ਇਕ ਭਾਰਤੀ ਜੋੜਾ ਅਮਰੀਕਾ ਵਿਚ ਆਪਣੇ ਘਰ ਵਿਚ ਮ੍ਰਿਤਕ ਪਾਇਆ ਗਿਆ ਹੈ। ਗੁਆਂਢੀਆਂ ਨੇ ਜੋੜੇ ਦੀ 4 ਸਾਲ ਦੀ ਬੇਟੀ ਨੂੰ ਬਾਲਕੋਨੀ ਵਿਚ ਇਕੱਲੇ ਰੋਂਦੇ ਹੋਏ ਦੇਖਿਆ