ਸੱਤ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰਾਂ ਦੇ ਸਮੂਹ ਨੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੂੰ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਭਾਰਤੀ ਹਮਰੁਤਬਾ ਸਾਹਮਣੇ ਭਾਰਤ ਵਿੱਚ ਕਿਸਾਨੀ ਅੰਦੋਲਨ ਦਾ ਮੁੱਦਾ ਚੁੱਕਣ। ਸਮੂਹ ਵਿੱਚ ਭਾਰਤੀ-ਅਮਰੀਕੀ ਸੈਨੇਟਰ ਪ੍ਰਮਿਲਾ ਜੈਪਾਲ ਵੀ ਸ਼ਾਮਲ ਹਨ।