Saturday, April 05, 2025
 

HCS

ਹਰਿਆਣਾ ਦੇ IAS ਅਤੇ 10 HCS ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 5 ਆਈਏਐਸ ਅਤੇ 10 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ|
ਪਲਵਲ ਦੀ ਜਿਲ੍ਹਾ ਨਗਰ ਕਮਿਸ਼ਨਰ ਮੋਨਿਕਾ ਗੁਪਤਾ ਨੂੰ ਪਲਵਲ ਦਾ ਵਧੀਕ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ| ਨਾਲ ਹੀ ਉਨ੍ਹਾਂ ਨੂੰ ਪਲਵਲ ਦੇ ਜਿਲ੍ਹਾ ਨਗਰ ਕਮਿਸ਼ਨਰ ਦਾ ਵੱਧ ਕਾਰਜਭਾਰ ਵੀ ਸੌਂਪਿਆ ਗਿਆ ਹੈ|

ਤੁਰੰਤ ਪ੍ਰਭਾਵ ਨਾਲ ਇਕ IAS ਅਤੇ ਦੋ HCS ਅਧਿਕਾਰੀਆਂ ਦੇ ਤਬਾਦਲੇ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਤੋਂ ਇਕ ਆਈ.ਏ.ਐਸ. ਅਤੇ ਦੋ ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯਕਤੀ ਆਦੇਸ਼ ਜਾਰੀ ਕੀਤੇ ਹਨ|
ਰਾਜਪਾਲ ਦੀ ਸਕੱਤਰ, ਹਰਿਆਣਾ ਵਪਾਰ ਮੇਲਾ ਅਥਾਰਿਟੀਨਵੀਂ ਦਿੱਲੀ ਦੀ ਮੁੱਖ ਪ੍ਰਸ਼ਾਸਕ ਅਤੇ ਵਣ ਤੇ ਵਣਜੀਵ ਵਿਭਾਗ ਦੀ ਪ੍ਰਧਾਨ ਸਕੱਤਰ ਜੀ.ਅਨੁਪਮਾ ਨੂੰ ਉਨਾਂ ਦੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਕੌਮਾਂਤਰੀ ਗੀਤਾ ਮੇਲਾ, 2020 ਲਈ ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ|

Subscribe