Friday, April 04, 2025
 
BREAKING NEWS
ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਵਿਚਕਾਰ ਰੋਪਵੇਅ ਸ਼ੁਰੂ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮੁੱਖ ਮੰਤਰੀਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਗੁਰਪਤਵੰਤ ਪੰਨੂ ਨੂੰ ਦਿੱਤਾ ਮੂੰਹਤੋੜ ਜਵਾਬ‘ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰਕਣਕ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ : ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਨਾ ਵਿਖੇ ਪਾਰਕ ਦੇ ਨਿਰਮਾਣ ਕਾਰਜਾਂ ਦੀ ਕੀਤੀ ਸ਼ੁਰੂਆਤਵਕਫ਼ ਸੋਧ ਬਿੱਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀਵਕਫ਼ ਬਿੱਲ: ਮਾਇਆਵਤੀ ਨੇ ਵਕਫ਼ ਸੋਧ ਬਿੱਲ 'ਤੇ ਅਸਹਿਮਤੀ ਪ੍ਰਗਟਾਈਬੈਂਕਾਕ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਮੁਹੰਮਦ ਯੂਨਸ ਦੀ ਮੁਲਾਕਾਤਟਰੰਪ ਦੇ ਟੈਰਿਫਾਂ ਨੇ ਮਚਾਈ ਤਬਾਹੀਸਾਡੇ ਲਈ ਕਿੰਨੀ ਲਾਭਦਾਇਕ ਹੈ ਇਹ ਚਟਣੀ ਆਓ ਜਾਣਦੇ ਹਾਂ

Govt

ਫਿਰੌਤੀ ਲਈ ਅਗਵਾ ਦੇ ਸਿਰਫ 38 ਮਾਮਲਿਆਂ ਦੇ ਜ਼ਿਕਰ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਹਰਪਾਲ ਚੀਮਾ ਦੇ ਝੂਠਾਂ ਦੇ ਪਾਜ ਉਧੇੜੇ

ਗੱਲਬਾਤ ਨਾਲ ਤੁਸੀਂ ਦੁੱਧ ਧੋਤੇ ਸਾਬਤ ਨਹੀਂ ਹੋਣ ਲੱਗੇ, ਖੇਤੀ ਕਾਨੂੰਨਾਂ ਦੇ ਪੁਆੜੇ ਦੀ ਜੜ ਤਾਂ ਤੁਸੀਂ ਖੁਦ ਹੋ : ਮੁੱਖ ਮੰਤਰੀ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

'ਸਿਰ ਫੋੜ ਦਿਉ’ ਦਾ ਹੁਕਮ ਦੇਣ ਵਾਲੇ SDM ’ਤੇ ਹੋਵੇਗੀ ਸਖ਼ਤ ਕਾਰਵਾਈ : ਚੌਟਾਲਾ

ਪੁਲਿਸ ਵੱਲੋਂ ਲਾਠੀਚਾਰਜ ਮਗਰੋਂ ਰੋਹ 'ਚ ਆਏ ਕਿਸਾਨਾਂ ਨੇ ਜਾਮ ਕੀਤੇ ਹਰਿਆਣਾ ਦੇ ਰੋਡ

ਬੇਰਹਿਮ ਹੋਈ ਮੋਦੀ ਸਰਕਾਰ ਅੱਖਾਂ ਮੂਹਰੇ ਦਮ ਤੋੜ ਰਹੇ ਅੰਨਦਾਤਾ ਨੂੰ ਦੇਖਣਾ ਨਹੀਂ ਚਾਹੁੰਦੀ : ਭਗਵੰਤ ਮਾਨ

ਰਣਜੀਤ ਬਾਵਾ ਦਰਸ਼ਕਾ ਨੂੰ ਦੇਵੇਗਾ ਸਰਪ੍ਰਾਈਜ਼

ਪੰਜਾਬੀ ਸਿੰਗਰ ਰਣਜੀਤ ਬਾਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ।ਜਿੱਥੇ ਉਹ ਆਪਣੀਆਂ ਆਉਣ ਵਾਲੀਆਂ ਮੂਵੀਜ਼ ਅਤੇ ਸੋਗਜ਼ ਦੇ ਬਾਰੇ ਵਿੱਚ ਜਾਣਕਾਰੀ ਦਿੰਦੇ ਹੀ ਰਹਿੰਦੇ ਨੇ ਅਤੇ ਹੁਣ ਥੋੜੇ ਦਿਨ ਪਹਿਲਾਂ ਹੀ ਉਨ੍ਹਾਂ

