Friday, November 22, 2024
 

Ev

ਕੀ ਆਸਾਮ 'ਚ ਪੋਲਿੰਗ ਏਜੰਟ ਨੇ EVM 'ਤੇ 5 ਵਾਰ BJP ਨੂੰ ਪਾਈ ਵੋਟ ? ਵੀਡੀਓ ਵਾਇਰਲ

ਪਟਿਆਲਾ ਦੇ ਚਾਰ ਹੋਰ ਖੇਤਰਾਂ ਨੂੰ ਅਫ਼ਰੀਕਨ ਸਵਾਈਨ ਫ਼ੀਵਰ ਨਾਲ ਪ੍ਰਭਾਵਤ ਜ਼ੋਨ ਐਲਾਨਿਆ

ਸਿਗਰਟਨੋਸ਼ੀ ਕਰਨੋਂ ਮਨ੍ਹਾ ਕਰਨ ’ਤੇ ਅੰਮ੍ਰਿਤਧਾਰੀ ਸਿੱਖ ਦਾ ਕੱਟਿਆ ਕੰਨ

ਕੈਨੇਡਾ ’ਚ ਟਰੈਕਟਰ ਟਰੇਲਰ ਦੀ ਕਈ ਗੱਡੀਆਂ ਨਾਲ ਟੱਕਰ, 1 ਵਿਅਕਤੀ ਦੀ ਮੌਤ ਤੇ ਦਰਜਨਾਂ ਜ਼ਖਮੀ

'ਆਪ' ਵਿਧਾਇਕ ਦਾ ਵੱਡਾ ਫ਼ੈਸਲਾ, ਮਹਿਜ਼ ਇੱਕ ਰੁਪਿਆ ਲੈਣਗੇ ਤਨਖਾਹ

ਵੋਟਰਾਂ ਨੂੰ ਵੋਟਿੰਗ ਮਸ਼ੀਨ ਅਤੇ ਵੀਵੀਪੈਟ ਦੀ ਵਰਤੋਂ ਬਾਰੇ ਕੀਤਾ ਜਾਗਰੂਕ

ਗੁਰੂ ਨਾਨਕ ਦੇਵ ਜੀ ਬਾਰੇ ਅਸ਼ਲੀਲ ਟਿੱਪਣੀਆਂ : ਸਿੱਖ ਜਥੇਬੰਦੀਆਂ ਨੇ ਲਗਾਇਆ ਧਰਨਾ

'ਮੈਨ ਵਰਸੇਜ਼ ਵਾਈਲਡ' ਵਿੱਚ ਨਜ਼ਰ ਆਉਣਗੇ ਅਜੇ ਦੇਵਗਨ

ਛੋਟੇ ਕੱਪੜੇ ਪਾਉਣ ਵਾਲਿਆਂ ਨੂੰ ਹੁਣ ਨਹੀਂ ਮਿਲੇਗਾ ਇਸ ਮੰਦਰ ਵਿਚ ਦਾਖਲਾ

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ ਨੇੜੇ ਲੱਗੀ ਭਿਆਨਕ ਅੱਗ

ਮੈਂ ਡਾਕਟਰਾਂ ਦੇ ਨਹੀਂ ਸਗੋਂ ਡਰੱਗ ਮਾਫੀਆ ਵਿਰੁਧ ਹਾਂ : ਬਾਬਾ ਰਾਮਦੇਵ

ਅੰਗਰੇਜ਼ੀ ਦਵਾਈਆਂ ਦੀਆਂ ਕੰਪਨੀਆਂ ਲੁੱਟ ਮਚਾਉਂਦੀਆਂ ਹਨ : ਰਾਮਦੇਵ

ਰਾਮਦੇਵ  ‘ਬਿਨਾਂ ਸ਼ਰਤ ਮੁਆਫੀ ਮੰਗੋ’ : ਰੈਜ਼ੀਡੈਂਟ ਡਾਕਟਰ

ਆਸਟ੍ਰੇਲੀਆ ਦੇ ਜੰਗਲਾਂ ’ਚ ਦੁਰਲੱਭ ਜੀਵ ਮਿਲਿਆ ਹਜ਼ਾਰਾਂ ਸਾਲ ਪੁਰਾਣੀ ਹੈ ਇਹ ਪ੍ਰਜਾਤੀ

ਅਸਾਮ ਚੋਣਾਂ: 90 ਵੋਟਰ ਰਜਿਸਟਰਡ ਸਨ ਪਰ ਪਰ EVM ਵਿਚ ਪਈਆਂ 171 ਵੋਟਾਂ

ਅਸਾਮ : ਅਸਾਮ ਦੇ ਦੀਮਾ ਹਸਾਓ ਜ਼ਿਲ੍ਹੇ ਦੇ ਇਕ ਪੋਲਿੰਗ ਕੇਂਦਰ 'ਤੇ ਵੱਡੀਆਂ ਬੇਨਿਯਮੀਆਂ ਦਾ ਖੁਲਾਸਾ ਹੋਇਆ ਹੈ। ਉਸ ਪੋਲਿੰਗ ਕੇਂਦਰ ਉਤੇ ਸਿਰਫ 90 ਵੋਟਰ ਰਜਿਸਟਰਡ ਹਨ, ਪਰ ਕੁੱਲ 171 ਵੋਟਾਂ ਪਈਆਂ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਪੰਜ ਚੋਣ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

