ਸ਼ਨਿਚਰਵਾਰ ਨੂੰ ਦੀਵਾਲੀ ਮੌਕੇ ਦੋ ਧਿਰਾਂ ਦੀ ਹੋਈ ਆਪਸੀ ਲੜਾਈ ਨੇ ਖ਼ੂਨੀ ਰੂਪ ਧਾਰ ਲਿਆ ਤੇ ਇਕ ਨੌਜਵਾਨ ਦਾ ਹੱਥ ਵੱਢਿਆ ਗਿਆ।
ਜਾਣਕਾਰੀ ਅਨੁਸਾਰ ਸਥਾਨਕ ਸਰਕਾਰੀ ਕੰਨਿਆ ਸਕੂਲ ਦੇ ਨਜ਼ਦੀਕ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਨੌਜਵਾਨਾਂ ਨੇ ਸਕੂਲ ਨੇੜੇ ਖੜ੍ਹੇ ਇਕ ਨੌਜਵਾਨ ਨੂੰ ਘੇਰ ਲਿਆ ਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਵੱਲੋਂ ਨੌਜਵਾਨ