GST ਕੌਂਸਲ ਦੀ ਮੀਟਿੰਗ 'ਚ ਲਿਆ ਗਿਆ ਇਹ ਵੱਡਾ ਫੈਸਲਾ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ 'ਚ ਅੱਜ GST ਪਰਿਸ਼ਦ ਦੀ ਇਕ ਮਹੱਤਵਪੂਰਨ ਬੈਠਕ ਹੋਈ। GST ਕੌਂਸਲ ਦੀ ਅੱਜ ਹੋਈ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ।

ਭਾਰਤੀ ਆਈ.ਟੀ. ਪੇਸ਼ੇਵਰਾਂ ਲਈ H-1ਬੀ ਵੀਜ਼ਾ ’ਤੇ ਲੱਗੀ ਪਾਬੰਦੀ ਖ਼ਤਮ

ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਨੇ ਭਾਰਤੀਆਂ ਨੂੰ ਰਾਹਤ ਦਿੰਦੇ ਹੋਏ ਹੁਣ ਐੱਚ-1ਬੀ ਵੀਜ਼ਾ ਸਮੇਤ ਵਿਦੇਸ਼ੀ ਵਰਕਰਾਂ ਲਈ ਜਾਰੀ ਹੋਣ ਵਾਲੇ ਵੀਜ਼ਾ ’ਤੇ ਲਗਾਈ ਗਈ ਪਾਬੰਦੀ ਖ਼ਤਮ ਹੋ ਗਈ ਹੈ। 

ਅਮਰੀਕਾ : H-1B ਵੀਜ਼ਾ ਧਾਰਕ ਨੂੰ ਹੁਣ ਮਿਲੇਗਾ ਗ੍ਰੀਨ ਕਾਰਡ

ਗ੍ਰੀਨ ਕਾਰਡ ਨਾਲ ਅਮਰੀਕਾ 'ਚ ਸਥਾਈ ਤੌਰ 'ਤੇ ਕੰਮ ਕਰਨ ਤੇ ਵਸਣ ਦਾ ਅਧਿਕਾਰ ਮਿਲ ਜਾਂਦਾ ਹੈ 

Farmers Protest : ਸ਼ਹੀਦ ਹੋਏ ਕਿਸਾਨਾਂ ਨੂੰ ਉਨਟਾਰੀਓ ਵਿਧਾਨ ਸਭਾ 'ਚ ਦਿੱਤੀ ਸ਼ਰਧਾਂਜਲੀ 🇨🇦🙏

ਭਾਰਤ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੂੰਜ ਵਿਦੇਸ਼ਾਂ ਵਿਚ ਤਾਂ ਪੁੱਜ ਹੀ ਚੁੱਕੀ ਹੈ।

ਕੈਨੇਡਾ ਜਾਣ ਦਾ ਮੌਕਾ : ਹੁਨਰਮੰਦ ਉਮੀਦਵਾਰ ਕਰ ਸਕਦੇ ਹਨ ਇੰਜ ਅਪਲਾਈ 🇨🇦 👍

ਹੁਨਰਮੰਦ ਲੋਕ ਜੋ ਕੈਨੇਡਾ ਜਾ ਕੇ ਕੈਨੇਡੀਅਨ ਸਥਾਈ ਨਿਵਾਸ ਵੀਜ਼ਾ ਹਾਸਲ ਕਰਨਾ ਚਾਹੁੰਦੇ ਹਨ, ਉਨ੍ਹਾਂ ਲਈ ਐਕਸਪ੍ਰੈਸ ਦਾਖਲਾ ਬਹੁਤ ਹੀ ਚੰਗਾ ਮੌਕਾ ਹੈ।

ਕੈਨੇਡਾ ਸਰਕਾਰ ਨੇ 27,332 ਲੋਕਾਂ ਨੂੰ ਪੀ.ਆਰ ਦਾ ਦਿਤਾ ਮੌਕਾ 😍

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਕੈਨੇਡਾ ਦੀ ਫ਼ੈਡਰਲ ਸਰਕਾਰ ਵਲੋਂ ਲਏ ਗਏ ਇਕ 

