ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੱਲੋਂ ਬੋਲੇ ਜਾ ਰਹੇ ਕੋਰੇ ਝੂਠ ਦੀ ਕਰੜੀ ਆਲੋਚਨਾ ਕਰਦਿਆਂ ਆਖਿਆ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਮਾਨ ਵਰਗੇ ਲੋਕ ਜਿਨਾਂ ਨੂੰ ਸੰਵਿਧਾਨਕ ਤੇ ਕਾਨੂੰਨੀ ਪ੍ਰਕਿਰਿਆ ਬਾਰੇ ਉੱਕਾ ਵੀ ਗਿਆਨ ਨਹੀਂ, ਰਾਜਨੀਤੀ ਵਿੱਚ ਹਨ