Friday, November 22, 2024
 

Guru granth sahib

ਅੰਬਾਲਾ ਵਿਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਕਾਬੁਲ ਤੋਂ ਭਾਰਤ ਪਹੁੰਚਾਏ, ਵੀਡੀਓ

'ਗੁਰੂ ਗ੍ਰੰਥ ਸਾਹਿਬ' ਦਾ ਸਲੋਕ UN ਦੀ ਵੀਡੀਓ 'ਚ ਸ਼ਾਮਲ, ਵੇਖੋ ਵੀਡੀਓ

ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਟੁਕੜੇ ਟੁਕੜੇ ਕਰ ਕੇ ਨਾਲੀ ਵਿੱਚ ਸੁੱਟਿਆ

ਪੰਜਾਬ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਅਜਿਹਾ ਹੀ ਮਾਮਲਾ ਹਲਕਾ ਅਮਰਗੜ੍ਹ ਦੇ ਪਿੰਡ ਹੈਦਰਨਗਰ ਵਿੱਚ ਸਾਹਮਣੇ ਆਇਆ ਹੈ। ਪਿੰਡ ਵਿਚ ਉਸ ਵਕਤ ਸਨਸਨੀ ਫੈਲ ਗਈ ਜਦੋਂ ਕੁਝ ਸ਼ਰਾਰਤੀ ਤੱਤਾਂ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਟੁਕੜੇ ਟੁਕੜੇ ਕਰਕੇ ਨਾਲੀ ਵਿੱਚ ਸੁੱਟ ਦਿੱਤਾ।

ਫਿਰ ਹੁਸ਼ਿਆਰਪੁਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

ਹੁਸਿ਼ਆਰਪੁਰ ਦੇ ਪਿੰਡ ਫਾਂਬੜਾ ਵਿਖੇ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਬਾਬਾ ਲਖਵਿੰਦਰ ਸਿੰਘ 10:30 ਵਜੇ ਗੁਰਦੁਆਰੇ ਅੰਦਰ ਹਾਲ 'ਚ ਗਿਆ ਤੇ ਮੱਥਾ ਟੇਕਿਆ, ਜਦ ਉਸ ਦੀ ਨਜ਼ਰ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਪਈ ਤਾਂ ਉਸ ਨੂੰ ਕੁੱਝ ਅਜੀਬ ਲੱਗਿਆ ਜਦ ਉਸ ਨੇ ਨੇੜੇ ਜਾ ਕਿ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 7 ਅੰਗ ਪਾੜੇ ਹੋਏ ਸਨ, ਜਿਸ ਦੀ ਜਾਣਕਾਰੀ ਤੁਰੰਤ ਹੀ ਕਮੇਟੀ ਦੇ ਮੈਂਬਰਾਂ ਤੇ ਪਿੰਡ ਦੀ ਸੰਗਤ ਨੂੰ ਦਿੱਤੀ। ਇਸ ਸਬੰਧੀ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਹੋਈ ਇਹ ਘਟਨਾ ਸਾਰੀ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ  ਜਦੋਂ ਸੀ.ਸੀ.ਟੀ.ਵੀ. ਨੂੰ ਖੰਗਾਲਿਆ ਗਿਆ ਤਾਂ ਪਤਾ ਲੱਗਾ ਕਿ ਲਵਦੀਪ ਸਿੰਘ ਉਰਫ ਲੱਕੀ ਇਕ

ਪਾਵਨ ਸਰੂਪ ਗੁੰਮ ਹੋਣ 'ਤੇ ਪੱਕਾ ਮੋਰਚਾ ਲੱਗਾ

ਸਦ ਭਾਵਨਾ ਦਲ ਤੇ ਬਾਬਾ ਫੌਜਾ ਸਿੰਘ ਵੱਲੋ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਅਰਦਾਸ ਕਰਕੇ ਗੁੰਮ ਹੋਏ ਪਾਵਨ ਸਰੂਪ ਦੇ ਦੋਸ਼ੀਆਂ ਨੂੰ ਬੇਨਕਾਬ ਕਰਨ ਲਈ ਸਿੱਖ ਜੱਥੇਬੰਦੀਆਂ ਦੇ ਸਹਿਯੋਗ ਨਾਲ ਪੱਕਾ ਮੋਰਚਾ ਲਾਇਆ ਗਿਆ। ਇਸ ਸਬੰਧੀ ਸਦ-ਭਾਵਨਾ ਦਲ ਦੇ ਆਗੂ ਫੌਜਾ ਸਿੰਘ ਤੇ ਬਲਦੇਵ ਸਿੰਘ ਵਡਾਲਾ ਨੇ ਦੱਸਿਆ ਕਿ ਐਫ ਆਈ ਆਰ ਦਰਜ ਕਰਵਾਉਣ ਅਤੇ ਸਜ਼ਾ ਦਵਾਉਣ ਤੱਕ ਉਨਾ ਦਾ ਮੋਰਚਾ ਚੱਲਦਾ ਰਹੇਗਾ। 

Subscribe