ਹੁਣ ਪੇਰੈਂਟ ਵੀਜ਼ਾ ਲਵਾਉਣ ਲਈ ਆਸਟ੍ਰੇਲੀਆ ਤੋਂ ਬਾਹਰ ਨਹੀਂ ਜਾਣਾ ਪਵੇਗਾ 👍

ਆਸਟ੍ਰੇਲੀਅਨ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਇਨ੍ਹਾਂ ਵੀਜ਼ਾ ਰਿਆਇਤਾਂ ਤਹਿਤ ਪੈਰੇਂਟ ਵੀਜ਼ਾ ਸ਼੍ਰੇਣੀ ਦੇ ਬਿਨੈਕਾਰਾਂ ਨੂੰ ਕਰੋਨਾਵਾਇਰਸ ਮਹਾਂਮਾਰੀ ਦੌਰਾਨ ਆਪਣਾ ਵੀਜ਼ਾ ਮਨਜ਼ੂਰ ਕਰਵਾਉਣ ਲਈ 

ਸੋਨੀਆ ਗਾਂਧੀ ਨੇ ਕਿਸਾਨ ਅੰਦੋਲਨ ’ਤੇ ਘੇਰੀ ਕੇਂਦਰ ਸਰਕਾਰ 👊

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਸਾਨ ਅੰਦੋਲਨ ’ਤੇ ਕੇਂਦਰ ਨੂੰ ਘੇਰਦਿਆਂ ਕਿਹਾ ਹੈ ਕਿ ਸਰਕਾਰ ਨੇ ਇਸ ਮੁੱਦੇ ’ਤੇ ਗ਼ੈਰਸੰਜੀਦਾ ਅਤੇ ਹਊਮੈ ਵਾਲਾ ਰਵੱਈਆ ਅਪਣਾਇਆ

ਅਰਨਬ ਦੀ ਵਟਸਐਪ ਗੱਲਬਾਤ ਮਾਮਲੇ ਦੀ ਨਿਰਪੱਖ ਜਾਂਚ ਹੋਵੇ: ਪਿ੍ਰਯੰਕਾ

ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਬੁਧਵਾਰ ਨੂੰ ‘ਰਿਪਬਲਿਕ ਟੀਵੀ’ ਦੇ ਮੁੱਖ ਸੰਪਾਦਕ ਅਰਨਬ ਗੋਸਵਾਮੀ ਦੀ ਕਥਿਤ ਵਟਸਐਪ 

ਕੋਰੋਨਾ ਵੈਕਸੀਨ ਲਵਾਉਣ ਆਏ ਭਾਜਪਾ ਵਿਧਾਇਕ ਨੂੰ ਕਿਸਾਨਾਂ ਨੇ ਪਾਇਆ ਘੇਰਾ

ਦੇਸ਼ ਭਰ ’ਚ ਅੱਜ ਕੋਰੋਨਾ ਵੈਕਸੀਨੇਸ਼ਨ ਦੀ ਮਹਾਂ ਮੁਹਿੰਮ ਚਲਾਈ ਗਈ। ਇਸ ਦੌਰਾਨ ਹਰਿਆਣਾ ਦੇ ਕੈਥਲ ’ਚ ਕੋਰੋਨਾ ਵੈਕਸੀਨੇਸ਼ਨ ਪ੍ਰੋਗਰਾਮ ਦੌਰਾਨ ਮੌਕੇ 

Farmers Protest : ਸਿੰਘੂ ਬਾਰਡਰ 'ਤੇ ਇੱਕ ਹੋਰ ਕਿਸਾਨ ਦੀ ਮੌਤ 👨🏽‍🌾⚰😥

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 48ਵੇਂ ਦਿਨ ਵੀ ਜਾਰੀ ਹੈ। ਉੱਥੇ ਹੀ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਦੇਰ ਰਾਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਕਿਸਾਨ ਲਾਭ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ।

