ਚੋਣ ਮਾਮਲੇ ’ਚ DSP ਫੂਲ, SHO ਭਗਤਾ ਅਤੇ ਚੋਣ ਅਧਿਕਾਰੀ ਤਲਬ

ਪਿਛਲੇ ਦਿਨੀ ਹੀ 11 ਜਨਵਰੀ ਨੂੰ ਮਲੂਕਾ ਸਹਿਕਾਰੀ ਸਭਾ ਦੀ ਹੋਈ ਚੋਣ ਦੇ ਮਾਮਲੇ ’ਚ ਮਾਣਯੋਗ ਹਾਈਕੋਰਟ ਵੱਲੋਂ ਮੌਕੇ ਤੇ ਮੌਜੂਦ ਡੀ.ਐਸ.ਪੀ ਫੂਲ,

ਨਕਲੀ ਸ਼ਰਾਬ ਮਾਮਲੇ ‘ਚ ਥਾਣਾ ਸਿਟੀ ਰਾਜਪੁਰਾ ਦਾ ਮੁਖੀ ਮੁਅੱਤਲ

ਰਾਜਪੁਰਾ ‘ਚ ਬੀਤੀ ਰਾਤ ਫੜੀ ਗਈ ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਦੇ ਮਾਮਲੇ ‘ਚ ਥਾਣਾ ਸਿਟੀ ਪੁਲਿਸ ਥਾਣੇ ਦੇ ਮੁਖੀ ‘ਤੇ ਗਾਜ ਡਿੱਗੀ ਹੈ। ਅਣਗਿਹਲੀ ਵਰਤਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਥਾਣਾ

ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਟੁਕੜੇ ਟੁਕੜੇ ਕਰ ਕੇ ਨਾਲੀ ਵਿੱਚ ਸੁੱਟਿਆ

ਪੰਜਾਬ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਅਜਿਹਾ ਹੀ ਮਾਮਲਾ ਹਲਕਾ ਅਮਰਗੜ੍ਹ ਦੇ ਪਿੰਡ ਹੈਦਰਨਗਰ ਵਿੱਚ ਸਾਹਮਣੇ ਆਇਆ ਹੈ। ਪਿੰਡ ਵਿਚ ਉਸ ਵਕਤ ਸਨਸਨੀ ਫੈਲ ਗਈ ਜਦੋਂ ਕੁਝ ਸ਼ਰਾਰਤੀ ਤੱਤਾਂ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਟੁਕੜੇ ਟੁਕੜੇ ਕਰਕੇ ਨਾਲੀ ਵਿੱਚ ਸੁੱਟ ਦਿੱਤਾ।

ASI ਦੀ ਪਤਨੀ ਨਾਲ ਜਿਸਮਾਨੀ ਸ਼ੋਸ਼ਣ ਕਰਨ ਦੇ ਦੋਸ਼ ਤਹਿਤ DSP ਗ੍ਰਿਫ਼ਤਾਰ

ਪੰਜਾਬ ਪੁਲਿਸ ਦੇ ਇਕ DSP ਨੂੰ ਇਕ ASI ਦੀ ਪਤਨੀ ਨਾਲ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਗਿਆ। DSP ਗੁਰਸ਼ਰਨ ਸਿੰਘ ਬਠਿੰਡਾ ਵਿਖੇ ਤਾਇਨਾਤ ਹੈ ਗ੍ਰਿਫ਼ਤਾਰ ਦੀ ਪੁਸ਼ਟੀ SSP ਭੁਪਿੰਦਰਜੀਤ ਸਿੰਘ ਨੇ ਕੀਤੀ ਉਹਨਾਂ ਨੇ ਦੱਸਿਆ ਕਿ ਇਸ ਸੰਬੰਧ ਵਿਚ ਧਾਰਾ 376 ਅਤੇ ਹੋਰ ਸੰਬੰਧਤ ਧਾਰਾਵਾਂ ਤਹਿਤ DSP ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਗੁਰਸ਼ਰਨ ਸਿੰਘ ਨੂੰ ਮਿਲੀ ਜਾਣਕਾਰੀ ਅਨੁਸਾਰ ਗੋਨਿਆਣਾ ਰੋਡ ਤੇ ਹਨੂਮਾਨ ਚੋਂਕ ਨੇੜੇ ਸਥਿਤ ਹੋਟਲ ਆਸ਼ਿਆਨਾ ਤੋਂ ਮਹਿਲਾ ਦੇ ਨਾਲ ਗ੍ਰਿਫ਼ਤਾਰ ਕੀਤਾ ਹੈ।

ਨਹੀਂ ਚੱਲਿਆ ਮੂਸੇਵਾਲਾ ਦਾ ਧੱਕਾ, ਡੀ. ਐੱਸ. ਪੀ. ਸਣੇ ਪੁਲਿਸ ਮੁਲਾਜ਼ਮਾਂ ਦੀ ਨੌਕਰੀ ਖਤਰੇ ਵਿਚ

Subscribe