ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਇਡਨ ਨੇ ਰੱਖਿਆ ਮੰਤਰੀ ਦੇ ਤੌਰ 'ਤੇ ਰਿਟਾਇਰਡ ਫ਼ੌਜੀ ਜਨਰਲ ਲੌਇਡਆਸਿਟਨ ਦੀ ਚੋਣ ਕੀਤੀ ਹੈ।
ਰਖਿਆ ਸਕੱਤਰ ਅਜੈ ਕੁਮਾਰ ਨੇ ਕਿਹਾ ਕਿ ਭਾਰਤ ਦੇ ਵਿਕਾਸ ਨਾਲ ਕਿਸੇ ਨੂੰ ਖ਼ਤਰਾ ਨਹੀਂ ਹੈ ਅਤੇ ਦੇਸ਼ ਕਿਸੇ ਤੋਂ ਡਰਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਹਿੱਤ ਲਈ ਇਹ ਲਾਜ਼ਮੀ ਹੈ ਕਿ ਦੇਸ਼ ਦੇ ਗੁਆਂਢ ਵਿਚ ਸਥਿਰਤਾ ਹੋਵੇ।