Farmers Protest : ਕੁੰਡਲੀ ਬਾਰਡਰ 'ਤੇ ਜ਼ਹਿਰ ਖਾਣ ਵਾਲੇ ਕਿਸਾਨ ਨੇ ਤੋੜਿਆ ਦਮ 😥🌾

 ਕੇਂਦਰ ਸਰਕਾਰ ਖ਼ਿਲਾਫ਼ ਖੇਤੀ ਬਿਲਾਂ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਗਏ ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਵਾਲੇ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਜ਼ਹਿਰ ਖਾ ਕੇ ਜੀਵਨ ਲੀਲਾ ਸਮਾਪਤ ਕਰ ਲਈ।

ਕੈਪਟਨ ਦਾ ਭਗਵੰਤ ਮਾਨ ਨੂੰ ਜਵਾਬ; ਝੂਠ ਨੇ ਤੁਹਾਡੀ ਸੰਸਦ ਮੈਂਬਰ ਵਜੋਂ ਨਾਕਾਬਲੀਅਤ ਦਾ ਪਰਦਾਫਾਸ਼ ਕੀਤਾ 🤨

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਬੋਲੇ ਜਾ ਰਹੇ ਕੋਰੇ ਝੂਠ ਦੀ ਕਰੜੀ ਆਲੋਚਨਾ ਕਰਦਿਆਂ ਆਖਿਆ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਮਾਨ ਵਰਗੇ ਲੋਕ ਜਿਨਾਂ ਨੂੰ ਸੰਵਿਧਾਨਕ ਤੇ ਕਾਨੂੰਨੀ ਪ੍ਰਕਿਰਿਆ ਬਾਰੇ ਉੱਕਾ ਵੀ ਗਿਆਨ ਨਹੀਂ, ਰਾਜਨੀਤੀ ਵਿੱਚ ਹਨ

Farmers Protest : ਰਾਤੋ ਰਾਤ ਕਿਸਾਨਾਂ ਨੇ ਲਗਾਇਆ ਨਵਾਂ ਜੁਗਾੜ 😍💪🏻

 ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ 38 ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਹੁਣ ਕਿਸਾਨ ਸਰਕਾਰ ਦੇ ਨਾਲ - ਨਾਲ ਵੱਧਦੀ ਸਰਦੀ ਅਤੇ ਮੀਂਹ ਦਾ ਵੀ ਡਟ ਕੇ ਸਾਮਣਾ ਕਰ ਰਹੇ ਹਨ।

ਕਾਨਪੁਰ : ਗੈਂਗਸਟਰ ਛੋਟਾ ਰਾਜਨ ਅਤੇ ਮੁੰਨਾ ਬਜਰੰਗੀ ਦੀ ਤਸਵੀਰ ਵਾਲੇ ਡਾਕ ਟਿਕਟ ਜਾਰੀ ਕਰਨ ਵਾਲੇ ਅਧਿਕਾਰੀ ਦੀ ਆਈ ਸ਼ਾਮਤ 🏤

ਕਾਨਪੁਰ ਦੇ ਮੁੱਖ ਡਾਕਘਰ ਤੋਂ ਅੰਡਰਵਲਡ ਮਾਫੀਆ ਡਾਨ ਛੋਟਾ ਰਾਜਨ ਅਤੇ ਮਾਰੇ ਜਾ ਚੁੱਕੇ ਗੈਂਗਸਟਰ ਮੁੰਨਾ ਬਜਰੰਗੀ ਦੀ ਤਸਵੀਰਾਂ ਵਾਲੇ ਡਾਕ ਟਿਕਟ ਜਾਰੀ ਕੀਤੇ ਜਾਣੇ ਮਗਰੋਂ ਵਿਭਾਗ ਨੇ ਇਸ ਮਾਮਲੇ ’ਚ ਜ਼ਿੰਮੇਦਾਰ ਪਾਏ ਜਾਣ ਵਾਲੇ ਇਕ ਵਿਭਾਗ ਦੇ ਮੁਲਾਜ਼ਮ ਨੂੰ ਮੁਅੱਤਲ ਕਰ ਦਿਤਾ ਹੈ। 

ਬੱਬੂ ਮਾਨ ਨੇ ਸ਼ਹੀਦ ਹੋਏ 11 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਵੱਡੀ ਮਦਾਦ

