ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਯੂਥ ਕਾਂਗਰਸ ਨੇ ਅੱਜ ਐਲਾਨ ਕੀਤਾ ਕਿ ਉਹ ਦੁਸਹਿਰੇ ਮੌਕੇ ਮਾਨਸਾ ਵਿਖੇ ਰਾਵਣ ਵਾਂਗ ਪ੍ਰਧਾਨ ਮੰਤਰੀ ਨਰਿੰਦਰ ਦਾ ਪੁਤਲਾ ਸਾੜ ਕੇ ਆਪਣੇ ਰੋਹ ਦਾ ਪ੍ਰਗਟਾਵਾ ਕਰਨਗੇ। ਇਸ ਤੋਂ ਪਹਿਲਾਂ ਮਾਨਸਾ ਦੇ ਪਿੰਡਾਂ ਵਿੱਚ ਇੱਕ ਸਾਈਕਲ ਰੈਲੀ ਵੀ ਕੱਢੀ ਜਾਵੇਗੀ।
ਇਥੇ ਜਾਰੀ ਆਪਣੇ ਬਿਆਨ ਵਿੱਚ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