EVM ਰਾਹੀਂ ਚੋਣਾਂ ਨਾ ਕਰਵਾਉਣ ਦੀ ਅਪੀਲ ਨੂੰ ਸੁਪਰੀਮ ਕੋਰਟ ਨੇ ਕੀਤਾ ਖਾਰਜ ⚖️

ਚੋਣ ਕਮਿਸ਼ਨ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਈਵੀਐਮ ਰਾਹੀਂ

ਲੰਡਨ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਸੜਕ ਦਾ ਨਾਂ ਰੱਖਣ ਦਾ ਫੈਸਲਾ

ਪੱਛਮੀ ਲੰਡਨ ਪ੍ਰੀਸ਼ਦ ਨੇ ਕਿਹਾ ਹੈ ਕਿ ਉਸਨੇ ਪੰਜਾਬੀ ਬਹੁਗਿਣਤੀ ਵਾਲੇ ਉਪਨਗਰ ਸਾਊਥਹਾਲ 'ਚ ਇਕ ਸੜਕ ਦਾ ਨਾਂ ਗੁਰੂ ਨਾਨਕ ਰੋਡ ਕਰਨ 'ਤੇ ਕਰਨ ਦਾ ਫੈਸਲਾ ਲਿਆ ਹੈ। ਸੋਮਵਾਰ ਨੂੰ ਪੂਰੀ ਦੁਨੀਆ ਵਿਚ ਗੁਰਪੁਰਬ ਦੇ ਰੂਪ 'ਚ ਮਨਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਐਲਾਨ ਕੀਤਾ ਗਿਆ ਹੈ।

ਧਰਨੇ ਵਿਚ ਮਨਾਉਣਗੇ ਕਿਸਾਨ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਉਤਸਵ

  ਪੰਜਾਬ ਦੀਆਂ 30 ਕਿਸਾਨ-ਜਥੇਬੰਦੀਆਂ ਦੇ ਪੰਜਾਬ 'ਚ ਸੰਘਰਸ਼ ਦੇ 2 ਮਹੀਨੇ ਪੂਰੇ ਹੋ ਗਏ ਹਨ, ਅੱਜ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਉਤਸਵ ਕਿਸਾਨਾਂ ਵੱਲੋਂ ਪੱਕੇ-ਧਰਨਿਆਂ 'ਚ ਹੀ ਮਨਾਇਆ ਜਾਵੇਗਾ। ਪੰਜਾਬ ਤੋਂ ਕਾਫ਼ਲਿਆਂ ਦਾ ਦਿੱਲੀ ਜਾਣਾ ਜਾਰੀ ਹੈ। 

ਸ਼ਹਿਰ ਸੁਲਤਾਨਪੁਰ ਲੋਧੀ ਦਾ ਸਮਾਰਟ ਸਿਟੀ ਬਣਨ ਵੱਲ ਪਹਿਲਾ ਕਦਮ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਨੇ ਸ਼ਹਿਰ ਸੁਲਤਾਨਪੁਰ ਲੋਧੀ ਨੂੰ ਤੋਹਫ਼ਾ ਦਿੰਦਿਆਂ ਹਰੇਕ ਘਰ ਅਤੇ ਜਾਇਦਾਦ ਨੂੰ ਯੁਨੀਕ ਪਹਿਚਾਣ ਨੰਬਰ ਜਾਰੀ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। 

ਹੁਣ 'ਯੈਲੋ ਫੀਵਰ' ਦਾ ਕਹਿਰ, 76 ਲੋਕਾਂ ਦੀ ਮੌਤ

ਪੱਛਮੀ ਅਫਰੀਕੀ ਦੇਸ਼ ਨਾਇਜ਼ੀਰੀਆ ਦੇ 3 ਸੂਬਿਆਂ ਵਿਚ ਯੈਲੋ ਫੀਵਰ (ਪੀਲਾ ਬੁਖਾਰ) ਮਹਾਮਾਰੀ ਦਾ ਰੂਪ ਲੈ ਚੁੱਕੀ ਹੈ ਅਤੇ ਨਵੰਬਰ ਦੇ ਪਹਿਲੇ 10 ਦਿਨਾਂ ਵਿਚ ਇਸ ਨਾਲ 76 ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਾਇਜ਼ੀਰੀਆ ਰੋਗ ਕੰਟਰੋਲ ਕੇਂਦਰ ਦੇ ਜਨਰਲ ਸਕੱਤਰ ਚਿਰਵੇ ਇਹੇਕੇਵਜੁ ਨੇ ਕਿਹਾ ਕਿ ਬੀਤੀਂ 1 ਤੋਂ 11 ਨਵੰਬਰ ਵਿਚਾਲੇ ਡੈਲਟਾ ਸੂਬੇ ਵਿਚ ਕੁਲ 35 ਮੌਤਾਂ, 33 ਮੌਤਾਂ ਐਨੁਗੂ ਸੂਬੇ ਵਿਚ ਅਤੇ 8 ਮੌਤਾਂ ਬਾਓਚੀ ਸੂਬੇ ਵਿਚ ਹੋਈਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਇਨ੍ਹਾਂ ਸੂਬਿਆਂ ਵਿਚ 222 ਸ਼ੱਕੀ ਮਾਮਲੇ ਅਤੇ 19 ਪੁਸ਼ਟ ਮਾਮਲੇ ਵੀ ਰਿਪੋਰਟ ਕੀਤੇ ਗਏ ਹਨ।

ਗੁਰੂ ਨਾਨਕ ਸਾਹਿਬ ਦੇ ਚਰਨ-ਛੋਹ ਪ੍ਰਾਪਤ ਪੰਜਾ ਸਾਹਿਬ (ਹਸਨ ਅਬਦਾਲ)

ਗੁਰੂ ਨਾਨਕ ਸਾਹਿਬ ਦੇ ਚਰਨ-ਛੋਹ ਪ੍ਰਾਪਤ ਪੰਜਾ ਸਾਹਿਬ (ਹਸਨ ਅਬਦਾਲ) ਦੀ ਪਵਿੱਤਰ ਧਰਤੀ, ਪਾਕਿਸਤਾਨ ਦੀ ਕੌਮੀ ਰਾਜਧਾਨੀ ਇਸਲਾਮਾਬਾਦ ਤੋਂ ਲਹਿੰਦੇ ਵੱਲ, ਮੌਜੂਦਾ ਲਹਿੰਦੇ ਪੰਜਾਬ ਦੇ ਪੁਰਾਤਨ ਸ਼ਹਿਰ ਰਾਵਲਪਿੰਡੀ ਤੋਂ ਉੱਤਰ-ਪੱਛਮ ਦਿਸ਼ਾ ਵਿਚ ਲਗਪਗ 45 ਕੁ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਭੂਗੋਲਿਕ ਸਥਿਤੀ ਪੱਖੋਂ ਇਹ ਪਾਕਿਸਤਾਨ ਦੇ ਉੱਤਰੀ ਸਰਹੱਦੀ ਇਲਾਕੇ ਦੇ ਨੇੜੇ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਅਟਕ (ਕੈਂਬਲਪੁਰ) ਵਿਚ ਪੈਂਦਾ ਹੈ ਅਤੇ ਲਾਹੌਰ ਤੋਂ ਪਿਸ਼ਾਵਰ ਹੁੰਦੇ ਹੋਏ ਦੱਰਾ ਖੈਬਰ ਰਾਹੀਂ ਪੱਛਮੀ ਤੇ ਮੱਧ ਏਸ਼ੀਆ ਵੱਲ ਜਾਣ ਵਾਲੇ ਵਪਾਰਕ ਰਸਤੇ ਉੱਤੇ ਸਥਿਤ ਇਕ ਅਹਿਮ ਸਥਾਨ ਹੈ।

ਕਪਿਲ ਦੇਵ ਨੂੰ ਹਸਪਤਾਲੋਂ ਮਿਲੀ ਛੁੱਟੀ

 ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਸਿਹਤਯਾਬ ਹੋ ਗਏ ਹਨ। ਉਨ੍ਹਾਂ ਨੂੰ ਐਤਵਾਰ ਦੁਪਹਿਰੇ ਓਖਲਾ ਸਥਿਤ ਫੋਰਟਿਸ ਐਸਕਾਰਟ ਹਾਰਟ ਇੰਸਟੀਚਿਊਟ ਤੋਂ ਛੁੱਟੀ ਦੇ ਦਿੱਤੀ। ਇਸ ਤੋਂ ਬਾਅਦ ਉਹ ਘਰ ਪਰਤ ਆਏ ਹਨ ਪਰ ਕਾਰਡੀਅਲੌਜੀ ਵਿਭਾਗ ਦੇ ਨਿਰਦੇਸ਼ਕ ਡਾ. ਅਤੁਲ ਮਾਥੁਰ ਦੀ ਨਿਗਰਾਨੀ ਹੇਠ ਰਹਿਣਗੇ।

ਹਸਪਤਾਲ ਤੋਂ ਆਈ ਕਪਿਲ ਦੇਵ ਦੀ ਪਹਿਲੀ ਤਸਵੀਰ, ਜਾਣੋ ਕੀ ਹੈ ਹੁਣ ਹਾਲ

ਭਾਰਤ ਨੂੰ ਪਹਿਲਾ ਵਿਸ਼ਵ ਕੱਪ ਦਿਵਾਉਣ ਵਾਲੇ ਕਪਤਾਨ ਕਪਿਲ ਦੇਵ ਦੇ ਪ੍ਰਸ਼ੰਸਕਾਂ ਲਈ ਰਾਹਤ ਦੀ ਖ਼ਬਰ ਆਈ ਹੈ। ਕਪਿਲ ਦੇਵ ਦੀ ਐਂਜੀਓਪਲਾਸਟੀ ਸਫਲ ਰਹੀ ਹੈ ਅਤੇ ਇਹ ਮਹਾਨ ਖਿਡਾਰੀ ਹੁਣ ਠੀਕ ਹੈ। ਹਸਪਤਾਲ ਤੋਂ ਕਪਿਲ ਦੇਵ ਦੀ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ , ਜਿਸ ਵਿਚ ਉਹ ਬਿਲਕੁਲ ਸਹੀ ਲੱਗ ਰਹੇ ਹਨ।

ਆਸਮਾਨ ਤੋਂ ਪਿਆ ਮਰੇ ਪੰਛੀਆਂ ਦਾ ਮੀਂਹ, ਵਿਨਾਸ਼ ਦੀ ਸ਼ੰਕਾ 'ਚ ਸਹਿਮੇ ਲੋਕ

ਰਾਹੁਲ ਗਾਂਧੀ ਕਿਸਾਨੀ ਮਸਲਿਆਂ ਤੋਂ ਅਣਜਾਣ, ਰੈਲੀਆਂ ਸਿਆਸੀ ਸਟੰਟ: ਸੁਖਦੇਵ ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਬੁੱਧਵਾਰ ਨੂੰ ਸੈਕਟਰ-82 ਸਥਿਤ ਸਨਅਤੀ ਪਲਾਟ ਨੰਬਰ-92 ਵਿੱਚ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸਾਬਕਾ ਡਿਪਟੀ ਸਪੀਕਰ

