ਜਲੰਧਰ : ਪੰਜਾਬੀ ਅਦਾਕਾਰ ਦੀਪ ਸਿੱਧੂ ਖ਼ਿਲਾਫ ਰਵਿਦਾਸੀਆ ਸਮਾਜ ਤੇ ਵਾਲਮੀਕਿ ਸਮਾਜ ਦੇ ਭਾਈਚਾਰੇ ਖ਼ਿਲਾਫ਼ ਜਾਤੀਸੂਚਕ ਸ਼ਬਦ ਬੋਲ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਐੱਸ. ਸੀ./ਐੱਸ
ਨਵੀਂ ਦਿੱਲੀ : ਕਿਸਾਨ ਟਰੈਕਟਰ ਪਰੇਡ ਦੌਰਾਨ 26 ਜਨਵਰੀ ਨੂੰ ਹੋਈ ਹਿੰਸਾ ਨੂੰ ਲੈ ਕੇ ਮੁਲਜ਼ਮ ਪੰਜਾਬੀ ਅਦਾਕਾਰ ਦੀਪ ਸਿੱਧੂ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਦੌਰਾਨ ਵੀਰਵਾਰ ਨੂੰ ਦਿੱਲੀ ਕੋਰਟ 'ਚ ਸਫਾਈ ਦਿੱਤੀ ਹੈ। ਲਾਲ ਕਿਲ੍ਹਾ ਹਿੰਸਾ 'ਚ ਮੁਲਜ਼ਮ ਦੀਪ ਸਿੱਧੂ ਦੇ ਵਕੀਲ ਨੇ ਕੋਰਟ 'ਚ ਕਿਹਾ
ਨਵੀਂ ਦਿੱਲੀ, (ਏਜੰਸੀਆਂ) : 26 ਜਨਵਰੀ ਲਾਲ ਕਿਲਾ ਹਿੰਸਾ ਮਾਮਲੇ ਵਿਚ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਇਸ ਸੁਣਵਾਈ ਦੌਰਾਨ ਦੀਪ ਸਿੱਧੂ ਦਾ ਅਦਾਲਤ ਨੂੰ ਕਹਿਣਾ ਸੀ ਕਿ ਉਸ ਨੇ ਕਿਸੇ ਕਿਸਮ ਦੀ ਹਿੰਸਾ ਨਹੀ ਕੀਤੀ ਅਤੇ ਨਾ ਹੀ ਕਿਸੇ ਨੂੰ ਭੜਕਾਇਆ। ਇਸੇ ਸਬੰਧ ਵਿਚ ਦਿੱਲੀ ਦੀ ਇੱਕ ਅਦਾਲਤ ਨੇ ਘਟਨਾਕ੍ਰ
ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਤਿਰੰਗੇ ਦੇ ਅਪਮਾਨ ਵਿਚ ਫੜੇ ਗਏ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।
ਦਿੱਲੀ ਪੁਲਿਸ ਦੇ ਰਡਾਰ 'ਤੇ ਜੁਗਰਾਜ ਸਿੰਘ ਤੋਂ ਇਲਾਵਾ ਪੰਜਾਬੀ ਅਦਾਕਾਰ ਦੀਪ ਸਿੱਧੂ ਤੇ ਪੰਜਾਬ ਦੇ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਵੀ ਹਨ। ਜੁਗਰਾਜ ਨੇ ਖੰਭੇ 'ਤੇ ਚੜ੍ਹ ਕੇ ਝੰਡਾ ਲਹਿਰਾਇਆ ਸੀ। ਦੀਪ ਤੇ ਲੱਖਾ ਨੇ ਹੰਗਾਮਾਕਾਰੀਆਂ ਦੀ ਅਗਵਾਈ ਕੀਤੀ ਸੀ। ਲਿਹਾਜ਼ਾ ਇਨ੍ਹਾਂ ਤਿੰਨਾਂ 'ਤੇ ਪੁਲਿਸ ਕਮਿਸ਼ਰ ਨੇ ਇਨਾਮ ਰੱਖਣ ਦਾ ਫ਼ੈਸਲਾ ਲਿਆ ਹੈ। ਇਨਾਮ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ।