Friday, April 04, 2025
 
BREAKING NEWS
ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਵਕਫ਼ ਬਿੱਲ: ਮਾਇਆਵਤੀ ਨੇ ਵਕਫ਼ ਸੋਧ ਬਿੱਲ 'ਤੇ ਅਸਹਿਮਤੀ ਪ੍ਰਗਟਾਈਬੈਂਕਾਕ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਮੁਹੰਮਦ ਯੂਨਸ ਦੀ ਮੁਲਾਕਾਤਟਰੰਪ ਦੇ ਟੈਰਿਫਾਂ ਨੇ ਮਚਾਈ ਤਬਾਹੀਸਾਡੇ ਲਈ ਕਿੰਨੀ ਲਾਭਦਾਇਕ ਹੈ ਇਹ ਚਟਣੀ ਆਓ ਜਾਣਦੇ ਹਾਂ

Dilli Chalo

Farmers Protest : ਸ਼ਹੀਦ ਹੋਏ ਕਿਸਾਨਾਂ ਨੂੰ ਉਨਟਾਰੀਓ ਵਿਧਾਨ ਸਭਾ 'ਚ ਦਿੱਤੀ ਸ਼ਰਧਾਂਜਲੀ 🇨🇦🙏

ਭਾਰਤ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੂੰਜ ਵਿਦੇਸ਼ਾਂ ਵਿਚ ਤਾਂ ਪੁੱਜ ਹੀ ਚੁੱਕੀ ਹੈ।

Farmers Protest : ਸੰਘਰਸ਼ ਤੋਂ ਵਾਪਸ ਪਰਤ ਰਹੀ ਮਜ਼ਦੂਰ ਮਹਿਲਾ ਆਗੂ ਦੀ ਸੜਕ ਹਾਦਸੇ ‘ਚ ਮੌਤ

ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਵਾਲੇ ਕਿਸਾਨਾਂ ਦੀ ਮੌਤ ਹੋਣ ਦਾ ਸਿਲਸਿਲਾ ਰੁਕ ਨਹੀਂ ਰਿਹਾ। 

ਬੀਜੇਪੀ ਨੂੰ ਟੁਕੜੇ ਟੁਕੜੇ ਗੈਂਗ ਕਹਿਣ ਵਾਲੇ ਅਕਾਲੀ ਉਸੇ ਗੈਂਗ ਦੇ ਹਿੱਸਾ : ਅਮਨ ਅਰੋੜਾ

ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਨੂੰ ਉਹ ਟੁਕੜੇ ਟੁਕੜੇ ਗੈਂਗ ਕਹਿ ਰਹੇ ਹਨ, ਅਸਲ ਵਿਚ ਉਹ ਖ਼ੁਦ ਵੀ ਉਸੇ ਟੁਕੜੇ-ਟੁਕੜੇ ਗੈਂਗ ਦਾ ਹਿੱਸਾ ਹਨ। ਇਹ ਟਿਪਣੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਕੀਤੀ ਹੈ।

ਮੋਦੀ ਸਰਕਾਰ ਵਲੋ ਇਕ ਹੋਰ ਬਿੱਲ ਤਿਆਰੀ ਵਿੱਚ, ਫਿਰ ਪੈ ਸਕਦੈ ਰੱਫੜ

ਭਾਰਤ ਦੀ ਭਾਜਪਾ ਸਰਕਾਰ ਵਲੋ ਧੜਾਧੜ ਬਿੱਲ ਪੇਸ਼ ਕੀਤੇ ਜਾ ਰਹੇ ਹਨ। ਅਜਿਹੇ ਵਿਚ ਲੋਕਾਂ ਦਾ ਰੋਹ ਹੋਰ ਭੜਕ ਸਕਦਾ ਹੈ ? 

Farmers Protest : ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਕਿਸਾਨਾਂ ਨੂੰ ਦੱਸਿਆ ਧਰਤੀ ਦੇ ਸਿਪਾਹੀ

ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਕਿਸਾਨਾਂ ਨੂੰ ਧਰਤੀ ਦੇ ਸਿਪਾਹੀ ਕਹਿ ਕੇ  ਅੰਦੋਲਨ  ਕਰ ਰਹੇ  ਕਿਸਾਨਾਂ ਦਾ ਸਮਰਥਨ ਕੀਤਾ।

Farmers Protest : ਇੱਕ ਹੋਰ ਕਿਸਾਨ ਨੇ ਸਵਾਸ ਛੱਡੇ

ਸਿੰਘੂ ਬਾਰਡਰ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਮੰਗਲਵਾਰ ਨੂੰ ਇਕ ਕਿਸਾਨ ਦੀ ਮੌਤ ਹੋ ਗਈ। ਪ੍ਰਵਾਰ ਵਾਲਿਆਂ ਅਨੁਸਾਰ ਮ੍ਰਿਤਕ ਰਾਤ ਨੂੰ ਖਾਣਾ ਖਾ ਕੇ ਸੁੱਤਾ ਸੀ ਪਰ ਸਵੇਰੇ ਨਹੀਂ ਉੱਠਿਆ।

Farmers Protest : ਪਹਿਲਵਾਨ ਵਿਨੇਸ਼ ਫੋਗਾਟ ਨੇ ਕੀਤੀ ਕਿਸਾਨਾਂ ਦੀ ਹਮਾਇਤ

ਨਵੇਂ ਖੇਤੀਬਾੜੀ ਕਾਨੂੰਨ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਕਿਸਾਨ ਸਿਰਫ ਆਪਣੀ ਮਿਹਨਤ ਦਾ ਸਨਮਾਨ ਚਾਹੁੰਦੇ ਹਨ।

ਕਿਸਾਨਾਂ ਦੇ ਹੱਕ ਵਿਚ ਆਈਆਂ ਬਾਲੀਵੁੱਡ ਦੀਆਂ ਇਹ ਮਸ਼ਹੂਰ ਅਭਿਨੇਤਰੀਆਂ

ਦੇਸ਼ ਵਿੱਚ ਕਿਸਾਨ ਅੰਦੋਲਨ ਨੇ ਪੂਰੀ ਦੁਨੀਆ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਬਾਲੀਵੁੱਡ ਵੀ ਇਸ ਅੰਦੋਲਨ ਵਿਚ ਇਕ ਮਹੱਤਵਪੂਰਣ ਕੜੀ ਵਜੋਂ ਉੱਭਰਿਆ ਹੈ।

ਬੜੀ ਸਰਲ ਅਤੇ ਸਪਸ਼ਟ ਹੈ ਕਿਸਾਨਾਂ ਦੀ ਮੰਗ, ਫਿਰ ਮੀਟਿੰਗਾਂ 'ਤੇ ਮੀਟਿੰਗਾਂ ਕਿਉਂ : ਭਗਵੰਤ ਮਾਨ

ਕੇਂਦਰ ਸਰਕਾਰ ਵੱਲੋਂ ਖੇਤੀ ਬਾਰੇ ਥੋਪੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਹੋਈ 5ਵੇਂ ਦੌਰ ਦੀ ਬੈਠਕ ਵੀ ਬੇਨਤੀਜਾ ਰਹਿਣ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਦਾ ਅੜੀਅਲ ਰਵੱਈਆ ਨੇ ਕੇਵਲ ਕਿਸਾਨਾਂ ਬਲਕਿ ਦੇਸ਼ ਭਰ ਦੇ ਹਰੇਕ ਵਰਗ ਲਈ ਘਾਤਕ ਸਾਬਤ ਹੋਵੇਗਾ, ਕਿਉਂਕਿ ਖੇਤੀ ਪ੍ਰਧਾਨ ਦੇਸ਼ ਹੋਣ ਕਰਕੇ ਦੇਸ਼ ਦੀ ਆਰਥਿਕਤਾ ਖੇਤੀਬਾੜੀ 'ਤੇ ਹੀ ਨਿਰਭਰ ਹੈ।

ਕਿਸਾਨ ਅੰਦੋਲਨ : ਸਬਜ਼ੀਆਂ ਦੇ ਮੁੱਲ 'ਚ ਭਾਰੀ ਗਿਰਾਵਟ

 ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ 10ਵੇਂ ਦਿਨ ਵੀ ਜਾਰੀ ਹੈ । ਕਿਸਾਨਾਂ ਦੇ ਦਿੱਲੀ ਸਰਹੱਦਾਂ ਬੰਦ ਕਰਨ ਕਾਰਨ ਗੁਆਂਢੀ ਸੂਬਿਆਂ ਤੋਂ ਦਿੱਲੀ ਆਉਣ ਵਾਲੀ ਸਬਜ਼ੀਆਂ ਦੀ ਸਪਲਾਈ ਵਿੱਚ ਦਰਪੇਸ਼ ਦਿੱਕਤਾਂ ਆ ਰਹੀਆਂ ਹਨ । 

ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਤਾਂ ਦਰੋਣਾਚਾਰੀਆ ਐਵਾਰਡ ਕਰਾਂਗਾ ਵਾਪਸ : ਸੰਧੂ

ਸਾਬਕਾ ਰਾਸ਼ਟਰੀ ਮੁੱਕੇਬਾਜ਼ੀ ਕੋਚ ਗੁਰਬਕਸ਼ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਨਵੇਂ ਖੇਤੀਬਾੜੀ ਨਿਯਮਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ

ਦਿ ਗ੍ਰੇਟ ਖਲੀ ਨੇ ਮਾਰਿਆ ਕਿਸਾਨਾਂ ਦੇ ਹੱਕ ਦਾ ਨਾਹਰਾ

WWE ਦੇ ਚੈਂਪੀਅਨ ਰਹਿ ਚੁੱਕੇ ਪਹਿਲਵਾਨ ਦਲੀਪ ਰਾਣਾ ਉਰਫ ਦਿ ਗ੍ਰੇਟ ਖਲੀ ਵੀ ਕਿਸਾਨ ਅੰਦੋਲਨ ਦੇ ਸਮਰਥਨ 'ਚ ਆ ਗਏ ਹਨ | 

ਦਿੱਲੀ 'ਚ ਅੰਦੋਲਨਕਾਰੀ ਕਿਸਾਨਾਂ ਦੀ ਸੇਵਾ 'ਚ 'ਆਪ' ਨੇ ਸੇਵਾਦਾਰਾਂ ਦੀ ਫ਼ੌਜ ਉਤਾਰੀ

ਦਰ ਵੱਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ - ਹਰਿਆਣਾ ਸਰਹੱਦ ਉਤੇ ਦਿਨ-ਰਾਤ ਡੱਟੇ ਕਿਸਾਨਾਂ ਦੀ ਸੇਵਾ ਲਈ ਆਮ ਆਦਮੀ ਪਾਰਟੀ (ਆਪ) ਨੇ ਸੇਵਾਦਾਰਾਂ ਦੀ ਫੌਜ ਉਤਾਰ ਦਿੱਤੀ ਹੈ। ਕਿਸਾਨਾਂ ਅੰਦੋਲਨ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਬਕਾਇਦਾ ਯੋਜਨਾਬੱਧ ਤਰੀਕੇ ਨਾਲ ਸਿਘੂੰ ਅਤੇ ਟੀਕਰੀ ਬਾਰਡਰ 'ਤੇ ਟੀਮਾਂ ਬਣਾ ਕੇ ਕੰਮ ਕੀਤਾ ਜਾ ਰਿਹਾ ਹੈ। 

Subscribe