Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

Governor

ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਨਿਯੁਕਤ

ਪੁਡੂਚੇਰੀ : ਤਾਮਿਲੀਸਾਈ ਸੁੰਦਰਰਾਜਨ ਨੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ 👍

ਕਿਰਨ ਬੇਦੀ ਦੇ ਸਥਾਨ ’ਤੇ ਪੁਡੂਚੇਰੀ ਲਈ ਤਾਮਿਲੀਸਾਈ ਸੁੰਦਰਰਾਜਨ ਨੇ ਉੱਪ ਰਾਜਪਾਲ ਵਜੋਂ ਸਹੁੰ ਚੁੱਕ ਲਈ ਹੈ। 

ਮਾਮਲਾ ਸੰਚਾਰ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਦਾ : ਮੁੱਖ ਸਕੱਤਰ ਤੇ DGP ਕੀਤੇ ਤਲਬ 😶

ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਧਰਨੇ 'ਤੇ ਬੈਠੇ ਹਨ ਅਤੇ ਇਸੇ ਤਹਿਤ ਪਿਛਲੇ ਕੁਝ ਦਿਨਾਂ ਦੌਰਾਨ 1600 ਤੋਂ ਵੱਧ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਿਆ ਗਿਆ ਹੈ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੇ 

ਮਿਊਜ਼ੀਅਮ ਆਫ਼ ਟ੍ਰੀਜ਼ - ਚੰਡੀਗੜ ਵਿਖੇ ਇੱਕ ਨਵੇਕਲਾ ਵਾਤਾਵਰਨ ਪੱਖੀ ਮੀਲਪੱਥਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਚੰਡੀਗੜ ਵਿਖੇ ਮਿਊਜ਼ੀਅਮ ਆਫ਼ ਟ੍ਰੀਜ਼-ਸਿੱਖ ਧਰਮ ਨਾਲ ਸਬੰਧਤ ਪਵਿੱਤਰ ਦਰਖ਼ਤਾਂ ਦੀ ਸੰਭਾਲ ਵਾਲੇ ਵਿਲੱਖਣ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਹਨਾਂ ਪਵਿੱਤਰ ਦਰਖ਼ਤਾਂ ਦੇ ਨਾਮ ’ਤੇ ਕਈ ਸਿੱਖ ਗੁਰਦਵਾਰਿਆਂ ਦੇ ਨਾਂ  ਰੱਖੇ ਗਏ ਹਨ।

ਰਾਜਪਾਲ ਨੇ ਦਿੱਤੀ ਹਰਿਆਣਾ ਦਿਵਸ ਮੌਕੇ ਵਧਾਈ

ਪੱਛਮੀ ਬੰਗਾਲ 'ਚ ਸਿੱਖ ਨਾਲ ਕੁੱਟਮਾਰ ਦੇ ਮਾਮਲੇ ਨੂੰ ਲੈਕੇ ਮਨਜਿੰਦਰ ਸਿਰਸਾ ਨੇ ਗਵਰਨਰ ਨਾਲ ਕੀਤੀ ਮੁਲਾਕਾਤ

ਪੱਛਮੀ ਬੰਗਾਲ 'ਚ ਸਿੱਖ ਵਿਅਕਤੀ ਨਾਲ ਪੁਲਿਸ ਨੇ ਕੁੱਟਮਾਰ ਕੀਤੀ ਸੀ। ਇਸ ਮਾਮਲੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਗਵਰਨਰ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਹੈ।

ਨਰਸਿੰਗ ਹੋਮ 'ਚ ਵੱਧਦੀ ਮੌਤਾਂ ਦੀ ਗਿਣਤੀ ਕਾਰਨ ਨਿਊਯਾਰਕ ਦੇ ਗਵਰਨਰ ਦੀ ਆਲੋਚਨਾ

Subscribe