 ਕਿਸਾਨ ਅੰਦੋਲਨ ‘ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬੀ ਗਾਇਕ 'ਤੇ ਮਸ਼ਹੂਰ ਅਦਾਕਾਰ ਬੱਬੂ ਮਾਨ ਮਿਲੇ। ਉਨ੍ਹਾਂ ਦੇ ਜੱਦੀ ਪਿੰਡ ਖੰਟਮਾਨਪੁਰ ਵਿਖੇ 11 ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰ ਪਹੁੰਚੇ।

Farmers Protest :7 ਅਮਰੀਕੀ ਸੰਸਦ ਮੈਂਬਰਾਂ ਦੀ ਪੋਂਪੀਓ ਨੂੰ ਅਪੀਲ

ਸੱਤ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰਾਂ ਦੇ ਸਮੂਹ ਨੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੂੰ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਭਾਰਤੀ ਹਮਰੁਤਬਾ ਸਾਹਮਣੇ ਭਾਰਤ ਵਿੱਚ ਕਿਸਾਨੀ ਅੰਦੋਲਨ ਦਾ ਮੁੱਦਾ ਚੁੱਕਣ। ਸਮੂਹ ਵਿੱਚ ਭਾਰਤੀ-ਅਮਰੀਕੀ ਸੈਨੇਟਰ ਪ੍ਰਮਿਲਾ ਜੈਪਾਲ ਵੀ ਸ਼ਾਮਲ ਹਨ।

ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕੱਢਣ ਲਈ ਸਰਕਾਰ ਦੀ ਨੀਅਤ ਸਪਸ਼ਟ ਨਹੀਂ : ਕਾਂਗਰਸ

ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਆਪਣੇ ਇਰਾਦੇ ਨੂੰ ਸਪੱਸ਼ਟ ਕਰੇ। ਉਸਦਾ ਕਹਿਣਾ ਹੈ ਕਿ ਸਰਕਾਰ ਪ੍ਰਸਤਾਵ ਭੇਜਦੀ ਹੈ

ਕਿਸਾਨਾਂ ਦੀ ਹਿਮਾਇਤ 'ਚ ਮੋਦੀ 'ਤੇ ਵਰ੍ਹੇ ਰੰਧਾਵਾ

ਦਿੱਲੀ ਬਾਰਡਰ ‘ਤੇ ਆਪਣੇ ਹੱਕਾਂ ਦੀ ਰਾਖੀ ਲਈ ਕੇਂਦਰ ਨਾਲ ਆਰ ਪਾਰ ਦੀ ਲੜਾਈ ਲੜੇ ਰਹੇ ਕਿਸਾਨਾਂ ਦੇ ਹੱਕ ‘ਚ ਬੋਲਦਿਆਂ ਕੈਬਨਿਟ ਮੰਤਰੀ ਰੰਧਾਵਾ ਮੋਦੀ ਸਰਕਾਰ ‘ਤੇ ਵਰ੍ਹੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਦੇ ਨਾਂ ਜਾਰੀ ਸੰਦੇਸ਼ ਰੂਪੀ ਭਾਸਣ ਮੁੰਗੇਰੀ ਲਾਲ ਦੇ ਹੁਸੀਨ ਸੁਫਨਿਆਂ ਤੋਂ ਵੱਧ ਹੋਰ ਕੁਝ ਨਹੀਂ ਹੈ। 

ਫਿਲਮਾਂ ਨਾਲ ਜੁੜੀਆਂ 4 ਸੰਸਥਾਵਾਂ ਦੇ ਰਲੇਂਵੇ ਨੂੰ ਮਨਜ਼ੂਰੀ

ਕੇਂਦਰ ਸਰਕਾਰ ਨੇ ‘ਫਿਲਮਸ ਡਵੀਜ਼ਨ’, ‘ਡਾਇਰੈਕਟੋਰੇਟ ਆਫ਼ ਫਿਲਮ ਫੈਸਟੀਵਲ’, ‘ਨੈਸ਼ਨਲ ਫਿਲਮ ਆਰਕਾਈਵ ਆਫ ਇੰਡੀਆ’ ਅਤੇ ‘ਚਿਲਡਰਨ ਫਿਲਮ ਸੋਸਾਇਟੀ’ ਨੂੰ ਨੈਸ਼ਨਲ ਫਿਲਮ ਡਿਵਲਪਮੈਂਟ ਕਾਰਪੋਰੇਸ਼ਨ (ਐਨਐਫਡੀਸੀ) ਵਿੱਚ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ, ਪ੍ਰਸਤਾਵ ਨੂੰ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੁਆਰਾ ਮਨਜ਼ੂਰੀ ਦਿੱਤੀ ਗਈ।

