Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

Gandhi

ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਮਾਤਾ ਦਾ ਦਿਹਾਂਤ

ਰਾਜੀਵ ਗਾਂਧੀ ਦੀ ਜਯੰਤੀ ’ਤੇ ਪ੍ਰਧਾਨ ਮੰਤਰੀ, ਰਾਹੁਲ ਤੇ ਪ੍ਰਿਯੰਕਾ ਨੇ ਦਿਤੀ ਸ਼ਰਧਾਂਜਲੀ

ਪੰਜਾਬ ਦੇ AG 'ਤੇ ਹਮਲਾ: 13 ਸਾਲ ਪਹਿਲਾਂ ਇਸੇ ਥਾਂ ਰਾਹੁਲ ਗਾਂਧੀ ਨੂੰ ਵੀ ਬਣਾਇਆ ਗਿਆ ਸੀ ਨਿਸ਼ਾਨਾ

ਸੋਨੀਆ ਗਾਂਧੀ ਦੇ ਨਿੱਜੀ ਸਹਾਇਕ ਖ਼ਿਲਾਫ਼ ਬਲਾਤਕਾਰ ਦਾ ਮਾਮਲਾ ਦਰਜ

ਰਾਹੁਲ ਗਾਂਧੀ ਦੇ ਦਫਤਰ ‘ਤੇ ਹਮਲਾ, ਮੁਲਾਜ਼ਮਾਂ ਦੀ ਬੇਰਹਿਮੀ ਨਾਲ ਕੁੱਟਮਾਰ

ਨੈਸ਼ਨਲ ਹੈਰਾਲਡ ਮਾਮਲੇ 'ਚ ਸੋਨੀਆ ਗਾਂਧੀ ਨੂੰ ਨਵਾਂ ਸੰਮਨ ਜਾਰੀ

ਸੋਨੀਆ ਗਾਂਧੀ ਦੇ ਘਰ ਹੰਗਾਮੀ ਮੀਟਿੰਗ : ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਦੀ ਸੱਤਾ ਵਿੱਚ ਵਾਪਸੀ ਲਈ ਰੂਪਰੇਖਾ ਤਿਆਰ ਕੀਤੀ

ਰਾਜੀਵ ਗਾਂਧੀ ਹੱਤਿਆ ਦੇ ਦੋਸ਼ੀ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਸਮੇਤ ਕਈ ਸਿਆਸੀ ਆਗੂਆਂ ਨੂੰ ਹਾਈ ਕੋਰਟ ਵੱਲੋਂ ਨੋਟਿਸ ਜਾਰੀ

ਗੋਆ ਦੇ ਲੋਕਾਂ ਦਾ ਅਹਿਮ ਮੁੱਦਿਆਂ ਤੋਂ ਧਿਆਨ ਭਟਕਾ ਰਹੇ ਹਨ PM ਮੋਦੀ - ਰਾਹੁਲ ਗਾਂਧੀ

ਰਾਹੁਲ ਗਾਂਧੀ CM ਚਿਹਰੇ ਲਈ ਲੋਕਾਂ ਦੀ ਰਾਏ ਲੈਣਗੇ

ਰਾਹੁਲ ਗਾਂਧੀ ਦਾ ਮੋਦੀ ਸਰਕਾਰ 'ਤੇ ਤੰਜ਼, 'ਸਰਕਾਰ ਦੇਸ਼ ਦੀ ਰੱਖਿਆ ਕਰਨ 'ਚ ਅਸਮਰੱਥ'