ਹਜ਼ਾਰਾਂ ਡਾਲਰ 'ਚ ਨਿਲਾਮ ਹੋਇਆ ਇਬਰਾਹੀਮ ਲਿੰਕਨ ਦੇ ਵਾਲਾਂ ਦਾ ਗੁੱਛਾ

ਇਬਰਾਹੀਮ ਲਿੰਕਨ ਦਾ ਵਾਲਾਂ ਦਾ ਇੱਕ ਗੁੱਛਾ ਅਤੇ 1865 ਵਿਚ ਉਨ੍ਹਾਂ ਦੇ ਕਤਲ ਦੀ ਜਾਣਕਾਰੀ ਦੇਣ ਵਾਲੀ ਖੂਨ ਨਾਲ ਭਿੱਜੀ ਇਕ ਤਾਰ ਇਥੇ ਇੱਕ ਨਿਲਾਮੀ ਦੌਰਾਨ 81 ਹਜ਼ਾਰ ਡਾਲਰ ਤੋਂ ਵਧੇਰੇ ਵਿਚ ਵਿਕੇ। ਬੋਸਟਨ ਦੇ ਆਰ.ਆਰ. ਆਕਸ਼ਨ ਮੁਤਾਬਕ 

ਸਰਿਤਾ ਨੇ ਕੋਵਿਡ-19 ਨੂੰ ਦਿੱਤੀ ਮਾਤ,ਫਿਰ ਵੀ ਇਕਾਂਤਵਾਸ

ਸਾਬਕਾ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐੱਲ. ਸਰਿਤਾ ਦੇਵੀ covid-19 ਬੀਮਾਰੀ ਤੋਂ ਉੱਭਰ ਚੁੱਕੀ ਹੈ ਪਰ ਉਸ ਨੇ ਆਪਣੇ ਨੌਜਵਾਨ ਬੇਟੇ ਦੀ ਖਾਤਿਰ ਇੰਫਾਲ ਵਿਚ ਆਪਣੇ ਘਰ ਤੋਂ ਬਾਹਰ ਘੱਟ ਤੋਂ ਘੱਟ 10 ਦਿਨ ਤਕ ਇਕਾਂਤਵਾਸ 'ਤੇ ਰਹਿਣ ਦਾ ਫੈਸਲਾ ਕੀਤਾ ਹੈ।

ਉਸਾਰੀ ਅਧੀਨ ਘਰ 'ਚੋਂ ਮਿਲਿਆ ਜੰਗਾਲਿਆ ਰਿਵਾਲਵਰ

ਨਿਰਦੇਸ਼ਕ ਨਿਸ਼ਿਕਾਂਤ ਕਾਮਤ ਹਸਪਤਾਲ ਦਾਖ਼ਲ, ਹਾਲਤ ਨਾਜ਼ੁਕ

 ਦ੍ਰਿਸ਼ਿਅਮ ਅਤੇ ਮੁੰਬਈ ਮੇਰੀ ਜਾਨ ਵਰਗੀਆਂ ਫਿਲਮਾਂ ਵਿੱਚ ਕੰਮ ਕਰਨ ਲਈ ਜਾਣੇ ਜਾਂਦੇ ਮਸ਼ਹੂਰ ਨਿਰਦੇਸ਼ਕ ਨਿਸ਼ਿਕਾਂਤ ਕਾਮਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦਾ ਹੈਦਰਾਬਾਦ ਵਿੱਚ ਇਲਾਜ ਚੱਲ ਰਿਹਾ ਹੈ। 

ਕਜ਼ਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਕੋਰੋਨਾ ਪਾਜ਼ੇਟਿਵ

ਸਿਰਫ ਇੱਕ ਜਾਂ ਦੋ ਵੈਨਿਊ ‘ਚ ਹੋ ਸਕਦੇ ਨੇ ਕ੍ਰਿਕਟ ਮੈਚ

ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਜੀ

ਪੰਜਾਬ 'ਚ ਟੈਕਸ ਚੋਰੀ ਵਿਚ ਸ਼ਾਮਲ ਟ੍ਰੇਡਰਾਂ ਤੇ ਫਰਮਾਂ 'ਤੇ ਕਾਰਵਾਈ

ਗੁੱਸੇ 'ਚ ਆਏ ਉਮੀਦਵਾਰ ਨੇ ਪੋਲਿੰਗ ਬੂਥ 'ਚ ਦਾਖਲ ਹੋ ਕੇ ਤੋੜੀ ਈਵੀਐੱਮ, ਪੁਲਿਸ ਨੇ ਕੀਤਾ ਗ੍ਰਿਫ਼ਤਾਰ

Subscribe