ਸ਼ਹੀਦ ਹੋਏ ਸੰਘਰਸ਼ੀ ਕਿਸਾਨਾਂ ਲਈ 'ਆਪ' ਨੇ ਕੀਤੀ ਕੈਪਟਨ ਸਰਕਾਰ ਤੋਂ ਇਹ ਮੰਗ

ਪੰਜਾਬ ਦੀ ਹੋਂਦ ਦੀ ਲੜਾਈ ਲਈ ਚੱਲ ਰਹੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਵਾਸਤੇ ਵਿੱਤੀ ਮਦਦ, ਨੌਕਰੀ ਅਤੇ ਕਰਜ਼ਾ ਮੁਆਫੀ ਸਬੰਧੀ ਇਕ ਨੀਤੀ ਤਿਆਰ ਕਰਕੇ ਤੁਰੰਤ ਲਾਗੂ ਕੀਤੀ ਜਾਵੇ। ਇਹ ਆਮ ਆਦਮੀ ਪਾਰਟੀ ਪੰਜਾਬ ਨੇ ਕੈਪਟਨ ਸਰਕਾਰ ਤੋਂ ਕੀਤੀ ਹੈ।

Covid-19: 31 ਦਸੰਬਰ ਤੱਕ ਯੂਕੇ ਦੀਆਂ ਉਡਾਣਾਂ 'ਤੇ ਪਾਬੰਦੀ

ਕੋਰੋਨਾ ਵਾਇਰਸ ਦੁਨੀਆ ਦੇ ਲੋਕਾਂ ਨੂੰ ਨਿਰੰਤਰ ਪ੍ਰਭਾਵਿਤ ਕਰ ਰਿਹਾ ਹੈ। ਇਸ ਵਜ੍ਹਾ ਨਾਲ ਦੁਨੀਆ ਦੇ ਕਈ ਦੇਸ਼ ਦੁਬਾਰਾ ਪਾਬੰਦੀਆਂ ਲਗਾ ਰਹੇ ਹਨ। 

ਬਾਈਡਨ ਨੇ ਜਨਤਕ ਤੌਰ 'ਤੇ ਲਗਵਾਇਆ ਕੋਰੋਨਾ ਰੋਕੂ ਟੀਕਾ

ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਾਈਡਨ ਨੇ ਸੋਮਵਾਰ ਨੂੰ ਜਨਤਕ ਤੌਰ ‘ਤੇ ਕੋਰੋਨਾ ਦਾ ਟੀਕਾ ਲਗਵਾਇਆ। 

Farmers Protest : ਨਿਊਜ਼ੀਲੈਂਡ ਦੇ ਪੰਜਾਬੀ ਭਰਾਵਾਂ ਦੀ ਪਹਿਲ

ਦਿੱਲੀ ਅੰਦਰ ਚੱਲ ਰਹੇ ਕਿਸਾਨ ਅੰਦੋਲਨ ਨੂੰ ਵਿਦੇਸ਼ਾਂ ਵਿਚੋਂ ਵੀ ਪੂਰਨ ਹਮਾਇਤ ਮਿਲ ਰਹੀ ਹੈ। ਇਸ ਦੇ ਚਲਦਿਆਂ ਵਿਦੇਸ਼ੀ ਭਾਰਤੀਆਂ ਵਲੋਂ ਜਿਥੇ ਰੋਸ ਮੁਜਾਹਰੇ ਕਰ ਰਹੇ ਹਨ ਉਥੇ ਹੀ ਅੰਬਾਨੀ ਅਤੇ ਅਡਾਨੀ ਗਰੁੱਪ ਦੇ ਸਾਮਾਨ ਨੂੰ ਵੀ ਹੁਣ ਵਿਕਰੀ ਤੋਂ ਹਟਾਇਆ ਜਾ ਰਿਹਾ। 

MSP ਤੋਂ ਵੱਧ ਭਾਅ ਦੇਣ ਵਾਲੇ ਬਿਆਨ 'ਤੇ ਰੰਧਾਵਾ ਨੇ ਘੇਰੇ ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਸਰਕਾਰ ਵੱਲੋਂ ਫਸਲਾਂ ਦਾ ਐਮ.ਐਸ.ਪੀ ਤੋਂ ਵੱਧ ਭਾਅ ਦੇਣ ਦੇ ਬਿਆਨ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਘੇਰਿਆ ਹੈ।

ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਦੀ ਰਾਹ 'ਚ ਰੋੜੇ ਅਟਕਾਉਣ ਦਾ ਕੰਮ ਕਰ ਰਹੇ ਹਨ ਵਿਰੋਧੀ : ਤੋਮਰ

ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੀ ਕਿਸਾਨੀ ਲਹਿਰ ਲਗਾਤਾਰ ਜਾਰੀ ਹੈ। ਖੇਤੀ ਵਿਰੋਧੀ ਕਾਨੂੰਨ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਭੁੱਖ ਹੜਤਾਲ ਵੀ ਕੀਤੀ, ਜਦਕਿ ਅਖਿਲ ਹਿੰਦ ਕਿਸਾਨ ਤਾਲਮੇਲ ਕਮੇਟੀ ਨਾਲ ਸਬੰਧਤ ਦਸ ਜਥੇਬੰਦੀਆਂ ਨੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨਾਲ

ਕਿਸਾਨਾਂ ਨੇ ਦਿਖਾਏ ਬਿਰੇਂਦਰ ਸਿੰਘ ਨੂੰ ਕਾਲੇ ਝੰਡੇ

 ਹਰਿਆਣਾ ਦੇ ਜੀਂਦ 'ਚ ਇਕ ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਸਾਬਕਾ ਕੇਂਦਰੀ ਮੰਤਰੀ ਬਿਰੇਂਦਰ ਸਿੰਘ ਅਤੇ ਭਿਵਾਨੀ ਦੇ ਸਾਂਸਦ ਧਰਮਬੀਰ ਸਿੰਘ ਨੂੰ ਕਾਲੇ ਝੰਡੇ ਦਿਖਾਏ।

Farmers Protest : ਹੁਣ ਭਾਜਪਾ ਆਗੂ ਨੇ ਆੜ੍ਹਤੀਆਂ ਤੇ ਲਗਾਈ ਤੋਹਮਤ

 ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਸ਼ਾਂਤਾ ਕੁਮਾਰ ਨੇ ਕਿਹਾ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਆੜ੍ਹਤੀਆਂ ਤੋਂ ਪੈਸਾ ਮਿਲਾ ਰਿਹਾ ਹੈ ਅਤੇ ਇਹ ਅੰਦੋਲਨ ਤੇਜ਼ੀ

Farmers Protest : ਧਰਮਿੰਦਰ ਨੇ ਕਹੀ ਕੇਂਦਰ ਨੂੰ ਇਹ ਗੱਲ

ਦਿਗਜ ਅਦਾਕਾਰ ਧਰਮਿੰਦਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੂੰ ਕਿਸਾਨਾਂ ਨੂੰ ਦੁਖੀ ਵੇਖ ਕੇ ਦੁੱਖ ਹੁੰਦਾ ਹਾਂ ਅਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਬਾਰੇ ਛੇਤੀ ਕਦਮ ਚੁੱਕਣ ਦੀ ਅਪੀਲ ਕਰਦਾ ਹਾਂਂ। 

ਮੋਦੀ ਸਰਕਾਰ ਵਲੋ ਇਕ ਹੋਰ ਬਿੱਲ ਤਿਆਰੀ ਵਿੱਚ, ਫਿਰ ਪੈ ਸਕਦੈ ਰੱਫੜ

ਭਾਰਤ ਦੀ ਭਾਜਪਾ ਸਰਕਾਰ ਵਲੋ ਧੜਾਧੜ ਬਿੱਲ ਪੇਸ਼ ਕੀਤੇ ਜਾ ਰਹੇ ਹਨ। ਅਜਿਹੇ ਵਿਚ ਲੋਕਾਂ ਦਾ ਰੋਹ ਹੋਰ ਭੜਕ ਸਕਦਾ ਹੈ ? 

ਸ਼੍ਰੋਮਣੀ ਅਕਾਲੀ ਦਲ ਦੀ ਚੇਤਾਵਨੀ, ਲਾਪਰਵਾਹੀ ਵਾਲਾ ਕੋਈ ਵੀ ਕਦਮ ਨਾ ਚੁੱਕੇ ਕੇਂਦਰ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿਸਾਨੀ ਸੰਘਰਸ਼ ਨੂੰ ਤੋੜਨ ਲਈ ਉਹ ਕੋਈ ਵੀ ਲਾਪਰਵਾਹੀ ਵਾਲਾ ਜਾਂ ਦਮਨਕਾਰੀ ਕਦਮ ਨਾ ਚੁੱਕੇ ਜਿਸ ਨਾਲ ਕਿਸਾਨਾਂ ਦੇ ਮਨਾਂ ਵਿਚ ਭਾਵੁਕ ਸੱਟਾਂ ਡੂੰਘੀਆਂ ਹੋਣ ਅਤੇ ਦੇਸ਼ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਮਜ਼ੋਰ ਹੋਵੇ। ਕਾਂਗਰਸ ਦੀਆਂ ਪਾੜੋ ਤੇ ਰਾਜ ਕਰੋ ਵਾਲੀਆਂ ਬਜ਼ਰ ਗਲੀਆਂ ਨਾ ਦੁਹਰਾਓ। 

ਸ਼ਾਹ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਤੋਮਰ ਅਤੇ ਗੋਇਲ ਨਾਲ ਕੀਤੀ ਮੀਟਿੰਗ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੰਦੋਲਨਕਾਰੀ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਨਵੇਂ ਖੇਤੀਬਾੜੀ ਕਾਨੂੰਨਾਂ ਸਬੰਧੀ ਅਸਫਲ ਰਹਿਣ ਦੇ ਇਕ ਦਿਨ ਬਾਅਦ ਹੀ ਇਕ ਅਹਿਮ ਮੀਟਿੰਗ ਕੀਤੀ।

ਖੇਤੀ ਕਾਨੂੰਨ ਦੀ ਆੜ 'ਚ ਕਿਸਾਨਾਂ ਦੀ ਜ਼ਮੀਨ ਹੜਪਣ ਦੀ ਚਾਲ : ਅਖਿਲੇਸ਼

ਨਵੇਂ ਖੇਤੀ ਕ਼ਾਨੂਨ ਸਿਆਸੀ ਗਲਿਆਰਿਆਂ ਵਿਚ ਅਹਿਮ ਮੁੱਦਾ ਬਣੇ ਹੋਏ ਹਨ ਅਤੇ ਇਸੇ ਦੇ ਚਲਦਿਆਂ ਵਿਰੋਧੀ ਪਾਰਟੀਆਂ ਲਗਾਤਾਰ ਕੇਂਦਰ ਸਰਕਾਰ ਨੂੰ ਫਿਟਕਾਰ ਪਾ ਰਹੀਆਂ ਹਨ।  ਸਮਾਜਵਾਦੀ ਪਾਰਟੀ (ਸਪਾ) ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਕਿਸਾਨਾਂ ਦੀ ਜ਼ਮੀਨਾਂ ਹੜਪਣ ਦੀ ਸਾਜਿਸ਼ ਦਾ ਹਿੱਸਾ ਕਰਾਰ ਦਿੰਦੇ ਹੋਏ ਕਿਹਾ

ਕਿਸਾਨ ਦੀ ਮਿਹਨਤ ਦਾ ਸਾਡੇ ਸਾਰਿਆਂ 'ਤੇ ਕਰਜ਼ ਹੈ : ਰਾਹੁਲ ਗਾਂਧੀ

ਖੇਤੀ ਕ਼ਾਨੂਨ ਨੂੰ ਲੈ ਕੇ ਜਿਥੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ ਉਥੇ ਹੀ ਸਿਆਸੀ ਤੰਜ ਵੀ ਰੁਕਣ ਦਾ ਨਾਮ ਨਹੀਂ ਲੈ ਰਹੇ । ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ 

1234
Subscribe