ਲਖੀਮਪੁਰ ਖੀਰੀ ਕਾਂਡ : ਨਵਜੋਤ ਸਿੱਧੂ ਨੇ ਲਿਆ ਵੱਡਾ ਫ਼ੈਸਲਾ

ਚੰਡੀਗ਼ੜ੍ਹ : ਯੂ.ਪੀ. ਵਿਚ ਪਿਛਲੇ ਦਿਨ ਹੋਏ ਕਿਸਾਨਾਂ ਦੇ ਕਤਲੇਆਮ ਦਾ ਮਾਮਲਾ ਉਲਝਦਾ ਜਾ ਰਿਹਾ ਹੈ। ਸਾਰੀਆਂ ਕਿਸਾਨ ਪੱਖੀ ਧਿਰਾਂ ਮੰਗ ਕਰ ਰਹੀਆਂ ਹਨ ਕਿ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਜੇਲ ਅੰਦਰ ਸੁੱਟਿਆ ਜਾਵੇ। ਪਰ ਇਸ ਸੱ

ਲਖੀਮਪੁਰ ਖੀਰੀ ਕਾਂਡ : ਪ੍ਰਿਯੰਕਾ ਗਾਂਧੀ ਵਿਰੁਧ ਪਰਚਾ ਦਰਜ

ਸੀਤਾਪੁਰ : ਲਖੀਮਪੁਰ ਖੀਰੀ ਵਿਚ ਧਾਰਾ 144 ਲੱਗੀ ਹੋਣ ਕਾਰਨ ਜਦੋਂ ਪ੍ਰਿਯੰਕਾ ਗਾਂਧੀ ਉਥੇ ਪੁੱਜੀ ਤਾਂ ਉਨ੍ਹਾਂ ਵਿਰੁਧ ਪਰਚਾ ਦਰਜ ਕਰ ਲਿਆ ਗਿਆ ਹੈ। ਦਰਅਸਲ ਕਿਸਾਨਾਂ ਦੇ ਹੱਕ ਵਿਚ ਖੜ੍ਹ ਜਾਣ ਕਾਰਨ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ, ਦੀਪੇਂਦਰ ਹੁੱਡਾ

Farmer Protest : ਲਖੀਮਪੁਰ ਖੀਰੀ ਜਾ ਰਹੀ ਪ੍ਰਿਯੰਕਾ ਗਾਂਧੀ ਗ੍ਰਿਫ਼ਤਾਰ

ਲਖਨਊ : ਲਖੀਮਪੁਰ ਖੀਰੀ ਦੇ ਤਿਕੋਨੀਆ ਖੇਤਰ ਵਿਚ ਹੋਈ ਹਿੰਸਾ ਵਿਚ ਕਈ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਦੇ ਬਾਅਦ ਸੋਮਵਾਰ ਤੜਕੇ ਮੌਕੇ ’ਤੇ ਜਾ ਰਹੀ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਰਸਤੇ ਵਿਚ ਸੀਤਾਪੁਰ ਵਿਚ ਹਿਰਾਸਤ 

ਹਰੀਸ਼ ਰਾਵਤ ਵਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਕੀ ਹੋਈ ਗੱਲਬਾਤ ?

ਮਨਪ੍ਰੀਤ ਬਾਦਲ ਤੇ ਰਾਜਾ ਵੜਿੰਗ ਦਾ ਵਿਵਾਦ ਭਖਿਆ

ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਪੈਦਾ ਹੋਇਆ ਵਿਵਾਦ ਹੋਰ ਤੂਲ ਫੜਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਹੁਣ ਰਾਜਾ ਵੜਿੰਗ ਨੇ ਟਵਿੱਟਰ ’ਤੇ ਇੱਕ ਪੋਸਟ ਕਰਦਿਆਂ ਮਨਪ੍ਰੀਤ ਬਾਦਲ ’ਤੇ ਅਕਾਲੀ ਦਲ ਨਾਲ ਸੈਟਿੰਗ ਹੋਣ ਦੇ ਗੰਭੀਰ ਦੋਸ਼ ਲਗਾਏ ਹਨ।

ਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਮਿਲੀ 7 ਸਾਲ ਦੀ ਸਜ਼ਾ

ਆਕਸੀਜਨ, ਹਸਪਤਾਲ ਬੈੱਡਾਂ ਦੀ ਘਾਟ ਕਰਕੇ ਪ੍ਰਿਅੰਕਾ ਗਾਂਧੀ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕੋਰੋਨਾ ਪਾਜ਼ੇਟਿਵ

ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕੋਰੋਨਾ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ ਹੈ। 

ਨਵੇਂ ਖੇਤੀ ਕਾਨੂੰਨਾਂ ਕਰਕੇ ਦੇਸ਼ ਦੇ ਕਿਸੇ ਵੀ ਨੌਜਵਾਨ ਨੂੰ ਨਹੀਂ ਮਿਲੇਗਾ ਰੋਜ਼ਗਾਰ: ਰਾਹੁਲ ਗਾਂਧੀ

ਕਾਂਗਰਸ ਨੇਤਾ ਰਾਹੁਲ ਗਾਂਧੀ ਰਾਜਸਥਾਨ ਦੌਰੇ ਦੇ ਦੂਜੇ ਦਿਨ ਸ਼ਨੀਵਾਰ ਅਜਮੇਰ ਦੇ ਕਿਸ਼ਨਗੜ ਪਹੁੰਚੇ। ਮੁੱਖ ਮੰਤਰੀ ਅਸ਼ੋਕ

‘ਮੈਂ ਅੰਨਦਾਤਾ ਦੇ ਨਾਲ ਸੀ, ਹਾਂ ਅਤੇ ਰਹਾਂਗਾ’ : ਰਾਹੁਲ ਗਾਂਧੀ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਸੰਘਰਸ਼ ਦੌਰਾਨ ਕਾਂਗਰਸ ਲਗਾਤਾਰ ਕੇਂਦਰ ਸਰਕਾਰ ‘ਤੇ ਸ਼ਬਦੀ ਹਮਲੇ ਬੋਲ ਰਹੀ ਹੈ। ਇਸ ਦੇ ਚਲਦਿਆਂ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਦਿਨ ਨਾ ਸੱਚੇ ਹਨ ਤੇ ਨਾ ਅੱਛੇ ਹਨ।

ਭਾਜਪਾ ਦਾ ਪੱਤਰਕਾਰਾਂ ਨੂੰ ਧਮਕਾਉਣਾ ਖ਼ਤਰਨਾਕ : ਪ੍ਰਿਯੰਕਾ ਗਾਂਧੀ

ਨਵੀਂ ਦਿੱਲੀ : ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਾਰਟੀ ਸੰਸਦ ਮੈਂਬਰ ਸ਼ਸ਼ੀ ਥਰੂਰ ਅਤੇ ਕੁੱਝ ਪੱਤਰਕਾਰਾਂ ਵਿਰੁਧ ਨੋਇਡਾ ਪੁਲਿਸ ਵਲੋਂ ਮਾਮਲਾ ਦਰਜ ਕੀਤੇ ਜਾਣ ਦੀ ਆਲੋਚਨਾ ਕੀਤੀ ਹੈ। ਪ੍ਰਿਯੰਕਾ ਨੇ ਸਨਿਚਰਵਾਰ ਨੂੰ ਕਿਹਾ ਕਿ ਜਨਪ੍ਰਤੀਨਿਧੀਆਂ ਅਤੇ ਪੱਤਰਕਾਰਾਂ ਨੂੰ ਭਾਜਪਾ ਸਰਕਾਰ ਵਲੋਂ ਧਮਕਾਉਣ ਦਾ ਰੁਝਾਨ ਖਤਰਨਾਕ ਹੈ।

ਸੋਨੀਆ ਗਾਂਧੀ ਨੇ ਕਿਸਾਨ ਅੰਦੋਲਨ ’ਤੇ ਘੇਰੀ ਕੇਂਦਰ ਸਰਕਾਰ 👊

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਸਾਨ ਅੰਦੋਲਨ ’ਤੇ ਕੇਂਦਰ ਨੂੰ ਘੇਰਦਿਆਂ ਕਿਹਾ ਹੈ ਕਿ ਸਰਕਾਰ ਨੇ ਇਸ ਮੁੱਦੇ ’ਤੇ ਗ਼ੈਰਸੰਜੀਦਾ ਅਤੇ ਹਊਮੈ ਵਾਲਾ ਰਵੱਈਆ ਅਪਣਾਇਆ

ਅਰਨਬ ਦੀ ਵਟਸਐਪ ਗੱਲਬਾਤ ਮਾਮਲੇ ਦੀ ਨਿਰਪੱਖ ਜਾਂਚ ਹੋਵੇ: ਪਿ੍ਰਯੰਕਾ

ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਬੁਧਵਾਰ ਨੂੰ ‘ਰਿਪਬਲਿਕ ਟੀਵੀ’ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਦੀ ਕਥਿਤ ਵਟਸਐਪ 

ਮੋਦੀ ਸਰਕਾਰ ਨੂੰ ਵਾਪਸ ਲੈਣੇ ਹੋਣਗੇ ਖੇਤੀ ਕਾਨੂੰਨ : ਰਾਹੁਲ

ਨਵੀਂ ਦਿੱਲੀ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਾਮਿਲਨਾਡੂ ਦੇ ਮੁਦਰੈ ’ਚ ਜੱਲੀਕੱਟੂ ਦੇ ਆਯੋਜਨ ਨੂੰ ਦੇਖਿਆ। ਇਸ ਦੌਰਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਨਿਸ਼ਾਨਾ ਵੀ ਸਾਧਿਆ। ਰਾਹੁਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਨਹੀਂ ਕਰ ਰਹੀ ਹੈ, ਸਗੋਂ ਉਨ੍ਹਾਂ ਨੂੰ ਬਰਬਾਦ ਕਰਨ ਦੀ ਯੋਜਨਾ ਬਣਾ ਰਹੀ ਹੈ।

ਕਿਸਾਨੀ ਮੁੱਦੇ ਤੇ ਸੋਨੀਆ ਗਾਂਧੀ ਬਣਾਵੇਗੀ ਰਣਨੀਤੀ

Farmers Protest : ਪ੍ਰਿਯੰਕਾ ਗਾਂਧੀ ਸਮੇਤ ਕਈ ਸੀਨੀਅਰ ਕਾਂਗਰਸੀ ਆਗੂ ਪੁਲਿਸ ਵਲੋਂ ਗ੍ਰਿਫ਼ਤਾਰ

ਖੇਤੀਬਾੜੀ ਕਾਨੂੰਨ ਖ਼ਿਲਾਫ਼ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ, ਕਾਂਗਰਸ ਪਾਰਟੀ ਨੇ ਵੀਰਵਾਰ ਨੂੰ ਵਿਜੇ ਚੌਕ ਤੋਂ ਰਾਸ਼ਟਰਪਤੀ ਭਵਨ ਤੱਕ ਪੈਦਲ ਮਾਰਚ ਕਰਨ ਦੀ ਯੋਜਨਾ ਬਣਾਈ ਸੀ। 

Farmers Protest : ਸੋਨੀਆ ਗਾਂਧੀ ਨੇ ਕੀਤਾ ਇਹ ਐਲਾਨ

 ਕਿਸਾਨਾਂ ਨੇ 8 ਦਸੰਬਰ ਯਾਨੀ ਕਿ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ, ਜਿਸਦਾ ਕਾਂਗਰਸ ਸਮੇਤ ਕਈ ਰਾਜਨੀਤਿਕ ਪਾਰਟੀਆਂ ਨੇ ਸਮਰਥਨ ਕੀਤਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਇਸ ਵਾਰ ਕਾਂਗਰਸ ਦੀ

ਰਾਜੀਵ ਗਾਂਧੀ ਕਤਲ ਦੇ ਮੁਲਜ਼ਮਾਂ ਦੀ ਪੈਰੋਲ 'ਚ ਵਾਧਾ

ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆਕਾਂਡ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਪੇਰਾਰੀਵਲਨ ਦੀ ਪੈਰੋਲ ਸੋਮਵਾਰ ਨੂੰ ਇਕ ਹਫ਼ਤੇ ਲਈ ਵਧਾ ਦਿੱਤੀ। ਉਸਦਾ ਮੈਡੀਕਲ ਚੈੱਕਅਪ ਹੋਣਾ ਹੈ। ਜਸਟਿਸ ਐੱਲ ਨਾਗੇਸ਼ਵਰ ਰਾਓ, ਹੇਮੰਤ ਗੁਪਤਾ ਤੇ ਅਜੇ ਰਸਤੋਗੀ ਦੇ ਬੈਂਚ ਨੇ ਤਾਮਿਲਨਾਡੂ ਸਰਕਾਰ ਨੂੰ ਨਿਰਦੇਸ਼ ਦਿੱਤਾ ਹੈ 

ਇਟਲੀ 'ਚ ਪੰਜਾਬੀ ਸਿੱਖ ਨੇ ਖ਼ਰੀਦਿਆ ਸੋਨੀਆ ਗਾਂਧੀ ਦਾ ਜੱਦੀ ਘਰ

ਦੇਸ਼-ਵਿਦੇਸ਼ 'ਚ ਵਿਲੱਖਣ ਕਾਰਨਾਮਿਆਂ ਨਾਲ ਪ੍ਰਸਿੱਧੀ ਖੱਟਣ ਵਾਲੇ ਪੰਜਾਬੀਆਂ ਦੀ ਪੂਰੀ ਦੁਨੀਆ 'ਚ ਬੱਲੇ-ਬੱਲੇ ਹੋਈ ਪਈ ਹੈ। ਅਜਿਹਾ ਹੀ ਇਕ ਹੋਰ ਮਾਰਕਾ ਮਾਰਦਿਆਂ ਸਿੱਖ ਆਗੂ ਸੁਖਦੇਵ ਸਿੰਘ ਕੰਗ ਨੇ ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਦਾ ਜੱਦੀ ਘਰ ਖ਼ਰੀਦ ਕੇ ਸਭ ਨੂੰ ਹੈਰਾਨ ਕਰ ਦਿਤਾ ਹੈ। 

31 ਅਕਤੂਬਰ 1984 : ਇਤਿਹਾਸ ਵਿਚ ਇਕ ਖਾਸ ਦਿਨ, ਵੇਖੋ ਵੀਡੀਓ

ਅੱਜ ਦੇ ਦਿਨ ਜਾਣੀ ਕਿ 31 ਅਕਤੂਬਰ 1984 ਨੂੰ ਸ਼ਹੀਦ ਭਾਈ ਬੇਅੰਤ ਸਿੰਘ ਅਤੇ ਭਾਈ ਸਤਵੰਤ ਸਿੰਘ ਨੇ ਭਾਰਤ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਸ ਦੇ ਘਰ ਵਿਚ ਹੀ ਗੋਲੀਆਂ ਮਾਰ ਕੇ ਮਾਰ ਮੁਕਾਇਆ ਸੀ। ਇਸ ਦਾ ਕਾਰਨ ਇਹ ਸੀ ਕਿ ਜੂਨ 1984 ਵਿਚ ਇੰਦਰਾ ਗਾਂਧੀ ਦੇ ਹੁਕਮ ਉਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਉਤੇ ਫ਼ੌਜੀ ਹਮਲਾ ਕਰਵਾਇਆ ਗਿਆ ਸੀ ਜਿਸ ਵਿਚ ਹਜ਼ਾਰਾਂ ਸਿੰਘ ਸਿੰਘਣੀਆਂ ਅਤੇ ਬਚੇ ਫ਼ੌਜੀਆਂ ਦੀਆਂ ਗੋਲੀਆਂ ਨਾਲ ਸ਼ਹੀਦ ਹੋ ਗਏ ਸਨ। ਇਸ ਦਾ ਬਦਲਾ ਲੈਣ ਲਈ ਹੀ ਸਿੰਘਾਂ ਨੇ ਇੰਦਰਾ ਗਾਂਧੀ ਨੂੰ ਗੋਲੀਆਂ ਮਾਰ ਕੇ ਮਾਰ ਮੁਕਾਇਆ ਸੀ। ਭਾਈ ਸਤਵੰਤ ਸਿੰਘ ਭਾਈ ਬੇਅੰਤ ਸਿੰਘ ਜੀ ਦੀ ਸ਼ਹਾਦਤ ਨੂੰ ਪ੍ਰਣਾਮ...

ਕਾਂਗਰਸ ਦੇ ਸ਼ਹਿਜਾਦੇ ਨੂੰ ਨਹੀਂ ਹੈ ਭਾਰਤ ਦੀ ਸੈਨਾ ਅਤੇ ਸਰਕਾਰ 'ਤੇ ਭਰੋਸਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ ਪੀ ਨੱਡਾ ਨੇ ਰਾਹੁਲ ਗਾਂਧੀ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸ ਦੇ ਸ਼ਹਿਜਾਦੇ ਨੂੰ ਭਾਰਤ ਵਿਚ ਕਿਸੇ ਵੀ ਚੀਜ਼‘ਤੇ ਵਿਸ਼ਵਾਸ ਨਹੀਂ ਹੈ, ਚਾਹੇ ਉਹ ਸੈਨਾ ਹੋਵੇ, ਸਰਕਾਰ ਜਾਂ ਸਾਡੇ ਲੋਕ। 

ਗੈਂਗਸਟਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ ‘ਚ ਸ਼ਰਣ ਕਿਉਂ, ਅਕਾਲੀਆਂ ਦਾ ਕਾਂਗਰਸ ਨੂੰ ਸਵਾਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਸ਼ਰਣ ਕਿਉਂ ਦਿੱਤੀ ਹੋਈ ਹੈ ਤੇ ਉਸ ਨੂੰ ਉੱਤਰ ਪ੍ਰਦੇਸ਼ ਵਿਚ ਅਦਾਲਤੀ ਪੇਸ਼ੀਆਂ ਤੋਂ ਬਚਾਇਆ ਜਾ ਰਿਹਾ ਹੈ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ਵਿਚੋਂ ਤੁਰੰਤ ਯੂ ਪੀ ਤਬਦੀਲ ਕੀਤਾ ਜਾਵੇ। 

ਅੱਜ ਬਿਹਾਰ 'ਚ ਸੱਤਾ ਅਤੇ ਉਸ ਦੇ ਹੰਕਾਰ 'ਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ : ਸੋਨੀਆ ਗਾਂਧੀ

ਬਿਹਾਰ ਵਿਧਾਨ ਸਭਾ ਚੋਣ 'ਚ ਪਹਿਲੇ ਪੜਾਅ ਦੀ ਵੋਟਿੰਗ ਤੋਂ ਕਰੀਬ 24 ਘੰਟੇ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ 'ਤੇ ਹਮਲਾ ਬੋਲਿਆ ਹੈ। ਸੋਨੀਆ ਨੇ ਨਿਤੀਸ਼ ਕੁਮਾਰ ਦੇ ਨਾਲ ਕੇਂਦਰ ਸਰਕਾਰ 'ਤੇ ਵੀ ਹਮਲਾ ਕੀਤਾ ਹੈ। 

ਖੇਤੀਬਾੜੀ ਕਾਨੂੰਨ ਤੋਂ ਨਾਰਾਜ਼ ਕਿਸਾਨ, ਇਹ ਇਕ ਖ਼ਤਰਨਾਕ ਮਿਸਾਲ : ਰਾਹੁਲ ਗਾਂਧੀ

ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਤੋਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨੂੰ ਲੈ ਕੇ ਕਿਸਾਨਾਂ ਵਿੱਚ ਬਹੁਤ ਗੁੱਸਾ ਹੈ, ਇਹ ਉਦਾਹਰਣ ਖ਼ਤਰਨਾਕ ਹੈ ਅਤੇ ਦੇਸ਼ ਲਈ ਸਥਿਤੀ ਚੰਗੀ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਯਕੀਨ ਦਿਵਾਉਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਸ਼ਬਦਾਂ ਨੂੰ ਸੁਣਨਾ ਚਾਹੀਦਾ ਹੈ।

ਹਰੀਸ਼ ਰਾਵਤ ਨੇ ਮਨਾਇਆ ਸਿੱਧੂ ਦਾ ਜਨਮਦਿਨ, ਫਿਰ ਤੋਂ ਸ਼ੁਰੂ ਹੋਈਆਂ ਚਰਚਾਵਾਂ

ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਅਤੇ ਸਾਬਕਾ ਕੇਂਦਰੀ ਮੰਤਰੀ ਹਰੀਸ਼ ਰਾਵਤ ਨੇ ਪਾਰਟੀ ਤੋਂ ਨਾਰਾਜ਼ ਚਲ ਰਹੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਜਨਮਦਿਨ ਮਨਾ ਕੇ ਨਵੀਆਂ ਚਰਚਾਵਾਂ ਛੇੜ ਦਿੱਤੀਆਂ ਹਨ। ਲੰਬੇ ਸਮੇਂ ਤੋਂ ਰਾਜਨੀਤੀ ਤੋਂ ਗਾਇਬ ਚਲ ਰਹੇ ਨਵਜੋਤ ਸਿੰਘ ਸਿੱਧੂ ਪਿਛਲੇ ਦਿਨੀਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਫਰੰਟ 'ਤੇ ਆਏ ਸਨ। ਨਵਜੋਤ ਸਿੱਧੂ ਦੀ ਸਰਕਾਰ 'ਤੇ ਸੰਗਠਨ ਵਿੱਚ ਵਾਪਸੀ ਨੂੰ ਲੈ ਕੇ ਕਈ ਦਿਨਾਂ ਤੋਂ ਚਰਚਾਵਾਂ ਚਲ ਰਹੀਆਂ ਹਨ।

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਹਿਦ : ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕੇਂਦਰ 'ਤੇ ਪਾਵਾਂਗੇ ਦਬਾਅ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮਿਲ ਕੇ ਇਹ ਅਹਿਦ ਕੀਤਾ ਕਿ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਉਤੇ ਦਬਾਅ ਪਾਇਆ ਜਾਵੇਗਾ। ਇਹ ਕਾਨੂੰਨਾਂ ਉਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਡੂੰਘਾਈ ਵਿੱਚ ਬਹਿਸ ਕੀਤੀ ਜਾਵੇਗੀ ਤਾਂ ਜੋ ਇਨ੍ਹਾਂ ਕਾਨੂੰਨਾਂ ਦੇ ਕਿਸਾਨਾਂ ਉਤੇ ਪੈਣ ਵਾਲੇ ਬੁਰੇ 

ਪੰਜਾਬ ਅੰਦਰ ਗੈਰ ਪੰਜਾਬੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਪਾਬੰਦੀ ਲਾਵੇ ਸਰਕਾਰ : ਧਰਮਵੀਰ ਗਾਂਧੀ

ਰਾਹੁਲ ਗਾਂਧੀ ਕਿਸਾਨੀ ਮਸਲਿਆਂ ਤੋਂ ਅਣਜਾਣ, ਰੈਲੀਆਂ ਸਿਆਸੀ ਸਟੰਟ: ਸੁਖਦੇਵ ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਬੁੱਧਵਾਰ ਨੂੰ ਸੈਕਟਰ-82 ਸਥਿਤ ਸਨਅਤੀ ਪਲਾਟ ਨੰਬਰ-92 ਵਿੱਚ ਪਾਰਟੀ ਦੇ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸਾਬਕਾ ਡਿਪਟੀ ਸਪੀਕਰ

12
Subscribe