ਹਰਿਆਣਵੀ ਡਾਂਸਰ ਸਪਨਾ ਚੌਧਰੀ ਨੂੰ ACJM ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਸਪਨਾ ਚੌਧਰੀ ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ ਜਿਸ ਵਿਚ ਉਸ ਨੇ ਆਸ਼ਿਆਨਾ ਪੁਲਿਸ ਸਟੇਸ਼ਨ ਵਿਚ ਦਰਜ ਕੇਸ ਤੋਂ ਆਪਣੇ ਆਪ ਨੂੰ ਦੋਸ਼ਾਂ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਸੀ।