Friday, November 22, 2024
 

Education

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕ ਯੂਨੀਅਨਾਂ ਨਾਲ ਮੀਟਿੰਗਾਂ, ਨਿਯਮਾਂ ਅਨੁਸਾਰ ਮਸਲੇ ਹੱਲ ਕਰਨ ਦਾ ਦਿੱਤਾ ਭਰੋਸਾ

ਸਕੂਲ ਸਿੱਖਿਆ ਮੰਤਰੀ ਵੱਲੋਂ “ਮਿਸ਼ਨ ਸਿੱਖਿਆ“ ਦਾ ਆਗ਼ਾਜ਼, ਨੰਗਲ ਦੇ ਵੱਖ-ਵੱਖ ਸਕੂਲਾਂ ਦੇ ਦੌਰੇ

ਸਿੱਖਿਆ ਮਾਡਲ 'ਤੇ ਪ੍ਰਗਟ ਸਿੰਘ ਨੇ ਕੇਜਰੀਵਾਲ ਨੂੰ ਪੁੱਛੇ ਇਹ ਸਵਾਲ

ਪੰਜਾਬ ਯੂਨੀਵਰਸਟੀ ਖੋਲ੍ਹਣ ਦੀ ਮੰਗ ਨੂੰ ਲੈ ਕੇ ਲਾਇਆ ਧਰਨਾ

ਲਗਭਗ ਪਿਛਲੇ ਇਕ ਸਾਲ ਤੋਂ ਬੰਦ ਪਈ ਪੰਜਾਬ ਯੂਨੀਵਰਸਟੀ ਨੂੰ ਖੋਲ੍ਹਣ ਦੀ ਮੰਗ ਉਠਣ ਲੱਗੀ ਹੈ, ਕਈ ਵਿਦਿਆਰਥੀ ਸੰਗਠਨ ਅਜਿਹੀ ਮੰਗ ਕਰ ਚੁੱਕੇ ਹਨ। 

ਪੰਜ ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਨਾਮਵਰ ਸਖਸ਼ੀਅਤਾਂ ਦੇ ਯੋਗਦਾਨ ਨੂੰ ਮਾਣ

9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਲੇਬਸ ਵਿਚ ਕੱਟ-ਵੱਡ

ਕੋਰੋਨਾ ਮਹਾਮਾਰੀ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਸਿਲੇਬਸ ’ਚ 30 ਫ਼ੀਸਦੀ ਤੱਕ ਦੀ ਕਟੌਤੀ ਕੀਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਇਕ ਪੱਤਰ ਅਨੁਸਾਰ ਪੰਬੋਰਡ ਵੱਲੋਂ ਵਿੱਦਿਅਕ ਸਾਲ 2020-21 ਲਈ 9ਵੀਂ ਤੋਂ 12ਵੀਂ ਜਮਾਤ ਦੇ ਪੰਜਾਬੀ ਅਤੇ ਇਤਿਹਾਸ ਵਿਸ਼ੇ ਤੋਂ ਇਲਾਵਾ ਹੋਰ ਵਿਸ਼ਿਆਂ ਦੇ ਪਾਠਕ੍ਰਮ ਨੂੰ 30 ਫ਼ੀਸਦੀ ਘੱਟ ਕੀਤਾ ਗਿਆ ਹੈ।

ਇੰਗਲਿਸ਼ ਬੂਸਟਰ ਕਲੱਬਾਂ ਨਾਲ ਸਰਕਾਰੀ ਸਕੂਲਾਂ 'ਚ ਦਾਖ਼ਲ ਹੋਣ ਦੇ ਰੁਝਾਨ 'ਚ ਹੋਰ ਤੇਜੀ ਆਵੇਗੀ

15 ਅਕਤੂਬਰ ਤੋਂ ਖੁੱਲ੍ਹਣ ਜਾ ਰਹੇ ਨੇ ਸਕੂਲ

PU 'ਚ ਮੈਰਿਟ ਦੇ ਆਧਾਰ 'ਤੇ B.Ed. ਵਿੱਚ ਮਿਲੇਗਾ ਦਾਖਲਾ, 29 ਤੱਕ ਚੱਲੇਗੀ ਪ੍ਰਕਿਰਿਆ

ਪੀਯੂ ਵਿੱਚ ਬੀ.ਐਡ ਜਨਰਲ, ਬੀ.ਐਡ. ਯੋਗਾ, ਬੀ.ਐੱਡ ਸਪੈਸ਼ਲ ਐਜੂਕੇਸ਼ਨ ਵਿਚ ਦਾਖਲੇ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੀਯੂ ਨਾਲ ਜੁੜੇ ਕਾਲਜਾਂ ਵਿੱਚ ਮੈਰਿਟ ਦੇ ਅਧਾਰ 'ਤੇ ਬੀ. ਐੱਡ ਦੇ ਦਾਖਲੇ ਹੋਣਗੇ। 

ਵਿਦਿਆਰਥੀਆਂ ਲਈ 3 ਅਕਤੂਬਰ ਤੋਂ ਦੂਰਦਰਸ਼ਨ ਰਾਹੀਂ ਸ਼ੁਰੂ ਹੋਣਗੀਆਂ ਖ਼ਾਸ ਜਮਾਤਾਂ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ 'ਚ ਪੜ੍ਹਦੇ ਵਿਦਿਆਰਥੀਆਂ ਨੂੰ ਜ਼ਿੰਦਗੀ ਜਿਉਣ ਦੇ ਹੁਨਰ ਸਿਖਾਉਣ ਦੀ ਮੁਹਿੰਮ 3 ਅਕਤੂਬਰ ਤੋਂ ਅਰੰਭ ਕੀਤੀ ਜਾ ਰਹੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਰਾਜ ਹੈ, ਜਿਸ ਅੰਦਰ ਸਕੂਲੀ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਲਈ ਵਿਸ਼ੇਸ਼ ਵਿਸ਼ਾ ਸ਼ੁਰੂ ਕੀਤਾ ਗਿਆ ਹੈ। ਇਸ ਵਿਸ਼ੇ ਲਈ 'ਸਵਾਗਤ ਜ਼ਿੰਦਗੀ' ਸਿਰਲੇਖ ਅਧੀਨ ਵਿਸ਼ੇਸ਼ ਪੁਸਤਕਾਂ ਤਿਆਰ ਕੀਤੀਆਂ ਗਈਆਂ ਹਨ।

Unlock 4 : ਯੂਪੀ ਵਿੱਚ ਅੱਜ ਤੋਂ ਨਹੀਂ ਖੁੱਲਣਗੇ ਸਕੂਲ - ਕਾਲਜ, ਸਰਕਾਰ ਦੇ ਸੰਕੇਤ- ਅਜੇ ਹਾਲਾਤ ਠੀਕ ਨਹੀਂ

ਉੱਤਰ ਪ੍ਰਦੇਸ਼ ਵਿੱਚ ਫਿਲਹਾਲ ਸਕੂਲ ਨਹੀਂ ਖੋਲ੍ਹੇ ਜਾਣਗੇ। ਸਰਕਾਰ ਦੇ ਮੁਤਾਬਕ ਅਜੇ ਸੂਬੇ ਵਿੱਚ ਹਾਲਾਤ ਠੀਕ ਨਹੀਂ ਹਨ। ਇਸ ਲਈ ਸਕੂਲ ਜਾਂ ਕਾਲਜ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ 

ਵਿਦਿਅਕ ਅਦਾਰੇ ਤੇ ਪੁਲਿਸ ਦੀ ਵੱਡੀ ਕਾਰਵਾਈ, ਮਾਲਕ ਸਮੇਤ 11 ਗ੍ਰਿਫਤਾਰ

ਰਾਸ਼ਟਰੀ ਸਿੱਖਿਆ ਨੀਤੀ ਨੌਜਵਾਨਾਂ ਦੇ ਕਾਰਜ 'ਤੇ ਜ਼ੋਰ ਦੇਵੇਗੀ : ਮੋਦੀ

ਰਾਸ਼ਟਰੀ ਸਿੱਖਿਆ ਨੀਤੀ 2020 'ਤੇ ਅੱਜ ਰਾਜਪਾਲਾਂ ਦਾ ਸੰਮੇਲਨ ਹੋਣ ਜਾ ਰਿਹਾ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਮੋਦੀ ਸੰਮੇਲਨ ਦੇ ਉਦਘਾਟਨ ਸੈਸ਼ਨ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਸੰਬੋਧਨ ਕਰਨਗੇ।

ਦੋ ਹੋਰ ਸਰਕਾਰੀ ਸਕੂਲਾਂ ਦਾ ਨਾਂ ਸ਼ਹੀਦਾਂ ਦੇ ਨਾਂ 'ਤੇ ਰਖਿਆ : ਵਿਜੈ ਇੰਦਰ ਸਿੰਗਲਾ

ਵਿਸ਼ਵ ਬੈਂਕ ਨੇ ਸਿਖਿਆ 'ਚ ਸੁਧਾਰ ਲਈ 3700 ਕਰੋੜ ਰੁਪਏ ਦੇ ਕਰਜ਼ ਨੂੰ ਦਿਤੀ ਮਨਜ਼ੂਰੀ

 ਵਿਸ਼ਵ ਬੈਂਕ ਨੇ ਐਤਵਾਰ ਨੂੰ ਕਿਹਾ ਕਿ ਉਸ ਦੇ ਕਾਰਜਕਾਰੀ ਬੋਰਡ ਆਫ਼ ਡਾਇਰੈਕਟਰ ਨੇ 6 ਭਾਰਤੀ ਸੂਬਿਆਂ 'ਚ ਸਕੂਲੀ ਸਿਖਿਆ ਦੀ ਗੁਣਵੱਤਾ ਅਤੇ ਕਾਰਜਸ਼ੀਲਤਾ 'ਚ ਸੁਧਾਰ ਲਈ 50 ਕਰੋੜ ਡਾਲਰ (3700 ਕਰੋੜ ਰੁਪਏ) ਦੇ ਕਰਜ਼ ਨੂੰ ਮਨਜ਼ੂਰੀ ਦਿਤੀ। ਵਿਸ਼ਵ ਬੈਂਕ ਦੇ ਇਕ ਬਿਆਨ 'ਚ ਕਿਹਾ ਕਿ ਬੋਰਡ ਆਫ਼ ਡਾਇਰੈਕਟਰ ਨੇ 24 ਜੂਨ 2020 ਨੂੰ ਕਰਜ਼ ਨੂੰ ਮਨਜ਼ੂਰੀ ਦਿਤੀ।

America : ਸਿੱਖ ਵਿਦਿਆਰਥੀ ਨੂੰ ਧਮਕਾਉਣ 'ਤੇ ਮਾਮਲਾ ਦਰਜ

Subscribe